Business Khas

Latest news
ਜਲੰਧਰ ਪ੍ਰਸ਼ਾਸਨ ਵਲੋਂ ਉਦਯੋਗਿਕ ਪਾਲਿਸੀ ਤਹਿਤ 2.50 ਕਰੋੜ ਰੁਪਏ ਦੇ ਪ੍ਰੋਤਸਾਹਨ ਨੂੰ ਪ੍ਰਵਾਨਗੀ ਭਾਜਪਾ ਨਾਲ ਗਠਜੋੜ ਨੂੰ ਲੈ ਕੇ ਸੁਖਬੀਰ ਬਾਦਲ ਨੇ ਦਿੱਤਾ ਵੱਡਾ ਬਿਆਨ ਪਾਕਿਸਤਾਨ ਤੋਂ ਆਉਂਦੇ ਹਨ ਹਥਿਆਰ: ਪੰਜਾਬ ਬਣਿਆ ਹਥਿਆਰਾਂ ਦੀ ਤਸਕਰੀ ਦਾ ਟ੍ਰਾਂਜ਼ਿਟ ਪੁਆਇੰਟ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਲਈ Z+ ਸੁਰੱਖਿਆ ਦੀ ਮੰਗ ਹੁਣ ਸੁਖਬੀਰ ਬਾਦਲ ਦਾ ਗੱਠਜੋੜ ਉਤੇ ਵੱਡਾ ਬਿਆਨ... ਚੰਡੀਗੜ੍ਹ 'ਚ 17 ਸਾਲਾ ਵਿਦਿਆਰਥੀ ਦਾ ਗੋਲੀਆਂ ਮਾਰ ਕੇ ਕਤਲ खुलते ही शेयर बाजार क्रैश, ताश के पत्तों की तरह बिखरे ये स्टॉक Stock Market Crash: शेयर बाजार में गु... META को 2.2 लाख करोड़ का जुर्माना, डेटा से खेल का क्या केस? ਦਿੱਲੀ ’ਚ ਦਿਲਜੀਤ ਦੋਸਾਂਝ ਦਾ ਸ਼ੋਅ ਰੱਦ! ਪੁਲਿਸ ਨੇ ਨਹੀਂ ਦਿੱਤੀ ਮਨਜ਼ੂਰੀ Z गैंग से भी कनेक्शन, लखनऊ लेकर आई पुलिस, बचना हुआ मुश्किल

ਡਿਪਟੀ ਕਮਿਸ਼ਨਰ ਵਲੋਂ ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਬਲੈਕ ਸਪਾਟਸ ਦੀ ਪਹਿਚਾਣ ਕਰਨ ਦੀ ਹਦਾਇਤ

ਜਲੰਧਰ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਭਰ ਵਿੱਚ ਬਲੈਕ ਸਪਾਟ, ਜਿਥੇ ਅਕਸਰ ਸੜਕੀ ਦੁਰਘਟਨਾਵਾਂ ਹੁੰਦੀਆਂ ਹਨ, ਦੀ ਪਹਿਚਾਣ ਕਰਕੇ ਵਿਸਥਾਰਿਤ ਸੂਚੀ ਤਿਆਰੀ…

Continue Readingਡਿਪਟੀ ਕਮਿਸ਼ਨਰ ਵਲੋਂ ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਬਲੈਕ ਸਪਾਟਸ ਦੀ ਪਹਿਚਾਣ ਕਰਨ ਦੀ ਹਦਾਇਤ

ਪੀ.ਐਸ.ਪੀ.ਸੀ.ਐਲ ਨੂੰ ਸ਼ਹਿਰ ’ਚ ਲਟਕਦੀਆਂ ਤੇ ਗੈਰ ਵਰਤੋਂ ਯੋਗ ਤਾਰਾਂ ਤੁਰੰਤ ਹਟਾਉਣ ਦੇ ਨਿਰਦੇਸ਼

ਜਲੰਧਰ, ਲੋਕਾਂ ਦੀ ਸੁਰੱਖਿਆ ਅਤੇ ਸ਼ਹਿਰ ਦੀ ਦਿੱਖ ਸੰਵਾਰਨ ਦੀ ਦਿਸ਼ਾ ਵਿੱਚ ਮਹੱਤਵਪੂਰਣ ਕਦਮ ਚੁੱਕਦਿਆਂ ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਨੇ ਟੈਲੀਕਾਮ ਅਤੇ ਇੰਟਰਨੈੱਟ ਦੀ ਸਹੂਲਤ ਮੁਹੱਈਆ ਕਰਵਾਉਣ ਵਾਲਿਆਂ ਸਮੇਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੂੰ ਪੂਰੇ ਸ਼ਹਿਰ ਵਿੱਚ ਲਟਕਦੀਆਂ, ਗੈਰ-ਵਰਤੋਂ ਯੋਗ ਅਤੇ ਖ਼ਰਾਬ ਤਾਰਾਂ ਤੁਰੰਤ ਹਟਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਇਸ ਦੀ ਸ਼ੁਰੂਆਤ ਪਵਿੱਤਰ ਚਿੰਤਪੁਰਨੀ ਮੰਦਿਰ ਪੁਰਾਣਾ, ਰੇਲਵੇ ਰੋਡ ਤੋਂ ਪਾਇਲਟ ਪ੍ਰਾਜੈਕਟ ਦੇ ਤੌਰ ’ਤੇ ਕੀਤੀ ਜਾਵੇ ਅਤੇ ਇਸ ਪ੍ਰਾਜੈਕਟ ਦੀ ਸਫ਼ਲਤਾ ਤੋਂ ਬਾਅਦ ਇਸ ਨੂੰ ਪੂਰੇ ਸ਼ਹਿਰ ਵਿੱਚ ਅਪਣਾਇਆ ਜਾਵੇ।

ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਨਿਰੀਖਣ ਦੇ ਆਧਾਰ ’ਤੇ ਡਾ. ਅਗਰਵਾਲ ਕਿਹਾ ਕਿ ਮੰਦਿਰ ਦੇ ਸਾਹਮਣੇ ਅਤੇ ਆਲੇ-ਦੁਆਲੇ ਵੱਡੀ ਗਿਣਤੀ ਤਾਰਾਂ ਉਲਝੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਢਿੱਲੀਆਂ ਅਤੇ ਲਟਕਦੀਆਂ ਤਾਰਾਂ ਖਾਸ ਕਰਕੇ ਬਰਸਾਤ ਅਤੇ ਹਨੇਰੀ-ਤੂਫ਼ਾਨ ਦੇ ਸਮੇਂ ਖ਼ਤਰਾ ਪੈਦਾ ਕਰਦੀਆਂ ਹਨ। ਡਿਪਟੀ ਕਮਿਸ਼ਨਰ ਨੇ ਸਾਰੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕਿਹਾ ਕਿ ਅਜਿਹੀਆਂ ਲਟਕਦੀਆਂ ਤਾਰਾਂ ਖਾਸ ਕਰ ਬੱਚਿਆਂ ਅਤੇ ਬਜ਼ੁਰਗਾਂ ਲਈ ਬਹੁਤ ਖਤਰਨਾਕ ਹੋ ਸਕਦੀਆਂ ਹਨ। (more…)

Continue Readingਪੀ.ਐਸ.ਪੀ.ਸੀ.ਐਲ ਨੂੰ ਸ਼ਹਿਰ ’ਚ ਲਟਕਦੀਆਂ ਤੇ ਗੈਰ ਵਰਤੋਂ ਯੋਗ ਤਾਰਾਂ ਤੁਰੰਤ ਹਟਾਉਣ ਦੇ ਨਿਰਦੇਸ਼

ਜਲੰਧਰ ਦੇ ਫਿਲੌਰ-ਨਵਾਂਸ਼ਹਿਰ ਰੋਡ ‘ਤੇ ਸਵਾਰੀਆਂ ਨਾਲ ਭਰੇ ਆਟੋ ਦੀ ਕਾਰ ਨਾਲ ਟੱਕਰ

ਜਲੰਧਰ ਦੇ ਫਿਲੌਰ-ਨਵਾਂਸ਼ਹਿਰ ਰੋਡ ‘ਤੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ ਬੱਚੀ ਸਮੇਤ 3 ਲੋਕਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਫਿਲੌਰ ਦੇ ਰਸੂਲਪੁਰ ਪਿੰਡ ਨੇੜੇ ਇੱਕ ਆਟੋ ਅਤੇ…

Continue Readingਜਲੰਧਰ ਦੇ ਫਿਲੌਰ-ਨਵਾਂਸ਼ਹਿਰ ਰੋਡ ‘ਤੇ ਸਵਾਰੀਆਂ ਨਾਲ ਭਰੇ ਆਟੋ ਦੀ ਕਾਰ ਨਾਲ ਟੱਕਰ

CBSE : ਸਾਲ ਵਿੱਚ ਦੋ ਵਾਰ ਹੋਵੇਗੀ CBSE 10ਵੀਂ ਦੀ ਪ੍ਰੀਖਿਆ

CBSE: CBSE ਬੋਰਡ 10ਵੀਂ ਦੀਆਂ ਪ੍ਰੀਖਿਆਵਾਂ ਸਾਲ 2026 ਤੋਂ ਸਾਲ ਵਿੱਚ ਦੋ ਵਾਰ ਹੋਣਗੀਆਂ। ਨਤੀਜੇ ਅਪ੍ਰੈਲ ਅਤੇ ਜੂਨ ਵਿੱਚ ਜਾਰੀ ਕੀਤੇ ਜਾਣਗੇ। ਇਹ ਜਾਣਕਾਰੀ ਕੰਟਰੋਲਰ ਪ੍ਰੀਖਿਆਵਾਂ ਸੰਯਮ ਭਾਰਦਵਾਜ ਨੇ ਦਿੱਤੀ…

Continue ReadingCBSE : ਸਾਲ ਵਿੱਚ ਦੋ ਵਾਰ ਹੋਵੇਗੀ CBSE 10ਵੀਂ ਦੀ ਪ੍ਰੀਖਿਆ

ਪੰਜਾਬ ਵਿਚ ਭਾਰੀ ਮੀਂਹ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ਲਈ ਖਾਸ ਚਿਤਾਵਨੀ

ਪੰਜਾਬ ਵਿਚ ਮੌਨਸੂਨ ਦੀ ਆਮਦ ਹੋ ਗਈ ਹੈ। ਮੌਸਮ ਵਿਗਿਆਨੀਆਂ ਨੇ ਪੰਜਾਬ ਵਿੱਚ 26 ਜੂਨ ਲਈ ਔਰੇਂਜ ਅਲਰਟ ਜਾਰੀ ਕਰ ਦਿੱਤਾ ਹੈ ਜਦਕਿ 25, 27, 28 ਤੇ 29 ਜੂਨ ਲਈ…

Continue Readingਪੰਜਾਬ ਵਿਚ ਭਾਰੀ ਮੀਂਹ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ਲਈ ਖਾਸ ਚਿਤਾਵਨੀ

ਹਿਮਾਚਲ ਪ੍ਰਦੇਸ਼ ’ਚ ਬੱਦਲ ਫੱਟਣ ਮਗਰੋਂ ਖੌਫਨਾਕ ਬਣਿਆ ਮਾਹੌਲ

ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੀ ਸੈਂਜ ਘਾਟੀ ਵਿੱਚ ਬੱਦਲ ਫਟਣ ਦੀ ਇੱਕ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਦੇ ਜੀਵਾ ਨਾਲੇ ਵਿੱਚ ਭਾਰੀ ਹੜ੍ਹ ਆ ਗਿਆ,…

Continue Readingਹਿਮਾਚਲ ਪ੍ਰਦੇਸ਼ ’ਚ ਬੱਦਲ ਫੱਟਣ ਮਗਰੋਂ ਖੌਫਨਾਕ ਬਣਿਆ ਮਾਹੌਲ

ਸ਼ਹਿਰ ’ਚ ਲਗਾਤਾਰ ਟ੍ਰੈਫਿਕ ਸਮੱਸਿਆ ਕਾਰਨ ਵਾਹਨ ਚਾਲਕ ਪ੍ਰੇਸ਼ਾਨ

ਜਲੰਧਰ, (ਸੰਜੇ ਸ਼ਰਮਾ)-ਸ਼ਹਿਰ ’ਚ ਵਾਹਨ ਚਾਲਕਾਂ ਨੂੰ ਅਕਸਰ ਟ੍ਰੈਫਿਕ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ ਜਿਸ ਕਾਰਨ ਵਾਹਨ ਚਾਲਕ ਆਪਸ ਵਿਚ ਇਕ ਦੂਜੇ ਨਾਲ ਉਲਝ ਜਾਂਦੇ ਹਨ। ਹਾਲਾਂਕਿ ਟ੍ਰੈਫਿਕ ਸਮੱਸਿਆ…

Continue Readingਸ਼ਹਿਰ ’ਚ ਲਗਾਤਾਰ ਟ੍ਰੈਫਿਕ ਸਮੱਸਿਆ ਕਾਰਨ ਵਾਹਨ ਚਾਲਕ ਪ੍ਰੇਸ਼ਾਨ

ਲਾਲੀ ਇੰਫੋਸਿਿ ਦੇਸਿਸਦਆਰਥੀਆਂਦਾ ਯੂਨੀਿਰਸਿਟੀ ਪ੍ਰੀਸਿਆਿਾਂ ਸਿਚ ਸ਼ਾਨਦਾਰ ਪ੍ਰਦਰਸ਼ਨ

ਜਲੰਧਰ, (ਸੰਜੇ ਸ਼ਰਮਾ)-ਲਾਲੀ ਇੰਫੋਸਿਸ ਆਈ.ਟੀ. ਅਤੇ ਮੈਨੇਜਮੈਂਟ ਵਿੱਦਿਅਕ ਖੇਤਰ ਵਿਚ 1997 ਤੋਂ ਆਪਣੀਆਂ ਸੇਵਾਵਾਂ ਦੇ ਰਿਹਾ ਹੈ। ਇਹ ਸੰਸਥਾ ਕੰਪਿਊਟਰ ਪ੍ਰੋਗਰਾਮਿੰਗ, ਹਾਰਡਵੇਅਰ, ਨੈਟਵਰਕਿੰਗ, ਸਟੱਡੀ ਅਬਰੋਡ ਅਤੇ ਯੂ.ਜੀ.ਸੀ. ਮਾਨਿਅਤਾ ਪ੍ਰਾਪਤ ਡਿਗਰੀ…

Continue Readingਲਾਲੀ ਇੰਫੋਸਿਿ ਦੇਸਿਸਦਆਰਥੀਆਂਦਾ ਯੂਨੀਿਰਸਿਟੀ ਪ੍ਰੀਸਿਆਿਾਂ ਸਿਚ ਸ਼ਾਨਦਾਰ ਪ੍ਰਦਰਸ਼ਨ
Read more about the article गारंटीड पेंशन चुनें या मार्केट रिटर्न पर बने रहें? रिटायरमेंट का फैसला लेने से पहले समझें पूरा गणित
INDIAN WOMEN COUNTING INDIAN CURRENCY

गारंटीड पेंशन चुनें या मार्केट रिटर्न पर बने रहें? रिटायरमेंट का फैसला लेने से पहले समझें पूरा गणित

यूपीएस (UPS) यानी यूनिफाइड पेंशन स्कीम में अप्लाई करने की आखिरी तारीख को 30 जून से बढ़ाकर 30 सितंबर कर दिया गया है. ऐसे में केंद्रीय कर्मचारियों के पास यूपीएस…

Continue Readingगारंटीड पेंशन चुनें या मार्केट रिटर्न पर बने रहें? रिटायरमेंट का फैसला लेने से पहले समझें पूरा गणित

ਕਰੇਨ ਨਾਲ ਭਾਰੀ ਸਾਮਾਨ ਚੁੱਕਦੇ ਸਮੇਂ ਮਸ਼ੀਨ ਵਾਹਨਾਂ ‘ਤੇ ਡਿੱਗ ਗਈ

ਜਲੰਧਰ ਕੈਂਟ ਰੇਲਵੇ ਸਟੇਸ਼ਨ 'ਤੇ ਉਸਾਰੀ ਦਾ ਕੰਮ ਚੱਲ ਰਿਹਾ ਹੈ। ਜਿੱਥੇ ਕਰੇਨ ਦੀ ਮਦਦ ਨਾਲ ਭਾਰੀ ਸਾਮਾਨ ਚੁੱਕਿਆ ਜਾ ਰਿਹਾ ਸੀ। ਇਸ ਦੌਰਾਨ ਕਰੇਨ ਨਾਲ ਭਾਰੀ ਸਾਮਾਨ ਚੁੱਕਦੇ ਸਮੇਂ…

Continue Readingਕਰੇਨ ਨਾਲ ਭਾਰੀ ਸਾਮਾਨ ਚੁੱਕਦੇ ਸਮੇਂ ਮਸ਼ੀਨ ਵਾਹਨਾਂ ‘ਤੇ ਡਿੱਗ ਗਈ