Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਪ੍ਰੀਗੇਬਲਿਨ ਕੈਪਸੂਲ ਬਿਨਾਂ ਬਿੱਲ ਤੇ ਰਿਕਾਰਡ ਦੇ ਖ਼ਰੀਦਣ/ਵੇਚਣ ’ਤੇ ਪਾਬੰਦੀ

ਜਲੰਧਰ, 25 ਜਨਵਰੀ : ਪੁਲਿਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੁਲਿਸ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਆਉਂਦੇ ਇਲਾਕੇ ਵਿੱਚ ਪ੍ਰੀਗੇਬਲਿਨ ਕੈਪਸੂਲ (Pregabalin Capsules) ਬਿਨਾਂ ਲਾਇਸੈਂਸ ਰੱਖਣ, ਮਨਜ਼ੂਰਸ਼ੁਦਾ ਮਾਤਰਾ ਤੋਂ ਵੱਧ ਰੱਖਣ/ਵੇਚਣ, ਬਿਨਾਂ ਬਿੱਲ ਅਤੇ ਰਿਕਾਰਡ ਦੇ ਖ਼ਰੀਦਣ/ਵੇਚਣ ’ਤੇ ਪਾਬੰਦੀ ਲਾ ਦਿੱਤੀ ਹੈ।ਇਹ ਹੁਕਮ 26.01.2026 ਤੋਂ 25.03.2026 ਤੱਕ ਲਾਗੂ ਰਹੇਗਾ।