ਸੀਐਨਜੀ ਦੀਆਂ ਕੀਮਤਾਂ ’ਚ ਵਾਧਾ
ਦਿੱਲੀ-ਐਨਸੀਆਰ ਦੇ ਲੋਕ ਇੱਕ ਵਾਰ ਫਿਰ ਮਹਿੰਗਾਈ ਦੀ ਮਾਰ ਹੇਠ ਆ ਗਏ ਹਨ। 10 ਦਿਨਾਂ ਦੇ ਅੰਦਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤਿੰਨ ਵਾਰ ਵਧੀਆਂ ਹਨ, ਜਦੋਂ ਕਿ ਸੀਐਨਜੀ ਦੀਆਂ…
ਦਿੱਲੀ-ਐਨਸੀਆਰ ਦੇ ਲੋਕ ਇੱਕ ਵਾਰ ਫਿਰ ਮਹਿੰਗਾਈ ਦੀ ਮਾਰ ਹੇਠ ਆ ਗਏ ਹਨ। 10 ਦਿਨਾਂ ਦੇ ਅੰਦਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤਿੰਨ ਵਾਰ ਵਧੀਆਂ ਹਨ, ਜਦੋਂ ਕਿ ਸੀਐਨਜੀ ਦੀਆਂ…
ਯਮੁਨਾਨਗਰ ਵਿੱਚ ਔਰਤਾਂ ਵਿਰੁੱਧ ਘਿਨਾਉਣੇ ਅਪਰਾਧ ਲਈ ਜਗਾਧਰੀ ਵਿਖੇ ਸਥਿਤ ਇੱਕ ਵਿਸ਼ੇਸ਼ ਜ਼ਿਲ੍ਹਾ ਅਦਾਲਤ ਨੇ ਇੱਕ 36 ਸਾਲਾ ਮਨਿੰਦਰ ਕੌਰ ਨੂੰ ਅੰਮ੍ਰਿਤਸਰ ਵਿੱਚ ਆਪਣੀ ਤਿੰਨ ਸਾਲ ਦੀ ਧੀ ਦਾ ਕਤਲ…
ਯੂਐਸ ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਜ਼ ਨੇ ਸ਼ੁੱਕਰਵਾਰ ਨੂੰ ਇੱਕ ਨਵਾਂ ਪਾਲਿਸੀ ਮੈਮੋ ਜਾਰੀ ਕੀਤਾ, ਜਿਸ ਵਿੱਚ ਇਹ ਮੁੜ ਸਪਸ਼ਟ ਕੀਤਾ ਗਿਆ ਹੈ ਕਿ ਜੋ ਵਿਦੇਸ਼ੀ ਨਾਗਰਿਕ ਆਪਣੇ ਸਟੇਟਸ ਵਿੱਚ ਬਦਲਾਅ…
ਪੰਜਾਬ ਅਤੇ ਚੰਡੀਗੜ੍ਹ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਫਿਰ ਵਾਧਾ ਹੋਇਆ ਹੈ। ਪੈਟਰੋਲ ਦੀਆਂ ਕੀਮਤਾਂ ਵਿੱਚ ਲਗਭਗ 87 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਵਿੱਚ 91 ਪੈਸੇ ਪ੍ਰਤੀ ਲੀਟਰ…
ਜ਼ਿੰਵਿੱਚ ਕੁਝ ਪਦਗੀ ਲ ਅਜਿਹੇ ਆਉਂਦੇ ਹਨ ਜਦੋਂ ਸਮਾਂ ਸਿਰਫ਼ ਹੌਲੀ ਨਹੀਂ ਚਲਦਾ ਬਲਕਿ ਠਹਿਰ ਹੀ ਜਾਂਦਾ ਹੈ। 62 ਸਾਲਾ ਭੂਰ ਕੌਰ ਦੇ ਜੀਵਨ ਵਿੱਚ ਵੀ ਅਜਿਹਾ ਹੀ ਇੱਕ ਪਲ ਆਇਆ…
ਵੱਖ ਵੱਖ ਪੰਥਕ ਪਾਰਟੀਆਂ ਆਪਣੀ ਹਉਮੈ ਤਿਆਗ ਕੇ ਇਕ ਪਲੇਟ ਫਾਰਮ ਤੇ ਇਕੱਠੇ ਹੋਣ ਸਿੱਖ ਤਾਲਮੇਲ ਕਮੇਟੀ ਪੰਜਾਬ ਵਿੱਚ ਇਸ ਵੇਲੇ ਪੰਥ ਵਿਰੋਧੀ ਸ਼ਕਤੀਆਂ ਦਾ ਬੋਲਬਾਲਾ ਹੈ ਅਤੇ ਆਏ ਦਿਨ…
ਆਦਮਪੁਰ/ਕਰਤਾਰਪੁਰ, ਪੰਜਾਬ ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਸ਼ੁੱਕਰਵਾਰ ਨੂੰ ਆਦਮਪੁਰ ਅਤੇ ਕਰਤਾਰਪੁਰ ਨਗਰ ਕੌਂਸਲ ਚੋਣਾਂ ਲਈ ਭਾਜਪਾ ਉਮੀਦਵਾਰਾਂ ਦੇ ਸਮਰਥਨ ਵਿੱਚ ਜ਼ੋਰਦਾਰ ਪ੍ਰਚਾਰ ਕੀਤਾ।…
ਆਮ ਆਦਮੀ ਪਾਰਟੀ ਛੱਡ ਕੇ ਭਾਜਪਾ 'ਚ ਸ਼ਾਮਲ ਹੋਏ ਰਾਜ ਸਭਾ ਮੈਂਬਰ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਉਨ੍ਹਾਂ ਲੋਕਾਂ ਨੂੰ ਆੜੇ ਹੱਥੀਂ ਲਿਆ ਹੈ, ਜੋ ਉਨ੍ਹਾਂ ਨੂੰ ਗੱਦਾਰ ਦੱਸਦੇ…
ਅੰਮ੍ਰਿਤਸਰ ਦੇ ਇਤਿਹਾਸਕ ਖਾਲਸਾ ਕਾਲਜ ‘ਚ ਕੁੱਤਿਆਂ ਨਾਲ ਕਥਿਤ ਤੌਰ ਤੇ ਕੀਤੀ ਗਈ ਕ੍ਰੂਰਤਾ ਨੂੰ ਲੈ ਕੇ ਸ਼ੁੱਕਰਵਾਰ ਨੂੰ ਵੱਡਾ ਵਿਵਾਦ ਖੜ੍ਹਾ ਹੋ ਗਿਆ। ਸੋਸ਼ਲ ਮੀਡੀਆ ਤੇ ਕੁੱਝ ਵੀਡੀਓਜ਼ ਵਾਇਰਲ…
ਸੁਪਰੀਮ ਕੋਰਟ ਵੱਲੋਂ ਅਵਾਰਾ ਕੁੱਤਿਆਂ ਨੂੰ ਹਟਾਉਣ ਦੇ ਫੈਸਲੇ ਨੂੰ ਬਰਕਰਾਰ ਰੱਖਣ ਤੋਂ ਬਾਅਦ ਪੰਜਾਬ ਸਰਕਾਰ ਐਕਸ਼ਨ ਮੋਡ ‘ਚ ਆ ਗਈ ਹੈ। ਅੱਜ ਤੋਂ ਸੂਬਾ ਪੱਧਰ ‘ਤੇ ਅਵਾਰਾ ਕੁੱਤਿਆਂ ਖਿਲਾਫ਼…