Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਕੇਜਰੀਵਾਲ ਦੀ ਚਾਟੁਕਾਰਤਾ ਵਿੱਚ ਪੰਜਾਬ ਪੁਲਿਸ ਦਾ ਦੁਰਪਯੋਗ ਕਰ ਰਹੇ ਹਨ ਭਗਵੰਤ ਮਾਨ

ਕੇਜਰੀਵਾਲ ਦੀ ਚਾਟੁਕਾਰਤਾ ਵਿੱਚ ਪੰਜਾਬ ਪੁਲਿਸ ਦਾ ਦੁਰਪਯੋਗ ਕਰ ਰਹੇ ਹਨ ਭਗਵੰਤ ਮਾਨ

ਜਲੰਧਰ, ਦਿੱਲੀ ਸਰਕਾਰ ਦੇ ਮੰਤਰੀ ਅਤੇ ਅਰਵਿੰਦ ਕੇਜਰੀਵਾਲ ਦੇ ਖੁੱਲ੍ਹੇ ਆਲੋਚਕ ਕਪਿਲ ਮਿਸ਼ਰਾ ਖ਼ਿਲਾਫ਼ ਪੰਜਾਬ ਪੁਲਿਸ ਵੱਲੋਂ ਦਰਜ ਕੀਤੀ ਗਈ ਐਫਆਈਆਰ ਸੰਭਵ ਤੌਰ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਕਰਵਾਈ ਗਈ ਹੈ, ਏਹ ਕਹਨਾ ਹੈ ਪੰਜਾਬ ਭਾਜਪਾ ਕੇ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ।

ਇਹ ਕਾਰਵਾਈ ਦਿੱਲੀ ਵਿਧਾਨ ਸਭਾ ਦੇ ਸਪੀਕਰ ਵੱਲੋਂ ਇੱਕ ਵੀਡੀਓ ਨੂੰ ਲੈ ਕੇ ਕੀਤੀ ਜਾ ਰਹੀ ਜਾਂਚ ਨੂੰ ਦਰਕਿਨਾਰ ਕਰਨ ਦੀ ਕੋਸ਼ਿਸ਼ ਵਾਂਗ ਲੱਗਦੀ ਹੈ।

ਇਸ ਸਮੇਂ ਪੰਜਾਬ ਵਿੱਚ ਅਪਰਾਧ ਚਰਮ ‘ਤੇ ਹੈ। ਦਿਨ ਦਿਹਾੜੇ ਕਤਲ ਅਤੇ ਲੁੱਟਪਾਟ ਦੀਆਂ ਘਟਨਾਵਾਂ ਵਧ ਰਹੀਆਂ ਹਨ। ਹਰ ਕੋਨੇ ‘ਚ ਗੈਂਗਸਟਰ ਫਿਰੌਤੀ ਵਸੂਲ ਰਹੇ ਹਨ, ਗਲੀ-ਗਲੀ ਚੇਨ ਸਨੈਚਿੰਗ ਦੀਆਂ ਵਾਰਦਾਤਾਂ ਹੋ ਰਹੀਆਂ ਹਨ ਅਤੇ ਨਸ਼ਾ ਖੁੱਲ੍ਹੇਆਮ ਵਿਕ ਰਿਹਾ ਹੈ। ਆਮ ਲੋਕ ਡਰ ਅਤੇ ਅਸੁਰੱਖਿਆ ਦੇ ਮਾਹੌਲ ਵਿੱਚ ਜੀਣ ਲਈ ਮਜਬੂਰ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੂੰ ਚਾਹੀਦਾ ਹੈ ਕਿ ਉਹ ਪੰਜਾਬ ਪੁਲਿਸ ਦਾ ਦੁਰਪਯੋਗ ਕਰਕੇ ਆਪਣੇ ਰਾਜਨੀਤਿਕ ਆਕਿਆਂ ਦੀ ਚਾਟੁਕਾਰਤਾ ਕਰਨ ਦੀ ਬਜਾਏ, ਸੂਬੇ ਦੀ ਲਗਾਤਾਰ ਖਰਾਬ ਹੋ ਰਹੀ ਕਾਨੂੰਨ-ਵਿਵਸਥਾ ‘ਤੇ ਧਿਆਨ ਕੇਂਦਰਿਤ ਕਰਨ।