Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪੰਜਾਬ ਦੀ ਰਾਜਸਭਾ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ

ਪੰਜਾਬ ਦੀ ਰਾਜਸਭਾ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ

ਸੰਸਦ ਸੰਜੀਵ ਅਰੋੜਾ ਦੇ ਅਸਤੀਫੇ ਕਾਰਨ ਖਾਲ੍ਹੀ ਹੋਈ ਰਾਜ ਸਭਾ ਦੀ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ ਕਰ ਦਿੱਤਾ ਗਿਆ ਹੈ। ਰਾਜ ਸਭਾ ਦੀ ਸੀਟ ਲਈ ਜ਼ਿਮਨੀ ਚੋਣ 24 ਅਕਤੂਬਰ ਨੂੰ ਕਰਵਾਈ ਜਾਵੇਗੀ। ਜੇ ਜ਼ਰੂਰਤ ਪਈ ਤਾਂ ਇਸ ਦਿਨ ਹੀ ਨਤੀਜੇ ਆਉਣਗੇ। ਨੌਮੀਨੇਸ਼ਨ 13 ਅਕਤੂਬਰ ਤੱਕ ਭਰੇ ਜਾ ਸਕਣਗੇ, 14 ਅਕਤੂਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਛਾਂਟੀ ਹੋਵੇਗੀ, ਅਤੇ 16 ਅਕਤੂਬਰ ਤੱਕ ਉਮੀਦਵਾਰ ਆਪਣਾ ਨਾਂ ਵਾਪਸ ਲੈ ਸਕਦੇ ਹਨ।

ਇਸ ਵਿੱਚ ਕੋਈ ਦੋ ਰਾਏ ਨਹੀਂ ਕਿ AAP ਦੇ ਖਾਤੇ ‘ਚ ਸੀਟ ਜਾਣਾ ਲਗਭਗ ਤੈਅ ਹੈ, ਕਿਉਂਕਿ ਸੰਜੀਵ ਅਰੋੜਾ ਦੇ ਅਸਤੀਫ਼ੇ ਕਾਰਨ ਖਾਲ੍ਹੀ ਹੋਈ ਰਾਜਸਭਾ ਦੀ ਸੀਟ ਲਈ ਹੀ 24 ਅਕਤੂਬਰ ਨੂੰ ਜ਼ਿਮਨੀ ਚੋਣ ਕਰਵਾਈ ਜਾਵੇਗੀ। ਦੱਸ ਦਈਏ ਕਿ ਸੰਜੀਵ ਅਰੋੜਾ ਨੇ ਰਾਜਸਭਾ ਤੋਂ ਅਸਤੀਫਾ ਦੇ ਕੇ ਲੁਧਿਆਣਾ ਪੱਛਮੀ ਤੋਂ ਜ਼ਿਮਨੀ ਚੋਣ ਲੜੀ ਸੀ।