Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਰਿਸ਼ਵਤ ਲੈਂਦੀ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ

ਰਿਸ਼ਵਤ ਲੈਂਦੀ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਲੁਧਿਆਣਾ ਦੇ ਬਲਾਕ ਮਲੌਦ ਵਿਖੇ ਤਾਇਨਾਤ ਬਲਾਕ ਵਿਕਾਸ ਪੰਚਾਇਤ ਅਫ਼ਸਰ ਸੁਖਜੀਤ ਕੌਰ ਨੂੰ 15000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਅਧਿਕਾਰੀ ਨੂੰ ਪਿੰਡ ਸੋਹੀਆਂ ਜ਼ਿਲ੍ਹਾ ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।