ਲੁਧਿਆਣਾ ’ਚ ਗਲਾਡਾ ਦੀ ਵੱਡੀ ਕਾਰਵਾਈ, ਚਾਰ ਅਣਅਧਿਕਾਰਤ ਕਲੋਨੀਆਂ ਢਾਹੀਆਂ
ਲੁਧਿਆਣਾ, ਪੰਜਾਬ ਦੇ ਮਕਾਨ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗਲਾਡਾ ਵੱਲੋਂ ਲੁਧਿਆਣਾ ਜ਼ਿਲ੍ਹੇ ਵਿੱਚ ਅਣਅਧਿਕਾਰਤ ਅਤੇ ਗੈਰ-ਯੋਜਨਾਬੱਧ ਵਿਕਾਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ…
