ਮੁਕੇਸ਼ ਅੰਬਾਨੀ ਦੇ ਮੁੰਬਈ ਸਥਿਤ ਨਿਵਾਸ ‘ਤੇ ਫਿਨਲੈਂਡ ਦੇ ਰਾਸ਼ਟਰਪਤੀ ਸਟੱਬ ਦਾ ਸ਼ਾਨਦਾਰ ਸਵਾਗਤ
ਮੁੰਬਈ: ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਅਤੇ ਪ੍ਰਬੰਧ ਨਿਰਦੇਸ਼ਕ ਮੁਕੇਸ਼ ਅੰਬਾਨੀ ਨੇ ਆਪਣੇ ਪੁੱਤਰ ਅਨੰਤ ਅੰਬਾਨੀ ਨਾਲ ਸ਼ਨੀਵਾਰ ਨੂੰ ਫਿਨਲੈਂਡ ਦੇ ਰਾਸ਼ਟਰਪਤੀ ਅਲੈਗਜ਼ੈਂਡਰ ਸਟੱਬ ਦੀ ਮੁੰਬਈ ਸਥਿਤ ਆਪਣੀ ਰਿਹਾਇਸ਼ 'ਤੇ ਮੇਜ਼ਬਾਨੀ…
