Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪਾਸਟਰ ਬਜਿੰਦਰ ਤੋਂ ਟੱਚ ਸਕ੍ਰਿਨ ਮੋਬਾਇਲ ਫ਼ੋਨ ਤੇ 2500 ਰੁਪਏ ਦੀ ਨਕਦੀ ਬਰਾਮਦ

ਪਾਸਟਰ ਬਜਿੰਦਰ ਤੋਂ ਟੱਚ ਸਕ੍ਰਿਨ ਮੋਬਾਇਲ ਫ਼ੋਨ ਤੇ 2500 ਰੁਪਏ ਦੀ ਨਕਦੀ ਬਰਾਮਦ

ਮਾਨਸਾ ਜ਼ਿਲ੍ਹਾ ਜੇਲ੍ਹ ‘ਚ ਏਆਈਜੀ ਜੇਲ੍ਹ ਪੰਜਾਬ ਰਾਜੀਵ ਕੁਮਾਰ ਅਰੋੜਾ ਦੀ ਅਗੁਵਾਈ ‘ਚ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ ਇੱਕ ਵੱਡਾ ਖੁਲਾਸਾ ਹੋਇਆ। ਜ਼ੀਰਕਪੁਰ ‘ਚ ਜਬਰ-ਜਿਨਾਹ ਦੇ ਮਾਮਲੇ ‘ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਪਾਸਟਰ ਬਜਿੰਦਰ ਤੋਂ ਮੋਬਾਇਲ ਫ਼ੋਨ ਤੇ ਨਕਦੀ ਬਰਾਮਦ ਹੋਈ ਹੈ। ਜੇਲ੍ਹ ‘ਚ ਚਲਾਏ ਗਏ ਸਰਚ ਆਪ੍ਰੇਸ਼ਨ ‘ਚ ਪਾਸਟਰ ਬਜਿੰਦਰ ਤੋਂ ਟੱਚ ਸਕ੍ਰਿਨ ਮੋਬਾਇਲ ਫ਼ੋਨ ਤੇ 2500 ਰੁਪਏ ਦੀ ਨਕਦੀ ਬਰਾਮਦ ਹੋਈ ਹੈ। ਪੁਲਿਸ ਨੇ ਪਾਸਟਰ ਬਜਿੰਦਰ ਖਿਲਾਫ਼ ਨਵਾਂ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਜਾਂਚ ਕਰ ਰਹੀ ਹੈ ਕਿ ਪਾਸਟਰ ਤੋਂ ਇਹ ਮੋਬਾਇਲ ਕਿਵੇਂ ਪਹੁੰਚਿਆ।ਪਾਸਟਰ ਬਜਿੰਦਰ ਸਿੰਘ ਖਿਲਾਫ਼ 2018 ਵਿੱਚ ਜ਼ੀਰਕਪੁਰ ਪੁਲਿਸ ਸਟੇਸ਼ਨ ਵਿੱਚ ਬਲਾਤਕਾਰ, ਹਮਲਾ ਤੇ ਧਮਕੀਆਂ ਦੇ ਇਲਜ਼ਾਮ ਚ ਮਾਮਲਾ ਦਰਜ ਕੀਤਾ ਗਿਆ ਸੀ। ਪੀੜਤਾ ਨੇ ਕਿਹਾ ਕਿ ਉਹ ਵਿਦੇਸ਼ ਵਿੱਚ ਸੈਟਲ ਹੋਣਾ ਚਾਹੁੰਦੀ ਹੈ। ਇਸ ਲਈ ਉਨ੍ਹਾਂ ਨੇ ਬਜਿੰਦਰ ਨਾਲ ਸੰਪਰਕ ਕੀਤਾ। ਬਜਿੰਦਰ ਉਸ ਨੂੰ ਮੋਹਾਲੀ ਦੇ ਸੈਕਟਰ 63 ਸਥਿਤ ਆਪਣੇ ਘਰ ਲੈ ਗਿਆ। ਜਿੱਥੇ ਉਸਨੇ ਉਸ ਨਾਲ ਬਲਾਤਕਾਰ ਕੀਤਾ ਅਤੇ ਵੀਡੀਓ ਬਣਾਈ।

ਉਸਨੇ ਬਹੁਤ ਸਾਰੇ ਰਾਜਨੀਤਿਕ ਲੋਕਾਂ ਅਤੇ ਅਧਿਕਾਰੀਆਂ ਨਾਲ ਸਬੰਧ ਬਣਾਏ ਅਤੇ ਉਸਦੀਆਂ ਮੀਟਿੰਗਾਂ ਵਿੱਚ ਆਉਣ ਵਾਲੇ ਲੋਕਾਂ ਦੀ ਗਿਣਤੀ ਵਧਦੀ ਗਈ। ਬਜਿੰਦਰ ਨੇ ਜੇਲ੍ਹ ਵਿੱਚ ਹੀ ਈਸਾਈ ਧਰਮ ਅਪਣਾ ਲਿਆ। ਰਿਹਾਈ ਤੋਂ ਬਾਅਦ, ਬਜਿੰਦਰ ਸਿੰਘ ਨੇ 2012 ਵਿੱਚ ਪ੍ਰਾਰਥਨਾ ਸਭਾਵਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ।