ਭਗਵਾਨ ਵਾਲਮੀਕਿ ਜੀ ਮਹਾਰਾਜ ਦੇ ਪ੍ਰਗਟ ਉਤਸਵ ਸਬੰਧੀ 6 ਅਕਤੂਬਰ ਨੂੰ ਦੁਪਹਿਰ 2 ਵਜੇ ਤੋਂ ਬਾਅਦ ਸਕੂਲਾਂ, ਕਾਲਜਾਂ ਤੇ ਆਈ.ਟੀ.ਆਈਜ਼ ’ਚ ਛੁੱਟੀ ਦਾ ਐਲਾਨ
ਜਲੰਧਰ, 3 ਅਕਤੂਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਭਗਵਾਨ ਵਾਲਮੀਕਿ ਜੀ ਮਹਾਰਾਜ ਦੇ ਪ੍ਰਗਟ ਉਤਸਵ ਦੇ ਸਬੰਧ ਵਿੱਚ ਜਲੰਧਰ ਸ਼ਹਿਰ ਵਿੱਚ ਕੱਢੀ ਜਾ ਰਹੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ…
