Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਗੁਰਦੁਆਰਾ ਬਾਬਾ ਜੀਵਨ ਸਿੰਘ ’ਚ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ

ਜਲੰਧਰ, (ਸੰਜੇ ਸ਼ਰਮਾ)-ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਵਿਖੇ ਵਿਸਾਖੀ ਦਾ ਤਿਓਹਾਰ ਬੜੇ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ
ਇਸ ਮੌਕੇ ’ਤੇ ਰਾਗੀ ਜਥਿਆਂ ਵੱਲੋਂ ਕੀਰਤਨ ਰਾਹੀ ਸੰਗਤਾਂ ਨੂੰ ਗੁਰੂ ਚਰਨਾ ਨਾਲ ਜੋੜਿਆ। ਗੁਰਦੁਆਰਾ ਦੇ ਹੈਡ ਗ੍ਰੰਥੀ ਹੈਡਗ੍ਰੰਥੀ ਸਤਪਾਲ ਸਿੰਘ ਨੇ ਸੰਗਤਾਂ ਨੂੰ ਦੱਸਿਆ ਕਿ
ਕਿਉ ਵਿਸਾਖੀ ਦਾ ਤਿਉਹਾਰ ਮਨਾਇਆ ਜਾਂਦਾ। ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਸਮੂਹ ਮੈਂਬਰਾਂ ਵੱਲੋਂ ਰਾਗੀ ਜਥਿਆ ਨੂੰ ਸਨਮਾਨਤ ਵੀ ਕੀਤਾ। ਪ੍ਰੋਗਰਾਮ ਦਾ ਸਾਰਾ
ਲਾਈਵ ਬਿਜਨੈਸਖਾਸ ’ਤੇ ਚਲਾਇਆ ਗਿਆ।
ਪ੍ਰੋਗਰਾਮ ਦੀ ਸਮਾਪਤੀ ਦੌਰਾਨ ਗੁਰਦੁਆਰਾ ਸਾਹਿਬ ਵੱਲੋਂ ਛੋਟਿਆਂ-ਛੋਟਿਆਂ ਬੱਚਿਆਂ ਨੂੰ ਕਾਪੀ, ਪੈਂਸਿਲ ਵੀ ਭੇਟ ਕੀਤੇ ਗਏ।
ਇਸ ਦੌਰਾਨ ਪ੍ਰਧਾਨ ਭੂਪਿੰਦਰ ਪਾਲ ਸਿੰਘ ਖਲਾਸਾ ਵੱਲੋਂ ਵਿਸ਼ੇਸ਼ ਸੰਦੇਸ਼ ਸੁਣਾਇਆ ਹੈ। ਦਲਜੀਤ ਸਿੰਘ ਆਲੂਵਾਲੀਆ ਨੇ ਸਾਰੀਆਂ ਸੰਗਤਾਂ ਦਾ ਧੰਨਵਾਦ ਕੀਤਾ।