Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਗੁਲਾਮੀ ਦੀ ਨਿਸ਼ਾਨੀ ‘ਬਰਲਟਨ ਪਾਰਕ’ ਦਾ ਨਾਮ ਬਦਲ ਕੇ ‘ਓਲੰਪੀਅਨ ਸੁਰਜੀਤ ਸਿੰਘ ਸਪੋਰਟਸ ਪਾਰਕ’ ਰੱਖਿਆ ਜਾਵੇ: ਸੁਰਜੀਤ ਹਾਕੀ ਸੁਸਾਇਟੀ

ਗੁਲਾਮੀ ਦੀ ਨਿਸ਼ਾਨੀ ‘ਬਰਲਟਨ ਪਾਰਕ’ ਦਾ ਨਾਮ ਬਦਲ ਕੇ ‘ਓਲੰਪੀਅਨ ਸੁਰਜੀਤ ਸਿੰਘ ਸਪੋਰਟਸ ਪਾਰਕ’ ਰੱਖਿਆ ਜਾਵੇ: ਸੁਰਜੀਤ ਹਾਕੀ ਸੁਸਾਇਟੀ

ਜਲੰਧਰ,  ਸੁਰਜੀਤ ਹਾਕੀ ਸੁਸਾਇਟੀ, ਜਲੰਧਰ ਨੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਜਲੰਧਰ ਦੇ ਇਤਿਹਾਸਕ ਬਰਲਟਨ ਪਾਰਕ ਦਾ ਨਾਮ ਬਦਲ ਕੇ ਸਾਬਕਾ ਭਾਰਤੀ ਕਪਤਾਨ ਓਲੰਪੀਅਨ ਸੁਰਜੀਤ ਸਿੰਘ ਦੇ ਨਾਮ ‘ਤੇ ਰੱਖਿਆ ਜਾਵੇ।

ਸੰਧੂ ਨੇ ਕਿਹਾ ਕਿ ਦੁਨੀਆ ਭਰ ਵਿੱਚ ਮਸ਼ਹੂਰ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਅਤੇ ਸੁਰਜੀਤ ਹਾਕੀ ਅਕੈਡਮੀ ਬਰਲਟਨ ਪਾਰਕ ਵਿੱਚ ਹੋਣ ਕਾਰਨ ਇਸਨੂੰ “ਹਾਕੀ ਦਾ ਮੱਕਾ” ਕਿਹਾ ਜਾਂਦਾ ਹੈ।

ਸ੍ਰੀ ਸੰਧੂ ਨੇ ਕਿਹਾ ਕਿ ਇਸੇ ਅਕੈਡਮੀ ਨੇ ਭਾਰਤ ਨੂੰ ਮਨਪ੍ਰੀਤ ਸਿੰਘ ਅਤੇ ਹਰਮਨਪ੍ਰੀਤ ਸਿੰਘ ਵਰਗੇ ਕਪਤਾਨ ਦਿੱਤੇ ਹਨ। ਇਸ ਤੋਂ ਇਲਾਵਾ ਹਾਰਦਿਕ ਸਿੰਘ, ਮਨਦੀਪ ਸਿੰਘ, ਸ਼ਮਸ਼ੇਰ ਸਿੰਘ, ਵਰੁਣ ਕੁਮਾਰ, ਦਿਲਪ੍ਰੀਤ ਸਿੰਘ, ਸਿਮਰਨਜੀਤ ਸਿੰਘ, ਕ੍ਰਿਸ਼ਨ ਬਹਾਦਰ ਪਾਠਕ, ਜਰਮਨਪ੍ਰੀਤ ਸਿੰਘ, ਗੁਰਜੰਟ ਸਿੰਘ ਅਤੇ ਸੁਖਜੀਤ ਸਿੰਘ ਵਰਗੇ ਓਲੰਪੀਅਨ ਅਤੇ ਅੰਤਰਰਾਸ਼ਟਰੀ ਸਟਾਰ ਇਸੇ ਮਿੱਟੀ ਦੀ ਦੇਣ ਹਨ।