ਜਲੰਧਰ ਕਮਿਸ਼ਨਰੇਟ ਵਿੱਚ 32 ਹਾਟਸਪੋਟਸ ‘ਤੇ ਕਾਸੋ ਓਪਰੇਸ਼ਨ: ਸੀਪੀ ਜਲੰਧਰ ਵੱਲੋਂ ਗਰਾਊਂਡ-ਲੈਵਲ ਮੁਆਇਨਾ
ਜਲੰਧਰ, ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਅੱਜ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਤਹਿਤ ਨਸ਼ੇ ਨਾਲ ਸਬੰਧਿਤ ਗਤੀਵਿਧੀਆਂ ‘ਤੇ ਨਕੇਲ ਕੱਸਣ ਅਤੇ ਜਨਤਕ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਸ਼ਹਿਰ…
