Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਆਮ ਪਬਲਿਕ ਦੇ ਇਕੱਠੇ ਹੋਣ ’ਤੇ ਪਾਬੰਦੀ

ਜਲੰਧਰ, ਜ਼ਿਲ੍ਹਾ ਮੈਜਿਸਟ੍ਰੇਟ ਡਾ.ਹਿਮਾਂਸ਼ੂ ਅਗਰਵਾਲ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਦਿ ਨੈਸ਼ਨਲ ਇਲੀਜੀਬਿਲਟੀ ਕਮ ਐਂਟਰੇਂਸ ਟੈਸਟ (ਯੂ.ਜੀ)-2025 ਦੀ ਮਿਤੀ 04 ਮਈ 2025 ਨੂੰ ਕਰਵਾਈ ਜਾ ਰਹੀ ਪ੍ਰੀਖਿਆ ਦੇ ਮੱਦੇਨਜ਼ਰ ਨੈਸ਼ਨਲ ਟੈਸਟਿੰਗ ਏਜੰਸੀ ਵੱਲੋਂ ਪੀ.ਐਮ.ਸ੍ਰੀ ਕੇਂਦਰੀ ਵਿਦਿਆਲਾ ਨੰ. 2-ਜਲੰਧਰ ਕੈਂਟ, ਪੀ.ਐਮ. ਸ੍ਰੀ ਕੇਂਦਰੀ ਵਿਦਿਆਲਾ ਨੰ.1, ਜਲੰਧਰ ਕੈਂਟ, ਪੀ.ਐਮ.ਸ੍ਰੀ ਕੇਂਦਰੀ ਵਿਦਿਆਲਾ ਨੰ.3, ਜਲੰਧਰ ਕੈਂਟ, ਕੇਂਦਰੀ ਵਿਦਿਆਲਾ ਨੰ. 4, ਜਲੰਧਰ ਕੈਂਟ, ਬੀ.ਐਸ.ਐਫ.ਸੀਨੀਅਰ ਸੈਕੰਡਰੀ ਜਲੰਧਰ ਸਕੂਲ, ਪੀ.ਐਮ.ਸ੍ਰੀ ਕੇਂਦਰੀ ਵਿਦਿਆਲਾ ਨੰ. 2 ਏ.ਐਫ.ਐਸ.ਆਦਮਪੁਰ ਅਤੇ ਪੀ.ਐਮ.ਕੇਂਦਰੀ ਵਿਦਿਆਲਾ ਨੰ.1 ਏ.ਐਫ.ਐਸ. ਆਦਮਪੁਰ ਵਿਖੇ ਸਥਾਪਤ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਆਮ ਪਬਲਿਕ ਦੇ ਇਕੱਠੇ ਹੋਣ ’ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਮਿਤੀ 04-05-2025 ਲਈ ਲਾਗੂ ਰਹੇਗਾ।