ਮੌਸਮ ਵਿਭਾਗ ਨੇ 16 ਅਪ੍ਰੈਲ ਤੋਂ ਤਿੰਨ ਦਿਨਾਂ ਲਈ ਯੈਲੋ ਅਲਰਟ ਕੀਤਾ ਜਾਰੀ, ਪੈਣ ਦੀ ਸੰਭਾਵਨਾ

ਪੰਜਾਬ ਅਤੇ ਹਰਿਆਣਾ ਵਿੱਚ ਲਗਾਤਾਰ ਤਿੰਨ ਦਿਨਾਂ ਤੋਂ ਲਗਾਤਾਰ ਗਰਮੀ ਪੈ ਰਹੀ ਹੈ। ਸ਼ਨੀਵਾਰ ਨੂੰ ਬਠਿੰਡਾ 42 ਡਿਗਰੀ ਦੇ ਨਾਲ ਪੰਜਾਬ ਦਾ ਸਭ ਤੋਂ ਗਰਮ ਰਿਹਾ। ਪੰਜ ਜ਼ਿਲ੍ਹਿਆਂ ਪਟਿਆਲਾ, ਪਠਾਨਕੋਟ,…

Continue Readingਮੌਸਮ ਵਿਭਾਗ ਨੇ 16 ਅਪ੍ਰੈਲ ਤੋਂ ਤਿੰਨ ਦਿਨਾਂ ਲਈ ਯੈਲੋ ਅਲਰਟ ਕੀਤਾ ਜਾਰੀ, ਪੈਣ ਦੀ ਸੰਭਾਵਨਾ

ਮੱਝ ਨੇ ਇਕ ਦਿਨ ‘ਚ 31 ਲੀਟਰ ਦੁੱਧ ਦੇ ਕੇ ਬਣਾਇਆ ਰਿਕਾਰਡ

ਹਰਿਆਣਾ ਦੇ ਹਿਸਾਰ ਜ਼ਿਲ੍ਹੇ ਦੇ ਪਿੰਡ ਸੋਰਖੀ ਦੀ ਮੁਰ੍ਹਾ ਨਸਲ ਦੀ ਮੱਝ ਗੰਗਾ ਨੇ ਇਕ ਦਿਨ ਵਿਚ 31 ਲੀਟਰ 100 ਗ੍ਰਾਮ ਦੁੱਧ ਦੇ ਕੇ ਪੰਜਾਬ ਅਤੇ ਹਰਿਆਣਾ ਵਿੱਚ ਇਸ ਸਾਲ…

Continue Readingਮੱਝ ਨੇ ਇਕ ਦਿਨ ‘ਚ 31 ਲੀਟਰ ਦੁੱਧ ਦੇ ਕੇ ਬਣਾਇਆ ਰਿਕਾਰਡ

ਮਲਟੀ ਸਕਿਲ ਡਿਵੈਲਪਮੈਂਟ ਸੈਂਟਰ ’ਚ ਕਰਵਾਇਆ ਸ੍ਰੀ ਸੁਖਮਨੀ ਸਾਹਿਬ ਦਾ ਪਾਠ

ਜਲੰਧਰ, (ਸੰਜੇ ਸ਼ਰਮਾ)-ਲੈਦਰ ਕੰਪਲੈਕਸ ਸਥਿਤ ਮਲਟੀ ਸਕਿੱਲ ਡਿਵੈਲਪਮੈਂਟ ’ਚ ਵਿਸਾਖੀ ਸ਼ੁੱਬ ਦਿਹਾੜੇ ਮੌਕੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਇਸ ਦੌਰਾਨ ਕਾਲਜ ਦੇ ਬੱਚੇ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰ…

Continue Readingਮਲਟੀ ਸਕਿਲ ਡਿਵੈਲਪਮੈਂਟ ਸੈਂਟਰ ’ਚ ਕਰਵਾਇਆ ਸ੍ਰੀ ਸੁਖਮਨੀ ਸਾਹਿਬ ਦਾ ਪਾਠ

ਐਚ.ਐਮ.ਵੀ. ਕਾਲਜੀਏਟ ਸਕੂਲ ਵਿਖੇ ਜਸ਼ਨ-ਏ-ਵਿਸਾਖੀ ਦਾ ਆਯ¯ਜਨ

ਐਚ.ਐਮ.ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਿੰਸੀਪਲ ਪ੍ਰ¯. ਡਾ. (ਸ਼੍ਰੀਮਤੀ) ਅਜੇ ਸਰੀਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜਸ਼ਨ-ਏ-ਵਿਸਾਖੀ ਦੇ ਤਿੳ¹ਹਾਰ ਨੂੰ ਪੂਰੇ ਜ¯ਸ਼ ਅਤੇ ੳ¹ਤਸ਼ਾਹਨਾਲ ਮਨਾਇਆ ਗਿਆ। ਇਸ ਮ½ਕੇ ਤੇ ਪ੍ਰਿੰਸੀਪਲ ਪ੍ਰ¯.…

Continue Readingਐਚ.ਐਮ.ਵੀ. ਕਾਲਜੀਏਟ ਸਕੂਲ ਵਿਖੇ ਜਸ਼ਨ-ਏ-ਵਿਸਾਖੀ ਦਾ ਆਯ¯ਜਨ

ਕੇ.ਐਮ.ਵੀ. ਦੁਆਰਾ 138ਵੇਂ ਸਾਲਾਨਾ ਇਨਾਮ ਵੰਡ ਸਮਾਰੋਹ ਵਿਚ 450 ਤੋਂ ਵੀ ਵੱਧ ਇਨਾਮਾਂ ਨਾਲ ਵਿਦਿਆਰਥਣਾਂ ਨੂੰ ਕੀਤਾ ਗਿਆ ਸਨਮਾਨਿਤ

ਭਾਰਤ ਦੀ ਵਿਰਾਸਤ ਅਤੇ ਆਟੋਨਾਮਸ ਸੰਸਥਾ, ਕੰਨਿਆ ਮਹਾਂ ਵਿਦਿਆਲਾ, ਜਲੰਧਰ ਦੁਆਰਾ 138ਵੇਂ ਸਾਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਨ ਕਰਵਾਇਆ ਗਿਆ ਜਿਸ ਵਿੱਚ ਪੱਤਰਕਾਰੀ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਆਪਣੀ…

Continue Readingਕੇ.ਐਮ.ਵੀ. ਦੁਆਰਾ 138ਵੇਂ ਸਾਲਾਨਾ ਇਨਾਮ ਵੰਡ ਸਮਾਰੋਹ ਵਿਚ 450 ਤੋਂ ਵੀ ਵੱਧ ਇਨਾਮਾਂ ਨਾਲ ਵਿਦਿਆਰਥਣਾਂ ਨੂੰ ਕੀਤਾ ਗਿਆ ਸਨਮਾਨਿਤ

ਵੱਖ ਵੱਖ ਪਾਰਟੀਆਂ ਦੇ ਨਮੁੰਦੇ ਆਮ ਆਦਮੀ ਪਾਰਟੀ ਚ ਸ਼ਾਮਿਲ ਹੋਣਗੇ:ਪਰਵੇਸ਼ ਟਾਂਗਰੀ

ਜਲੰਧਰ, (ਸੰਜੇ ਸ਼ਰਮਾ)- ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿਣ ਤੋਂ ਬਾਅਦ ਆਮ ਪਾਰਟੀ ਵਿਚ ਸ਼ਾਮਲ ਹੋਏ ਸਾਬਕਾ ਡਿਪਟੀ ਮੇਅਰ ਪਰਵੇਸ਼ ਟਾਂਗਰੀ ਸਿਆਸਤ ਪਿਤਾਮਾ ਮੰਨੇ ਜਾਂਦੇ ਹਨ ਅਤੇ ਜਲੰਧਰ ਸ਼ਹਿਰ ਦੀਆਂ…

Continue Readingਵੱਖ ਵੱਖ ਪਾਰਟੀਆਂ ਦੇ ਨਮੁੰਦੇ ਆਮ ਆਦਮੀ ਪਾਰਟੀ ਚ ਸ਼ਾਮਿਲ ਹੋਣਗੇ:ਪਰਵੇਸ਼ ਟਾਂਗਰੀ

गाय ने दो सिर वाले बछड़े को दिया जन्म, देखते ही हैरान रह गई महिला

अमेरिका की रहने वाली एक महिला किसान की गाय को दो सिर वाला बछड़ा हुआ। यह जानकारी सामने आते ही दुनियाभर के लोग हैरान हो गए हैं। यह मामला 2500…

Continue Readingगाय ने दो सिर वाले बछड़े को दिया जन्म, देखते ही हैरान रह गई महिला

ऊर्जा मंत्री आतिशी मरलेना ने दावा किया

नई दिल्ली, दिल्ली की अरविंद केजरीवाल सरकार में ऊर्जा मंत्री आतिशी मरलेना ने दावा किया कि अब दिल्ली के 46 लाख से ज्यादा परिवारों को शनिवार से बिजली सब्सिडी नहीं…

Continue Readingऊर्जा मंत्री आतिशी मरलेना ने दावा किया

ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਵਿਖੇ ਖਾਲਸੇ ਦਾ ਜਨਮ ਦਿਹਾੜਾ ਵਿਸਾਖੀ ਸ਼ਰਧਾ ਪੂਰਵਕ ਮਨਾਇਆ

ਜਲੰਧਰ,(ਸੰਜੇ ਸ਼ਰਮਾ)-ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਵਿਖੇ ਖਾਲਸੇ ਦਾ ਜਨਮ ਦਿਹਾੜਾ ਵਿਸਾਖੀ ਸ਼ਰਧਾ ਪੂਰਵਕ ਮਨਾਇਆ ਗਿਆ ਅੱਜ ਪਿਛਲੇ ਦਿਨਾਂ ਤੋਂ ਰੱਖੇ ਗਏ ਅਖੰਡ ਪਾਠ ਸਾਹਿਬ ਭੋਗ ਪਾਏ ਗਏ ਜਿਸ ਦੀ…

Continue Readingਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਵਿਖੇ ਖਾਲਸੇ ਦਾ ਜਨਮ ਦਿਹਾੜਾ ਵਿਸਾਖੀ ਸ਼ਰਧਾ ਪੂਰਵਕ ਮਨਾਇਆ

ਪੰਜਾਬੀ ਗਾਇਕ ਮਨਕੀਰਤ ਔਲਖ ਦੀ ਜਾਨ ਨੂੰ ਖ਼ਤਰਾ, ਪੁਲਿਸ ਕਰ ਰਹੀ ਹੈ ਜਾਂਚ

ਪੰਜਾਬੀ ਗਾਇਕ ਮਨਕੀਰਤ ਔਲਖ ਦੀ ਜਾਨ ਨੂੰ ਖ਼ਤਰਾ ਹੈ। ਮਨਕੀਰਤ ਔਲਖ ਦੀ ਰੇਕੀ ਕੀਤੀ ਜਾ ਰਹੀ ਹੈ। ਬਾਈਕ ਸਵਾਰ ਤਿੰਨ ਨੌਜਵਾਨਾਂ ਨੇ ਔਲਖ ਦੀ ਗੱਡੀ ਦਾ ਕਰੀਬ ਦੋ ਕਿਲੋਮੀਟਰ ਤੱਕ…

Continue Readingਪੰਜਾਬੀ ਗਾਇਕ ਮਨਕੀਰਤ ਔਲਖ ਦੀ ਜਾਨ ਨੂੰ ਖ਼ਤਰਾ, ਪੁਲਿਸ ਕਰ ਰਹੀ ਹੈ ਜਾਂਚ