ਕੇ.ਐਮ.ਵੀ ਦੇ ਅਧਿਆਪਕ ਨੇ ਦੁਬਈ ਵਿਖੇ ਆਯੋਜਿਤ ਵਿਜ਼ੂਅਲ ਮਰਚੈਂਡਾਈਜ਼ਿੰਗ ਸਰਟੀਫਿਕੇਟ ਕੋਰਸ ਵਿਚ ਕੀਤੀ ਸ਼ਿਰਕਤ
ਭਾਰਤ ਦੀ ਵਿਰਾਸਤ ਅਤੇ ਆਟੋਨਾਮਸ ਸੰਸਥਾ, ਕੰਨਿਆ ਮਹਾਂ ਵਿਦਿਆਲਾ, ਜਲੰਧਰ ਦੇ ਪ੍ਰਿੰਸੀਪਲ ਪ੍ਰੋ. ਅਤਿਮਾ ਸ਼ਰਮਾ ਦਿਵੇਦੀ ਨੇ ਪੋਸਟ ਗ੍ਰੈਜੂਏਟ ਡਿਪਾਰਟਮੈਂਟ ਆਫ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਿੱਚ ਅਸਿਸਟੈਂਟ ਪ੍ਰੋਫੈਸਰ ਵਜੋਂ ਸੇਵਾਵਾਂ ਨਿਭਾਅ…
