ਕਮਿਸ਼ਨਰ ਨੂੰ ਇਸ਼ਾਂਤ ਸ਼ਰਮਾ ਨੇ ਦਿੱਤਾ ਮੰਗ ਪੱਤਰ, ਡਾ. ਧਰਮਵੀਰ ਗਾਂਧੀ ਦੀਆਂ ਕਥਿਤ ਇਤਰਾਜ਼ਯੋਗ ਟਿੱਪਣੀਆਂ ਦੀ ਜਾਂਚ ਦੀ ਮੰਗ
ਜਲੰਧਰ, (ਸੰਜੇ ਸ਼ਰਮਾ)-ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ’ਤੇ ਹਿੰਦੂ ਧਰਮ, ਧਾਰਮਿਕ ਯਾਤਰਾਵਾਂ ਅਤੇ ਭਗਵਾਨ ਸ਼ਿਵ ਤੇ ਭਗਵਾਨ ਸ਼੍ਰੀ ਰਾਮ ਨਾਲ ਸਬੰਧਤ ਕਥਿਤ ਇਤਰਾਜ਼ਯੋਗ ਟਿੱਪਣੀਆਂ ਨੂੰ ਲੈ ਕੇ ਇਸ਼ਾਂਤ ਸ਼ਰਮਾ, ਰਾਸ਼ਟਰੀ ਪ੍ਰਧਾਨ…
