ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸੀਏਸ਼ਨ (ਰਜਿ.) ਜਿਲ੍ਹਾ ਜਲੰਧਰ ਜ਼ੋਨ ਦੇ ਨਵੇਂ ਜਥੇਬੰਦਕ ਢਾਂਚੇ ਦਾ ਐਲਾਨ
ਜਲੰਧਰ, (ਬਿਊਰੋ)-ਪੰਜਾਬ ਭਰ ਦੇ ਸਮੂਹ ਪੱਤਰਕਾਰ ਭਾਈਚਾਰੇ ਦੀਆਂ ਹੱਕੀ ਮੰਗਾਂ ਲਈ ਲੰਬੇ ਸਮੇ ਤੋਂ ਸੰਘਰਸ਼ ਕਰਨ ਵਾਲੀ ਪੱਤਰਕਾਰਾਂ ਦੀ ਵੱਡੀ ਜਥੇਬੰਦੀ ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸੀਏਸ਼ਨ (ਰਜਿ) ਦੇ ਪੰਜਾਬ ਪ੍ਰਧਾਨ ਸ.…
