ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਜਲੰਧਰ ਵਿਖੇ ਆਲ ਇੰਡੀਆ ਇੰਟਰ ਯੂਨੀਵਰਸਿਟੀ ਫੁੱਟਬਾਲ ਟੂਰਨਾਮੈਂਟ ਸਮਾਪਤ
ਜਲੰਧਰ,(ਸੰਜੇ ਸ਼ਰਮਾ)- ਆਲ ਇੰਡੀਆ ਇੰਟਰ ਯੂਨੀਵਰਸਿਟੀ ਫੁੱਟਬਾਲ ਟੂਰਨਾਮੈਂਟ (ਲੜਕੇ) ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਜਲੰਧਰ ਦੇ ਖੇਡ ਸਟੇਡੀਅਮ ਵਿਖੇ ਸਮਾਪਤ ਹੋ ਗਿਆ। ਸਾਂਸਦ ਸੁਸ਼ੀਲ ਕੁਮਾਰ ਰਿੰਕੂ ਨੇ ਮੁੱਖ ਤਰੀਕ ਵਜੋਂ…
