ਪੁਲਿਸ ਨੇ ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ਨੂੰ ਦਿੱਤਾ ਵੱਡਾ ਝਟਕਾ; ਵਪਾਰਕ ਮਾਤਰਾ ਵਿੱਚ ਹੈਰੋਇਨ ਬਰਾਮਦ
ਜਲੰਧਰ, (ਸੰਜੇ ਸ਼ਰਮਾ)-ਜ਼ਿਲ੍ਹੇ ਦੇ ਨਸ਼ੀਲੇ ਪਦਾਰਥਾਂ ਦੇ ਵਪਾਰ ਨੂੰ ਇੱਕ ਵੱਡਾ ਝਟਕਾ ਦਿੰਦੇ ਹੋਏ ਜਲੰਧਰ ਦਿਹਾਤੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਇੱਕ ਮਹੱਤਵਪੂਰਨ ਖੇਪ ਨੂੰ ਕਾਬੂ ਕੀਤਾ ਅਤੇ ਇੱਕ ਬਦਨਾਮ…
