– ਜਲੰਧਰ ਦਿਹਾਤੀ ਪੁਲਿਸ ਨੇ ਫਿਲੌਰ ਦੇ ਪਿੰਡ ਅਕਾਲਪੁਰ ਦੇ ਕਤਲ ਕਾਂਡ ਨੂੰ 24 ਘੰਟਿਆਂ ‘ਚ ਸੁਲਝਾਇਆ; ਦੋ ਗ੍ਰਿਫਤਾਰ
ਜਲੰਧਰ,(ਸੰਜੇ ਸ਼ਰਮਾ)-ਜਲੰਧਰ ਦਿਹਾਤੀ ਪੁਲਿਸ ਨੇ 24 ਘੰਟਿਆਂ ਦੇ ਅੰਦਰ ਇੱਕ ਕਤਲ ਦਾ ਮਾਮਲਾ ਸੁਲਝਾਉਂਦਿਆਂ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਫਿਲੌਰ ਦੇ ਪਿੰਡ ਅਕਲਪੁਰ ਵਿੱਚ ਇੱਕ ਵਿਅਕਤੀ ਦੇ ਕਤਲ ਦੇ ਮਾਮਲੇ…
