ਪੰਜਾਬ ਚ ਗਰਮੀ ਦਾ ਕਹਿਰ, ਅਗਲੇ 4 ਦਿਨਾਂ ਲਈ ਹੀਟਵੇਵ ਦੀ ਚੇਤਾਵਨੀ
ਮੌਸਮ ਰਿਪੋਰਟ ਅਨੁਸਾਰ, ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ 40 ਡਿਗਰੀ ਤੋਂ ਉੱਪਰ ਬਣਿਆ ਹੋਇਆ ਹੈ, ਜਦੋਂ ਕਿ ਆਉਣ ਵਾਲੇ ਚਾਰ ਦਿਨਾਂ ਵਿੱਚ ਹੀਟਵੇਵ ਦਾ ਪ੍ਰਭਾਵ ਹੋਰ ਵਧ ਸਕਦਾ ਹੈ।…
ਮੌਸਮ ਰਿਪੋਰਟ ਅਨੁਸਾਰ, ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ 40 ਡਿਗਰੀ ਤੋਂ ਉੱਪਰ ਬਣਿਆ ਹੋਇਆ ਹੈ, ਜਦੋਂ ਕਿ ਆਉਣ ਵਾਲੇ ਚਾਰ ਦਿਨਾਂ ਵਿੱਚ ਹੀਟਵੇਵ ਦਾ ਪ੍ਰਭਾਵ ਹੋਰ ਵਧ ਸਕਦਾ ਹੈ।…
ਜਲੰਧਰ,ਪਸ਼ੂ ਪਾਲਣ ਵਿਭਾਗ ਦੇ ਤਹਿਸੀਲ ਨਕੋਦਰ ਅਤੇ ਸ਼ਾਹਕੋਟ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮੀਟਿੰਗ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਜਲੰਧਰ ਡਾ. ਰਾਮ ਮੂਰਤੀ ਦੀ ਅਗਵਾਈ ਹੇਠ ਅਤੇ ਸੀਨੀਅਰ ਵੈਟਰਨਰੀ ਅਫ਼ਸਰ ਡਾ.…
ਜਲੰਧਰ,ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਵਰਜੀਤ ਵਾਲੀਆ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 26 ਮਈ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਰਾਜ ਚੋਣ ਕਮਿਸ਼ਨ, ਪੰਜਾਬ ਦੀਆਂ ਹਦਾਇਤਾਂ…
ਦਿੱਲੀ-ਐਨਸੀਆਰ ਦੇ ਲੋਕ ਇੱਕ ਵਾਰ ਫਿਰ ਮਹਿੰਗਾਈ ਦੀ ਮਾਰ ਹੇਠ ਆ ਗਏ ਹਨ। 10 ਦਿਨਾਂ ਦੇ ਅੰਦਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤਿੰਨ ਵਾਰ ਵਧੀਆਂ ਹਨ, ਜਦੋਂ ਕਿ ਸੀਐਨਜੀ ਦੀਆਂ…
ਯਮੁਨਾਨਗਰ ਵਿੱਚ ਔਰਤਾਂ ਵਿਰੁੱਧ ਘਿਨਾਉਣੇ ਅਪਰਾਧ ਲਈ ਜਗਾਧਰੀ ਵਿਖੇ ਸਥਿਤ ਇੱਕ ਵਿਸ਼ੇਸ਼ ਜ਼ਿਲ੍ਹਾ ਅਦਾਲਤ ਨੇ ਇੱਕ 36 ਸਾਲਾ ਮਨਿੰਦਰ ਕੌਰ ਨੂੰ ਅੰਮ੍ਰਿਤਸਰ ਵਿੱਚ ਆਪਣੀ ਤਿੰਨ ਸਾਲ ਦੀ ਧੀ ਦਾ ਕਤਲ…
ਯੂਐਸ ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਜ਼ ਨੇ ਸ਼ੁੱਕਰਵਾਰ ਨੂੰ ਇੱਕ ਨਵਾਂ ਪਾਲਿਸੀ ਮੈਮੋ ਜਾਰੀ ਕੀਤਾ, ਜਿਸ ਵਿੱਚ ਇਹ ਮੁੜ ਸਪਸ਼ਟ ਕੀਤਾ ਗਿਆ ਹੈ ਕਿ ਜੋ ਵਿਦੇਸ਼ੀ ਨਾਗਰਿਕ ਆਪਣੇ ਸਟੇਟਸ ਵਿੱਚ ਬਦਲਾਅ…
ਪੰਜਾਬ ਅਤੇ ਚੰਡੀਗੜ੍ਹ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਫਿਰ ਵਾਧਾ ਹੋਇਆ ਹੈ। ਪੈਟਰੋਲ ਦੀਆਂ ਕੀਮਤਾਂ ਵਿੱਚ ਲਗਭਗ 87 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਵਿੱਚ 91 ਪੈਸੇ ਪ੍ਰਤੀ ਲੀਟਰ…
ਜ਼ਿੰਵਿੱਚ ਕੁਝ ਪਦਗੀ ਲ ਅਜਿਹੇ ਆਉਂਦੇ ਹਨ ਜਦੋਂ ਸਮਾਂ ਸਿਰਫ਼ ਹੌਲੀ ਨਹੀਂ ਚਲਦਾ ਬਲਕਿ ਠਹਿਰ ਹੀ ਜਾਂਦਾ ਹੈ। 62 ਸਾਲਾ ਭੂਰ ਕੌਰ ਦੇ ਜੀਵਨ ਵਿੱਚ ਵੀ ਅਜਿਹਾ ਹੀ ਇੱਕ ਪਲ ਆਇਆ…
ਵੱਖ ਵੱਖ ਪੰਥਕ ਪਾਰਟੀਆਂ ਆਪਣੀ ਹਉਮੈ ਤਿਆਗ ਕੇ ਇਕ ਪਲੇਟ ਫਾਰਮ ਤੇ ਇਕੱਠੇ ਹੋਣ ਸਿੱਖ ਤਾਲਮੇਲ ਕਮੇਟੀ ਪੰਜਾਬ ਵਿੱਚ ਇਸ ਵੇਲੇ ਪੰਥ ਵਿਰੋਧੀ ਸ਼ਕਤੀਆਂ ਦਾ ਬੋਲਬਾਲਾ ਹੈ ਅਤੇ ਆਏ ਦਿਨ…
ਆਦਮਪੁਰ/ਕਰਤਾਰਪੁਰ, ਪੰਜਾਬ ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਸ਼ੁੱਕਰਵਾਰ ਨੂੰ ਆਦਮਪੁਰ ਅਤੇ ਕਰਤਾਰਪੁਰ ਨਗਰ ਕੌਂਸਲ ਚੋਣਾਂ ਲਈ ਭਾਜਪਾ ਉਮੀਦਵਾਰਾਂ ਦੇ ਸਮਰਥਨ ਵਿੱਚ ਜ਼ੋਰਦਾਰ ਪ੍ਰਚਾਰ ਕੀਤਾ।…