ਸੁਸ਼ੀਲ ਰਿੰਕੂ ਨੇ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਕਮਿਊਨਿਟੀ ਹਾਲ ਦੀ ਚਾਰਦੀਵਾਰੀ ਦਾ ਕੰਮ ਸ਼ੁਰੂ ਕਰਵਾਇਆ
ਜਲੰਧਰ, ਸਾਬਕਾ ਸੰਸਦ ਮੈਂਬਰ ਅਤੇ ਭਾਜਪਾ ਆਗੂ ਸੁਸ਼ੀਲ ਰਿੰਕੂ ਦੇ ਅਣਥੱਕ ਯਤਨਾਂ ਸਦਕਾ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਕਮਿਊਨਿਟੀ ਹਾਲ ਦੀ ਚਾਰਦੀਵਾਰੀ ਦਾ ਕੰਮ ਸ਼ੁਰੂ ਹੋ ਗਿਆ। ਸੁਸ਼ੀਲ ਰਿੰਕੂ ਜਦੋਂ…
