Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਭਗਵਾਨ ਵਾਲਮੀਕਿ ਜੀ ਮਹਾਰਾਜ ਦੇ ਪ੍ਰਗਟ ਉਤਸਵ ਦੇ ਸਬੰਧ ’ਚ 6 ਤੇ 7 ਅਕਤੂਬਰ ਨੂੰ ਮੀਟ ਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ

ਜਲੰਧਰ, 3 ਅਕਤੂਬਰ : ਜ਼ਿਲ੍ਹਾ ਮੈਜਿਸਟ੍ਰੇਟ ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਭਗਵਾਨ ਵਾਲਮੀਕਿ ਜੀ ਮਹਾਰਾਜ ਦੇ ਪ੍ਰਗਟ ਉਤਸਵ ਦੇ ਸਬੰਧ ਵਿੱਚ ਮਿਤੀ 06.10.2025 ਅਤੇ ਮਿਤੀ 07.10.2025 ਨੂੰ ਸ਼ਹਿਰ ਵਿੱਚ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੇ ਰਸਤੇ ਅਤੇ ਪ੍ਰਗਟ ਉਤਸਵ ਸਬੰਧੀ ਧਾਰਮਿਕ ਸਮਾਗਮ ਵਾਲੀ ਜਗ੍ਹਾ ਦੇ ਨੇੜੇ ਮੀਟ ਅਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ।