ਯੁੱਧ ਨਸ਼ਿਆ ਵਿਰੁੱਧ-ਮੁੱਖ ਮੰਤਰੀ ਵੱਲੋਂ ਪੰਜਾਬੀਆਂ ਨੂੰ ਨਸ਼ਿਆਂ ਵਿਰੁੱਧ ਜੰਗ ਦਾ ਅਟੁੱਟ ਹਿੱਸਾ ਬਣਨ ਦੀ ਅਪੀਲ
ਚੰਡੀਗੜ੍ਹ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਹੇਠ ਨਸ਼ਿਆਂ ਦੀ ਅਲਾਮਤ ਖਿਲਾਫ ਵਿੱਢੀ ਜੰਗ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਸਮੂਹ ਪੰਜਾਬੀਆਂ ਨੂੰ…
