Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪੰਜਾਬ ਵਿਚ ਨਗਰ ਨਿਗਮ ਚੋਣਾਂ ਬਾਰੇ ਵੱਡੀ ਖਬਰ

ਪੰਜਾਬ ਵਿਚ ਨਗਰ ਨਿਗਮ ਚੋਣਾਂ ਬਾਰੇ ਵੱਡੀ ਖਬਰ

ਪੰਜਾਬ ਵਿਚ 102 ਨਗਰ ਕੌਂਸਲਾਂ/ਨਗਰ ਪੰਚਾਇਤਾਂ ਅਤੇ 9 ਨਗਰ ਨਿਗਮਾਂ ਦਾ ਕਾਰਜਕਾਲ ਖ਼ਤਮ ਹੋ ਰਿਹਾ ਹੈ। ਇਨ੍ਹਾਂ ਦਾ ਕਾਰਜਕਾਲ ਖਤਮ ਹੁੰਦਿਆਂ ਹੀ ਪ੍ਰਬੰਧਕੀ ਜ਼ਿੰਮੇਵਾਰੀ ਸੰਭਾਲਣ ਲਈ ਸਬੰਧਤ ਇਲਾਕਿਆਂ ਦੇ ਉਪ ਮੰਡਲ ਮੈਜਿਸਟਰੇਟ (ਐਸ.ਡੀ.ਐਮ.) ਨੂੰ ਪ੍ਰਸ਼ਾਸਕ ਨਿਯੁਕਤ ਕਰ ਦਿੱਤਾ ਗਿਆ ਹੈ।
ਪੰਜਾਬ ਸਰਕਾਰ ਨੇ ਸੂਬੇ ਵਿੱਚ ਨਗਰ ਨਿਗਮਾਂ ਦੀਆਂ ਚੋਣਾਂ ਕਰਵਾਉਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ ਅਤੇ ਜਿਨ੍ਹਾਂ ਨਿਗਮਾਂ ਦੀ ਮਿਆਦ ਖ਼ਤਮ ਹੋ ਰਹੀ ਹੈ, ਉਨ੍ਹਾਂ ਵਿੱਚ ਪ੍ਰਸ਼ਾਸਕਾਂ ਦੀ ਨਿਯੁਕਤੀ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।
ਚੋਣਾਂ ਦੀ ਤਰੀਕ ਦਾ ਐਲਾਨ ਇਸੇ ਮਹੀਨੇ ਦੇ ਅਖੀਰ ਵਿਚ ਕੀਤਾ ਜਾ ਸਕਦਾ ਹੈ ਅਤੇ ਚੋਣਾਂ ਮਈ ਵਿੱਚ ਹੋਣ ਦੀ ਸੰਭਾਵਨਾ ਹੈ।ਮੁਹਾਲੀ, ਹੁਸ਼ਿਆਰਪੁਰ, ਮੋਗਾ, ਬਠਿੰਡਾ, ਬਟਾਲਾ, ਕਪੂਰਥਲਾ, ਅਬੋਹਰ ਅਤੇ ਪਠਾਨਕੋਟ ਦੀਆਂ ਅੱਠ ਨਿਗਮਾਂ ਦੀ ਮਿਆਦ ਇਸੇ ਮਹੀਨੇ ਖ਼ਤਮ ਹੋਣ ਵਾਲੀ ਹੈ, ਜਦੋਂ ਕਿ ਨਵੀਂ ਬਣੀ ਬਰਨਾਲਾ ਨਿਗਮ ਦੀਆਂ ਚੋਣਾਂ ਪਹਿਲੀ ਵਾਰ ਕਰਵਾਈਆਂ ਜਾਣੀਆਂ ਹਨ।