Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਸਰਬ ਧਰਮ ਸਭਾ ਵਲੋ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਯਾਦ ਵਿੱਚ ਲੰਗਰ ਲਗਾਏ

ਸਰਬ ਧਰਮ ਸਭਾ ਵਲੋ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਯਾਦ ਵਿੱਚ ਲੰਗਰ ਲਗਾਏ


ਧੰਨ ਧੰਨ ਸਾਹਿਬਜਾਦਾ ਜੋਰਾਵਰ ਸਿੰਘ ਅਤੇ ਸਾਹਿਬਜਾਦਾ ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਨੂੰ ਦੁੱਧ ਪਿਲਾਉਣ ਵਾਲੇ ਧੰਨ ਧੰਨ ਬਾਬਾ ਮੋਤੀ ਰਾਮ ਮਹਿਰਾ ਜੀ ਜਿਨ੍ਹਾਂ ਨੂੰ ਦੁੱਧ ਪਿਲਾਉਣ ਕਰਕੇ ਪਰਵਾਰ ਸਮੇਤ ਕੋਹਲੂ ਵਿੱਚ ਪੀਰੀਆਂ ਗਿਆ ਸੀ ਜੀ ਮਹਾਨ ਸ਼ਹਾਦਤ ਨੂੰ ਸਮਰਪਿਤ ਵਿਸ਼ਾਲ ਲੰਗਰ ਜਿਸ ਵਿੱਚ ਦੁੱਧ ਅਤੇ ਦਾਲ ਫੂਲਕਾ ਦੇ ਲੰਗਰ ਲਗਾਏ ਗਏ ਇਹ ਲੰਗਰ ਗਿਰਧਾਰੀ ਦੇ ਫਲਾਵਰ ਕਿੰਗ ਦੀ ਅਗਵਾਈ ਵਿੱਚ ਲਗਾਏ ਗਏ ਇਸ ਮੌਕੇ ਤੇ ਗਿਰਧਾਰੀ ਲਾਲ ਤੋਂ ਇਲਾਵਾ ਮਾਸਟਰ ਮਨੋਹਰ ਲਾਲ ਸੁਖਬੀਰ ਸਿੰਘ ਸ਼ਾਲੀਮਾਰ ਠੇਕੇਦਾਰ ਰਣਜੀਤ ਸਿੰਘ ਕੇ ਡੀ ਭੰਡਾਰੀ ਤਜਿੰਦਰ ਸਿੰਘ ਪਰਦੇਸੀ ਮੋਹਿੰਦਰ ਸਿੰਘ ਗੁੱਲੂ ਦਵਿੰਦਰ ਰੋਨੀ ਦੀਪਕ ਕਸ਼ਅਪ ਰਾਕੇਸ਼ ਕਸ਼ਅਪ ਜਨਕ ਰਾਜ ਹਰੀਸ਼ ਕਸ਼ਅਪ ਬਿੱਟੂ ਰਿੰਕੂ ਵਿਨੋਦ ਰਵੀ ਹਨੀ ਗੌਰਵ ਬਬਲੂ ਰਾਜੂ ਅਤੇ ਨਿੱਕੂ ਸ਼ਾਮਲ ਸਨ ਇਸ ਮੌਕੇ ਤੇ ਬੋਲਦੇ ਹੋਏ ਉਕਤ ਆਗੂਆਂ ਨੇ ਕਿਹਾ ਕਿ ਬਾਬਾ ਮੋਤੀ ਰਾਮ ਮਹਿਰਾ ਜੀ ਲਸਾਨੀ ਸ਼ਹਾਦਤ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਚਾਨਣ ਮੁਨਾਰਾ ਦਾ ਕੰਮ ਕਰਦੀ ਰਹੇਗੀ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਦੇ ਨਾਲ ਮੋਤੀ ਰਾਮ ਮਹਿਰਾ ਜੀ ਦੇ ਪਰਿਵਾਰ ਦੀ ਸ਼ਹਾਦਤ ਸਾਡੇ ਦਿਲਾਂ ਨੂੰ ਸਦਾ ਰੌਸ਼ਨੀ ਦਿੰਦੀ ਰਹੇਗੀ