ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਵਿਖੇ ਸਾਵਣ ਸੰਗਰਾਂਦ ਦਾ ਦਿਹਾੜਾ ਬਹੁਤ ਸ਼ਰਧਾ ਨਾਲ ਮਨਾਇਆ
ਜਲੰਧਰ,(ਸੰਜੇ ਸ਼ਰਮਾ)-ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਪਾਤਸ਼ਾਹੀ ਤੀਸਰੀ ਏਕਤਾ ਵਿਹਾਰ ਵਿਖੇ ਸਾਵਣ ਦੀ ਸੰਗਰਾਂਦ ਦੇ ਦਿਹਾੜੇ ਨੂੰ ਬਹੁਤ ਸ਼ਰਧਾ ਨਾਲ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ ਜਿਸ ਵਿੱਚ ਭਾਈ ਸਾਹਿਬ ਭਾਈ…
