ਧੰਨ-ਧੰਨ ਸਾਹਿਬ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਸਕੂਟਰ ਮਾਰਕੀਟ ਵਿੱਚ ਲੰਗਰ ਲਗਾਏ ਗਏ
ਜਲੰਧਰ,(ਸੰਜੇ ਸ਼ਰਮਾ)- ਸਾਹਿਬ ਸ੍ਰੀ ਗੁਰੂ ਗਰੰਥ ਸਾਹਿਬ ਜੀ ਦਾ ਪਹਿਲੀ ਵਾਰ ਪ੍ਰਕਾਸ਼ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਅੱਜ ਦੇ ਦਿਨ ਕੀਤਾ ਗਿਆ ਸੀ। ਇਸ ਪ੍ਰਕਾਸ਼ ਪੂਰਬ ਨੂੰ ਮਨਾਉਣ ਲਈ ਸੰਗਤਾਂ ਵਿੱਚ…
