ਰਵਿਦਾਸ ਮਹਾਰਾਜ ਜੀ ਦੀ ਪਾਵਨ ਬਾਣੀ ਨੂੰ ਆਪਣੇ ਜੀਵਨ ਵਿੱਚ ਉਤਾਰਨ ਦੀ ਲੋੜ ਹੈ: ਪਿਰਥੀਪਾਲ ਕੈਲੇ
ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 648ਵੇਂ ਪ੍ਰਕਾਸ਼ ਉਤਸਵ ਮੌਕੇ ਸਤਿਗੁਰੂ ਰਵਿਦਾਸ ਧਰਮਸ਼ਾਲਾ ਵਡਾਲਾ ਤੋਂ ਸ਼ੋਭਾ ਯਾਤਰਾ ਕੱਢੀ ਗਈ। ਇਹ ਸ਼ੋਭਾ ਯਾਤਰਾ ਵਡਾਲਾ ਚੌਕ, ਸਤਿਗੁਰੂ ਰਵਿਦਾਸ ਚੌਕ, ਅੰਬੇਡਕਰ ਚੌਕ, ਭਗਵਾਨ ਵਾਲਮੀਕੀ…
