Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਆਟੋ ਡੀਲਰ ਐਸੋਸੀਏਸ਼ਨ ਵੱਲੋਂ ਚਾਹ ਸਮੋਸਿਆਂ ਦੇ ਲੰਗਰ ਲਗਾਏ

ਆਟੋ ਡੀਲਰ ਐਸੋਸੀਏਸ਼ਨ ਵੱਲੋਂ ਚਾਹ ਸਮੋਸਿਆਂ ਦੇ ਲੰਗਰ ਲਗਾਏ

ਜਲੰਧਰ, ਆਟੋ ਡੀਲਰ ਐਸੋਸੀਏਸ਼ਨ ਵੱਲੋਂ ਪੋਹ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ ਤੇ ਚਾਹ ਸਮੋਸਿਆਂ ਦੇ ਲੰਗਰ ਲਗਾਏ ਗਏ ਮਾਘ ਮਹੀਨੇ ਦੀ ਸੰਗਰਾਂਦ ਦੇ ਆਰੰਭ ਵਿਚ ਪੂਲੀ ਅਲੀ ਮਹੱਲਾ ਵਿਖੇ two ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਚਾਹ ਸਮੋਸਿਆਂ ਦੇ ਲੰਗਰ ਲਗਾਏ ਗਏ

ਇਸ ਮੌਕੇ ਤੇ ਬੋਲਦੇ ਹੋਏ ਐਸੋਸ਼ੀਏਸ਼ਨ ਦੇ ਪਰਧਾਨ ਤਜਿੰਦਰ ਸਿੰਘ ਪਰਦੇਸੀ ਬੌਬੀ ਬਹਿਲ ਨੇ ਕਿਹਾ ਕਿ ਹਰ ਮਹੀਨੇ ਦੀ ਸ਼ੁਰੂਆਤ ਵਿਚ ਲੋੜਵੰਦਾਂ ਲਈ ਲੰਗਰ ਲਗਾਕੇ ਅਸੀਂ ਗੁਰੂ ਸਾਹਿਬ ਵੱਲੋਂ ਦੱਸੇ ਸੇਵਾ ਦੇ ਸਿਧਾਂਤ ਤੇ ਚੱਲਣ ਦੀ ਕੋਸਿਸ ਕਰਦੇ ਹਾਂ ਗੁਰੂ ਸਾਹਿਬ ਸਮੂਚੇ ਸਮਾਜ ਵਿੱਚ ਸੁੱਖ ਸਾਂਤੀ ਬਣਾਈ ਰੱਖਣ ਲੰਗਰ ਵੰਡਣ ਦੀ ਸੇਵਾ ਤਜਿੰਦਰ ਸਿੰਘ ਪਰਦੇਸੀ ਬੌਬੀ ਬਹਿਲ ਤੋਂ ਇਲਾਵਾ ਦੀਪਕ ਬਹਿਲ ਹਰਨੇਕ ਸਿੰਘ ਨੇਕੀ ਆਤਮ ਪ੍ਰਕਾਸ਼ ਤਰੁਣ ਬਹਿਲ ਵਿਸ਼ੂ ਭਾਟੀਆ ਡਿੰਪੀ ਗੌਤਮ ਬਹਿਲ ਕੁਲਵਿੰਦਰ ਕੌਰ ਚਿੰਟੂ ਮੁਨੀਸ਼ ਗਿੱਲ ਕਰ ਰਹੇ ਸਨ