ਹਿਮਾਚਲ ਜਾਣ ਵਾਲੇ ਸਾਵਧਾਨ!ਭਾਰੀ ਮੀਂਹ ਅਤੇ ਜ਼ਮੀਨ ਖਿਸਕਣ ਕਾਰਨ ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇਅ ਬੰਦ
ਮਾਨਸੂਨ ਦੇ ਸਰਗਰਮ ਹੁੰਦੇ ਹੀ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਅਤੇ ਜ਼ਮੀਨ ਖਿਸਕਣ ਨੇ ਭਾਰੀ ਤਬਾਹੀ ਮਚਾਈ ਹੈ। ਭਾਰੀ ਮੀਂਹ ਅਤੇ ਜ਼ਮੀਨ ਖਿਸਕਣ ਕਾਰਨ ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇਅ ਨੂੰ ਬੰਦ ਕਰ…
