Business Khas

Latest news
ਇਤਹਾਸਿਕ ਗੁਰੂਦਵਾਰਾ ਬੰਗਲਾ ਸਾਹਿਬ ਵਿੱਚ ਪੁਲਸ ਦਾਖਲੇ ਦੀ ਸਿੱਖ ਤਾਲਮੇਲ ਕਮੇਟੀ ਵੱਲੋ ਜੋਰਦਾਰ ਨਿੰਦਾ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਉਤਸਵ ਦੇ ਮੱਦੇਨਜ਼ਰ 24 ਤੇ 26 ਅਕਤੂਬਰ ਨੂੰ ਮੀਟ ਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ ਜਲੰਧਰ ਕੈਂਟ ਪੈਰੀਫੇਰੀ ਰੋਡ ਦੇ ਨਿਰਮਾਣ ਦੀ ਮੰਗ ਨੂੰ ਲੈ ਕੇ ਡੀਸੀ ਨੂੰ ਦਿੱਤਾ ਜਾਵੇਗਾ ਮੰਗ ਪੱਤਰ ਇਤਹਾਸਿਕ ਗੁਰੂਦਵਾਰਾ ਬੰਗਲਾ ਸਾਹਿਬ ਵਿੱਚ ਪੁਲਸ ਦਾਖਲੇ ਦੀ ਸਿੱਖ ਤਾਲਮੇਲ ਕਮੇਟੀ ਵੱਲੋ ਜੋਰਦਾਰ ਨਿੰਦਾ भूर मंडी में 58वां वार्षिक जागरण श्रद्धा और भक्तिभाव से संपन्न, सरबजीत सिंह मक्कर विशेष तौर पर पहुंच... ਜਲੰਧਰ ਨੌਰਥ ਵਿੱਚ ਭਾਜਪਾ ਨੂੰ ਵੱਡਾ ਝਟਕਾ, ਵਿਸ਼ਾਲ ਰੇਰੂ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਮੋਹਿੰਦਰ ਭਗਤ ਨੇ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ’ਚ 93 ਲੱਖ ਦੇ ਵਿਕਾਸ ਪ੍ਰੋਜੈਕਟਾਂ ਦਾ ਰੱਖਿਆ ਨੀਂਹ ਪੱਥਰ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਉਤਸਵ ਸਬੰਧੀ ਇਲਾਕੇ ’ਚ 23 ਅਕਤੂਬਰ ਨੂੰ ਕੱਢੀ ਜਾਵੇਗੀ ਸ਼ੋਭਾ ਨਸ਼ਾ ਤਸਕਰਾਂ ਨੂੰ 10 ਸਾਲ ਜੇਲ੍ਹ; ਨਹੀਂ ਮਿਲੇਗੀ ਜ਼ਮਾਨਤ : ਹਰਸਿਮਰਤ ਬਾਦਲ ED ਨੇ ਲੁਧਿਆਣਾ ਦੇ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੂੰ ਕੀਤਾ ਤਲਬ
You are currently viewing ਪੰਜਾਬ ਵਿਚ ਚੋਣਾਂ ਦੇ ਐਲਾਨ ਨੂੰ ਲੈ ਕੇ ਵੱਡੀ ਖਬਰ…

ਪੰਜਾਬ ਵਿਚ ਚੋਣਾਂ ਦੇ ਐਲਾਨ ਨੂੰ ਲੈ ਕੇ ਵੱਡੀ ਖਬਰ…

ਪੰਜਾਬ ਵਿੱਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦਾ ਐਲਾਨ ਹੋ ਸਕਦਾ ਹੈ। ਚੋਣ ਕਮਿਸ਼ਨ ਵੱਲੋਂ ਅੱਜ ਸਾਢੇ ਤਿੰਨ ਵਜੇ ਪ੍ਰੈਸ ਕਾਨਫਰੰਸ ਕੀਤੀ ਜਾ ਰਹੀ ਹੈ। ਇਸ ਦੌਰਾਨ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾ ਸਕਦਾ ਹੈ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਆਉਣ ਵਾਲੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਨ੍ਹਾਂ ਚੋਣਾਂ ਸਬੰਧੀ ਕਿਸੇ ਵੀ ਵੇਲੇ ਐਲਾਨ ਕੀਤਾ ਜਾ ਸਕਦਾ ਹੈ।
ਜਾਣਕਾਰੀ ਅਨੁਸਾਰ ਪੰਜਾਬ ਵਿੱਚ 9 ਨਗਰ ਨਿਗਮਾਂ ਅਤੇ 102 ਨਗਰ ਕੌਂਸਲਾਂ ਦੀਆਂ ਚੋਣਾਂ ਕਰਵਾਈਆਂ ਜਾਣੀਆਂ ਹਨ ਅਤੇ ਇਸ ਸਮੇਂ ਪੰਜਾਬ ਵਿਚ ਵੱਡੀ ਗਿਣਤੀ ਵਿੱਚ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਵਿੱਚ ਪ੍ਰਬੰਧਕ ਲਾਏ ਹੋਏ ਹਨ। ਨਗਰ ਕੌਂਸਲਾਂ ਵਿੱਚ ਐੱਸਡੀਐੱਮ ਅਤੇ ਨਗਰ ਨਿਗਮਾਂ ਵਿੱਚ ਕਮਿਸ਼ਨਰਾਂ ਨੂੰ ਚਾਰਜ ਸੌਂਪਿਆ ਹੋਇਆ ਹੈ। ਇਸ ਨਾਲ ਹੀ ਪੰਜਾਬ ਵਿੱਚ ਜਲਦ ਹੀ ਵਿਧਾਨ ਸਭਾ ਚੋਣਾਂ 2027 ਦੀ ਤਿਆਰੀ ਵੀ ਸ਼ੁਰੂ ਹੋ ਜਾਏਗੀ। ਇਸੇ ਕਰਕੇ ਪੰਜਾਬ ਸਰਕਾਰ ਵੱਲੋਂ ਨਗਰ ਕੌਂਸਲ ਅਤੇ ਨਗਰ ਨਿਗਮ ਚੋਣਾਂ ਨੂੰ 31 ਮਈ ਤੱਕ ਨਿਪਟਾਉਣ ਦੀ ਤਿਆਰੀ ਕਰ ਲਈ ਗਈ ਹੈ।