Business Khas

Latest news
ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਵਿਖੇ ਮਨਾਇਆ 80ਵਾਂ ਆਜ਼ਾਦੀ ਦਾ ਦਿਹਾੜਾ 20 ਸਾਲ ਦੀ ਬੱਕਰੀ ਕਟੋਰੀ ਦੀ ਮੌਤ ਤੇ ਕਿਸਾਨ ਨੇ ਛਪਵਾਏ ਕਾਰਡ, 600 ਲੋਕਾਂ ਨੂੰ ਕਰਵਾਇਆ ਤੇਰ੍ਹਵੀਂ ਦਾ ਭੋਜ ਸੁਖਬੀਰ ਬਾਦਲ ਦੇ ਘੱਟੋ-ਘੱਟ 150 ਟਾਂਕੇ ਲੱਗੇ, ਹਰਸਿਮਰਤ ਕੌਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ 80ਵੇਂ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਵਿਖੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਲਹਿਰਾਇਆ ਤਿਰੰਗਾ 80ਵਾਂ ਆਜ਼ਾਦੀ ਦਿਹਾੜਾ : ਦੇਸ਼ ਭਗਤੀ ਦੇ ਰੰਗ ’ਚ ਰੰਗੀਆਂ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਨੇ ਬੰਨ੍ਹਿਆ ਸਮਾਂ ਸਕੂਲਾਂ ਤੇ ਕਾਲਜਾਂ ’ਚ 17 ਨੂੰ ਛੁੱਟੀ ਦਾ ਐਲਾਨ ਅੰਬਾਲਾ ਵਿਖੇ ਸਿੱਖ ਸੰਗਤਾਂ ਤੇ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਸੁਟਣ ਦੀ ਜੋਰਦਾਰ ਨਿੰਦਾ ਸਿੱਖ ਤਾਲਮੇਲ ਕਮੇਟੀ ਮਾਸਟਰ ਹਰਜੀਤ ਸਿੰਘ ਦੇ ਘਰ ਖੁਸ਼ੀਆਂ ਆਈਆਂ
You are currently viewing ਕੈਂਪ ਦੌਰਾਨ ਖੂਨ ਦਾਨ ਕਰਨ ਵਾਲੇ ਖੂਨਦਾਨੀਆਂ ਨੂੰ ਸਰਟੀਫਿਕੇਟ ਮੈਡਲ ਦੇ ਕੇ ਸਨਮਾਨਿਤ

ਕੈਂਪ ਦੌਰਾਨ ਖੂਨ ਦਾਨ ਕਰਨ ਵਾਲੇ ਖੂਨਦਾਨੀਆਂ ਨੂੰ ਸਰਟੀਫਿਕੇਟ ਮੈਡਲ ਦੇ ਕੇ ਸਨਮਾਨਿਤ

ਜਲੰਧਰ,  ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੀ ਰਹਿਨੁਮਾਈ ਹੇਠ ਸਾਵਿਕ ਹੈਲਥ ਕੇਅਰ ਵੈੱਲਫੇਅਰ ਸੁਸਾਇਟੀ ਅਤੇ ਐਨ.ਜੀ.ਓ.ਲਾਡਲੇ ਸਿੱਧ ਜੋਗੀ ਨਾਥ ਦੇ ਸਹਿਯੋਗ ਨਾਲ ਸਥਾਨਕ ਰੈੱਡ ਕਰਾਸ ਭਵਨ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿੱਚ ਕਰੀਬ 100 ਵਿਅਕਤੀਆਂ ਵੱਲੋਂ ਸਵੈ ਇੱਛਾ ਨਾਲ ਖੂਨ ਦਾਨ ਕੀਤਾ ਗਿਆ।
ਇਸ ਮੌਕੇ ਸਕੱਤਰ ਰੈੱਡ ਕਰਾਸ ਸੁਸਾਇਟੀ ਡਾ. ਸੁਰਜੀਤ ਲਾਲ ਨੇ ਲੋਕਾਂ ਨੂੰ ਖੂਨ ਦਾਨ ਵਰਗੇ ਮਹਾਨ ਤੇ ਨੇਕ ਕਾਰਜ ਲਈ ਅੱਗੇ ਆਉਣ ਦਾ ਸੱਦਾ ਦਿੱਤਾ।
ਡਾ. ਸਾਹਿਲ ਰਾਣਾ, ਕੁਲਭੂਸ਼ਣ ਰਾਣਾ ਅਤੇ ਦੀਪਕ ਆਰੀਆ ਫਾਊਂਡਰ, ਸਾਵਿਕ ਹੈਲਥ ਕੇਅਰ ਵੈੱਲਫੇਅਰ ਸੁਸਾਇਟੀ ਅਤੇ ਐਨ.ਜੀ.ਓ. ਲਾਡਲੇ ਸਿੱਧ ਜੋਗੀ ਨਾਥ ਜੀ ਨੇ ਮਨੁੱਖਤਾ ਦੀ ਸੇਵਾ
ਕੈਂਪ ਵਿੱਚ ਉੱਘੇ ਸਮਾਜ ਸੇਵਕ ਸੁਭਾਸ਼ ਸ਼ਰਮਾ ਨੇ ਆਪਣੇ ਸਾਥੀਆਂ ਅਜੇ ਚੋਪੜਾ, ਵਿਕਾਸ ਗਰੋਵਰ, ਮਾਈਕਲ ਓਹਰੀ ਅਤੇ ਪ੍ਰਵੀਨ ਪੱਬੀ ਸਮੇਤ ਸ਼ਿਰਕਤ ਕੀਤੀ।
ਇਸ ਮੌਕੇ ਨਿਸ਼ਕਾਮ ਸੇਵਾ ਸੁਸਾਇਟੀ ਅਤੇ ਆਈ, ਡੋਨੇਸ਼ਨ ਸੋਸਾਇਟੀ ਦੇ ਮੁਖੀ ਕਿਰਨ ਨਾਗਪਾਲ, ਸੁਸ਼ਮਾ ਡੋਗਰਾ, ਐਸ. ਪੀ. ਸਿੰਘ ਅਤੇ ਰੈੱਡ ਕਰਾਸ ਸੁਸਾਇਟੀ ਦਾ ਸਮੂਹ ਸਟਾਫ ਮੌਜੂਦ ਸੀ। ਖੂਨਦਾਨ ਕੈਂਪ ਨੂੰ ਸਫ਼ਲ ਬਣਾਉਣ ਵਿੱਚ ਓਹਰੀ ਹਸਪਤਾਲ ਤੋਂ ਡਾ. ਸੋਨੀਆ ਅਤੇ ਉਨ੍ਹਾਂ ਦੀ ਟੀਮ ਦਾ ਵਿਸ਼ੇਸ਼ ਸਹਿਯੋਗ ਰਿਹਾ।