ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁੰਨ ਗ੍ਰਿਫਤਾਰ
ਚੰਡੀਗੜ੍ਹ/ਹੁਸ਼ਿਆਰਪੁਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਹੁਸ਼ਿਆਰਪੁਰ ਪੁਲਿਸ ਨੇ ਇੱਕ ਵੱਡੇ ਅੰਤਰ-ਰਾਜੀ/ਵਿਦੇਸ਼ੀ ਸਬੰਧਾਂ…
