Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਕੈਬਨਿਟ ਮੰਤਰੀ ਵੱਲੋਂ 2.25 ਕਰੋੜ ਦੀ ਲਾਗਤ ਨਾਲ ਪੁਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

ਕੈਬਨਿਟ ਮੰਤਰੀ ਵੱਲੋਂ 2.25 ਕਰੋੜ ਦੀ ਲਾਗਤ ਨਾਲ ਪੁਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

ਜਲੰਧਰ, 4 ਅਪ੍ਰੈਲ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਹੁਲਾਰਾ ਦਿੰਦਿਆਂ ਅੱਜ ਗੁਲਾਬ ਦੇਵੀ ਰੋਡ ’ਤੇ ਨਹਿਰ ’ਤੇ 2 ਕਰੋੜ 25 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ 2 ਨਵੀਆਂ ਪੁਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਨਾਲ ਮੇਅਰ ਵਿਨੀਤ ਧੀਰ ਵੀ ਮੌਜੂਦ ਸਨ।

ਇਸ ਮੌਕੇ ਆਪਣੇ ਸੰਬੋਧਨ ਦੌਰਾਨ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਇਨ੍ਹਾਂ ਪੁਲੀਆਂ ਦੇ ਬਣਨ ਨਾਲ ਇਲਾਕੇ ਦੇ ਲੋਕਾਂ ਦੀ ਪ੍ਰਮੁੱਖ ਮੰਗ ਪੂਰੀ ਹੋਵੇਗੀ ਅਤੇ ਇਥੋਂ ਆਉਣ-ਜਾਣ ਵਾਲੇ ਲੋਕਾਂ ਨੂੰ ਆਵਾਜਾਈ ਵਿੱਚ ਕਾਫੀ ਸੌਖ ਹੋਵੇਗੀ।