ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਲਾਏ ਜਾ ਰਹੇ ਵਿਸ਼ੇਸ਼ ਕੈਂਪਾਂ ਨੂੰ ਪੰਜਾਬ ਭਰ ’ਚ ਭਰਵਾਂ ਹੁੰਗਾਰਾ : ਬਲਕਾਰ ਸਿੰਘ
ਜਲੰਧਰ, ( ਸੰਜੇ ਸ਼ਰਮਾ)- ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ.ਬਲਕਾਰ ਸਿੰਘ ਨੇ ਅੱਜ ਕਿਹਾ ਕਿ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਉਪਰਾਲੇ ਨੂੰ ਸੂਬੇ ਭਰ ਵਿੱਚ ਭਰਵਾਂ ਹੁੰਗਾਰਾ ਮਿਲਿਆ…
