Business Khas

Latest news
ਜਰਮਨੀ ਵਿੱਚ ਆਪਣੇ ਪਿਤਾ ਨੂੰ ਮਿਲਣ ਗਏ ਪੰਜਾਬੀ ਨੌਜਵਾਨ ਦੀ ਝੀਲ ਵਿੱਚ ਡੁੱਬਣ ਨਾਲ ਮੌਤ ਅਮਰਨਾਥ ਯਾਤਰਾ ਅੱਜ ਤੋਂ ਸ਼ੁਰੂ, ਜੰਮੂ ਰਾਸ਼ਟਰੀ ਰਾਜਮਾਰਗ ‘ਤੇ ਵਿਸ਼ੇਸ਼ ਪ੍ਰਬੰਧ Amarnath Yatra ਲਈ ਪਹਿਲਗਾਮ ਤੋਂ ਰਵਾਨਾ ਹੋਇਆ ਪਹਿਲਾ ਜਥਾ ਮਾਂ ਨੇ ਤਿੰਨ ਬੱਚਿਆਂ ਨੂੰ ਮਾਰ ਕੇ ਆਪ ਵੀ ਕੀਤੀ ਖੁਦਕੁਸ਼ੀ DSP ਦੇ ਘਰੋਂ ਮਿਲਿਆ 200 ਕਰੋੜ ਦਾ ਖਜ਼ਾਨਾ ! ACB ਵੱਲੋਂ 16 ਟਿਕਾਣਿਆਂ 'ਤੇ ਛਾਪੇਮਾਰੀ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਸੀਨੀਅਰ ਭਾਜਪਾ ਆਗੂ ਸ੍ਰੀ ਮਨੋਰੰਜਨ ਕਾਲੀਆ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ... ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਬਾਲਾ ਜੀ ਦੀ ਚੌਂਕੀ 'ਚ ਟੇਕਿਆ ਮੱਥਾ पासपोर्ट महंगा, 1 जुलाई 2026 से बदल गए कई नियम, आपकी जेब पर सीधा असर

ਸ੍ਰੀ ਦਰਬਾਰ ਸਾਹਿਬ ਅਰਦਾਸ ਤੋਂ ਬਾਅਦ ਬੱਚੇ ਦੀ ਆਵਾਜ਼ ਆਈ ਵਾਪਸ

ਇਕ ਪਰਿਵਾਰ ਨੇ ਸ੍ਰੀ ਦਰਬਾਰ ਸਾਹਿਬ ਟਰੈਕਟਰ ਭੇਂਟ ਕੀਤਾ ਹੈ। ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਜਾ ਬੱਚਾ ਬੋਲ ਨਹੀਂ ਸਕਦਾ ਸੀ, ਪਰ ਸ੍ਰੀ ਦਰਬਾਰ ਸਾਹਿਬ ਅਰਦਾਸ ਕਰਨ ਤੋਂ ਬਾਅਦ…

Continue Readingਸ੍ਰੀ ਦਰਬਾਰ ਸਾਹਿਬ ਅਰਦਾਸ ਤੋਂ ਬਾਅਦ ਬੱਚੇ ਦੀ ਆਵਾਜ਼ ਆਈ ਵਾਪਸ

11 ਅਪ੍ਰੈਲ ਪੰਜਾਬ ‘ਚ ਰਹੇਗੀ ਸਰਕਾਰੀ ਛੁੱਟੀ, ਬੰਦ ਰਹਿਣਗੇ ਸਕੂਲ-ਕਾਲਜ ਤੇ ਹੋਰ ਅਦਾਰੇ

11 ਅਪ੍ਰੈਲ 2024 ਦਿਨ ਵੀਰਵਾਰ ਨੂੰ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿਦਿਅਕ ਅਦਾਰੇ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਰਹੇਗੀ। ਦਰਅਸਲ ਇਸ ਦਿਨ…

Continue Reading11 ਅਪ੍ਰੈਲ ਪੰਜਾਬ ‘ਚ ਰਹੇਗੀ ਸਰਕਾਰੀ ਛੁੱਟੀ, ਬੰਦ ਰਹਿਣਗੇ ਸਕੂਲ-ਕਾਲਜ ਤੇ ਹੋਰ ਅਦਾਰੇ

ਚੰਡੀਗੜ੍ਹ ਚ ਪਾਰਕ ਵਿੱਚੋਂ ਅੱਧ ਸੜੀ ਹੋਈ ਲੜਕੀ ਮਿਲੀ

ਚੰਡੀਗੜ੍ਹ ਦੇ ਸੈਕਟਰ 35 ਵਿੱਚ ਸਥਿਤ JW MARRIOTT ਹੋਟਲ ਦੇ ਨਾਲ ਲੱਗਦੇ ਪਾਰਕ ਵਿੱਚ ਇੱਕ ਜ਼ਿੰਦਾ ਲੜਕੀ ਨੂੰ ਅੱਗ ਲਗਾਉਣ ਦੀ ਖ਼ਬਰ ਸਹਾਮਣੇ ਆਈ ਹੈ। ਪੁਲਿਸ ਨੇ ਮੌਕੇ ’ਤੇ ਪਹੁੰਚ…

Continue Readingਚੰਡੀਗੜ੍ਹ ਚ ਪਾਰਕ ਵਿੱਚੋਂ ਅੱਧ ਸੜੀ ਹੋਈ ਲੜਕੀ ਮਿਲੀ

ਗੁਰਦੁਆਰਾ ਪ੍ਰਭੁ ਮਿਲਣੈ ਕਾ ਚਾਉ ਸੇਵਾ ਸਿਮਰਨ ਸੁਸਾਇਟੀ ਵੱਲੋ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋ ਬਖਸਿਸ਼ ਖਾਲਸਾ ਸਾਜਨਾ ਦਿਵਸ਼ ਨੂੰ ਸਮਰਪਿਤ ਅਕੱਥ-ਕਥਾ ਸਮਾਗਮ ਕਰਵਾਇਆ

ਜਲੰਧਰ, (ਸੰਜੇ ਸ਼ਰਮਾ)-ਖਾਲਸਾ ਸਾਜਨਾ ਦਿਵਸ਼ ਨੂੰ ਸਮਰਪਿਤ ਅਕੱਥ -ਕਥਾ ਸਮਾਗਮ ਸੰਸਾਰੀ ਜੀਵਾ ਨੂੰ ਰੂਹਾਨੀਅਤ ਸੰਦੇਸ਼ ਦੇ ਹੋ ਨਿਬੜਿਆ- ਭਾਈ ਸਵਿੰਦਰ ਸਿੰਘ ਅੱਜ ਪ੍ਰਭੁ ਮਿਲਣੈ ਕਾ ਚਾਉ ਸੇਵਾ ਸਿਮਰਨ ਸੁਸਾਇਟੀ ਜਲੰਧਰ…

Continue Readingਗੁਰਦੁਆਰਾ ਪ੍ਰਭੁ ਮਿਲਣੈ ਕਾ ਚਾਉ ਸੇਵਾ ਸਿਮਰਨ ਸੁਸਾਇਟੀ ਵੱਲੋ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋ ਬਖਸਿਸ਼ ਖਾਲਸਾ ਸਾਜਨਾ ਦਿਵਸ਼ ਨੂੰ ਸਮਰਪਿਤ ਅਕੱਥ-ਕਥਾ ਸਮਾਗਮ ਕਰਵਾਇਆ

ਤੇਰਾ ਤੇਰਾ ਹੱਟੀ ਵੱਲੋਂ 480 ਪਰਿਵਾਰਾਂ ਨੂੰ ਕਿਤਾਬਾਂ ਅਤੇ ਕਾਪੀਆਂ ਵੰਡੀਆਂ

ਜਲੰਧਰ,(ਸੰਜੇ ਸ਼ਰਮਾ)- ਤੇਰਾ ਤੇਰਾ ਹੱਟੀ ਵੱਲੋਂ ਲਗਾਇਆ ਗਿਆ ਕਿਤਾਬਾਂ ਦਾ ਲੰਗਰ ਅਰਦਾਸ ਉਪਰੰਤ 480 ਪਰਿਵਾਰਾਂ ਨੂੰ ਕਿਤਾਬਾਂ ਅਤੇ ਕਾਪੀਆਂ ਵੰਡੀਆਂ ਗਈਆਂ ਇਸ ਵਿੱਚ ਪਹੁੰਚੇ ਪਤਵੰਤੇ ਸੱਜਣ ਅਮਿਤ ਸਿੰਘ ਸੰਦਾ ਸੌਰਵ…

Continue Readingਤੇਰਾ ਤੇਰਾ ਹੱਟੀ ਵੱਲੋਂ 480 ਪਰਿਵਾਰਾਂ ਨੂੰ ਕਿਤਾਬਾਂ ਅਤੇ ਕਾਪੀਆਂ ਵੰਡੀਆਂ

ਖਾਲਸਾ ਸਾਜਨਾ ਦਿਵਸ ਤੇ ਸਿੱਖ ਕੌਮ ਦੀ ਚੜ੍ਹਦੀ ਕਲਾ ਦੇ ਪ੍ਰਤੀਕ ਨਿਸ਼ਾਨ ਸਾਹਿਬ ਆਪਣੇ ਘਰਾਂ ਤੇ ਲਾਓ

ਜਲੰਧਰ, (ਸੰਜੇ ਸ਼ਰਮਾ)-ਖਾਲਸਾ ਸਾਜਨਾ ਦਿਵਸ ਵਿਸਾਖੀ ਸਿੱਖ ਕੌਮ ਲਈ ਸਭ ਤੋਂ ਵੱਡਾ ਦਿਨ ਹੈ ਦਸ਼ਮੇਸ਼ ਪਿਤਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿਸਾਖੀ ਵਾਲੇ ਦਿਨ ਸਿੱਖ ਕੌਮ ਨੂੰ…

Continue Readingਖਾਲਸਾ ਸਾਜਨਾ ਦਿਵਸ ਤੇ ਸਿੱਖ ਕੌਮ ਦੀ ਚੜ੍ਹਦੀ ਕਲਾ ਦੇ ਪ੍ਰਤੀਕ ਨਿਸ਼ਾਨ ਸਾਹਿਬ ਆਪਣੇ ਘਰਾਂ ਤੇ ਲਾਓ

ਧੰਨ ਧੰਨ ਦਸ਼ਮੇਸ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋ ਬਖਸ਼ਿਸ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਅਕੱਥ -ਕਥਾ ਸਮਾਗਮ ਕਰਵਾਇਆ

ਜਲੰਧਰ,(ਸੰਜੇ ਸ਼ਰਮਾ)-ਅੱਜ ਪ੍ਰਭੁ ਮਿਲਣੈ ਕਾ ਚਾਉ ਸੇਵਾ ਸਿਮਰਨ ਸੁਸਾਇਟੀ ਜਲੰਧਰ (ਰਜਿ.) ਵੱਲੋ ਨਵੀਂ ਦਾਣਾ ਮੰਡੀ ਵਿਖੇ ਸਮੇਤ ਸੰਗਤ ਇਕੱਤਰ ਹੋਈ, ਜਿਸ ਵਿੱਚ ਸਾਰੀ ਸੰਗਤ ਨਾਲ ਗੁਰਮਤਿ ਵੀਚਾਰਾ ਸਾਂਝੀਆਂ ਹੋਈਆਂ, ਭਾਈ…

Continue Readingਧੰਨ ਧੰਨ ਦਸ਼ਮੇਸ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋ ਬਖਸ਼ਿਸ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਅਕੱਥ -ਕਥਾ ਸਮਾਗਮ ਕਰਵਾਇਆ

ਪੁਲਿਸ ਨੇ ਰੇਲਵੇ ਸਟੇਸ਼ਨ ਨੇੜੇ 05 ਗੁੰਮ ਹੋਏ ਬੱਚਿਆਂ ਨੂੰ ਬਰਾਮਦ ਕੀਤਾ।

ਜਲੰਧਰ,(ਸੰਜੇ ਸ਼ਰਮਾ)-ਪੁਲਿਸ ਕੰਟਰੋਲ ਰੂਮ ਨੂੰ ਰੇਲਵੇ ਸਟੇਸ਼ਨ ਦੇ ਕੋਲ 5 ਬੱਚਿਆਂ ਦੇ ਗੁੰਮ ਹੋਣ ਦੀ ਸੂਚਨਾ ਮਿਲੀ ਸੀ। ਮੁੱਖ ਅਫਸਰ ਥਾਣਾ ਡਵੀਜ਼ਨ ਨੰਬਰ 3, ਨੇ ਤੁਰੰਤ ਬੱਚਿਆਂ ਨੂੰ ਰੇਸਕਿਊ ਕੀਤਾ…

Continue Readingਪੁਲਿਸ ਨੇ ਰੇਲਵੇ ਸਟੇਸ਼ਨ ਨੇੜੇ 05 ਗੁੰਮ ਹੋਏ ਬੱਚਿਆਂ ਨੂੰ ਬਰਾਮਦ ਕੀਤਾ।

ਖਾਲਸਾ ਸਾਜਨਾ ਦਿਵਸ਼ ਨ ੂੰ ਸਮਰਦਿਤ ਅਕੱਥ -ਕਥਾ ਸਮਾਗਮ ਕੱਲਹ- ਭਾਈ ਸੁਦਰੂੰਿਰ ਦਸੂੰਘ

ਅੱਜ ਿਰਭੁ ਦਮਲਣੈ ਕਾ ਚਾਉ ਸੇਵਾ ਦਸਮਰਨ ਸੁਸਾਇਟੀ ਜਲੂੰ ਧਰ (ਰਦਜ.) ਵੱਲੋ ਨਵੀਂ ਿਾਣਾਮੂੰਡੀ ਦਵਖੇਸਮੇਤ ਸੂੰਗਤ ਇਕੱਤਰ ਹੋਈ, ਦਜਸ ਦਵੱਚ ਸਾਰੀ ਸੂੰਗਤ ਨਾਲ ਗੁਰਮਦਤ ਵੀਚਾਰਾ ਸਾਂਝੀਆਂਹੋਈਆਂ, ਭਾਈ ਸੁਦਰੂੰਿਰਦਸੂੰਘ ਨੇ ਿੱਦਸਆ…

Continue Readingਖਾਲਸਾ ਸਾਜਨਾ ਦਿਵਸ਼ ਨ ੂੰ ਸਮਰਦਿਤ ਅਕੱਥ -ਕਥਾ ਸਮਾਗਮ ਕੱਲਹ- ਭਾਈ ਸੁਦਰੂੰਿਰ ਦਸੂੰਘ

ਸ਼੍ਰੋਮਣੀ ਅਕਾਲੀ ਦਲ SAD ਦੇ ਕਈ ਕੌਂਸਲਰ AAP ‘ਚ ਸ਼ਾਮਿਲ

ਹਾਲ ਹੀ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਦਰਅਸਲ ਅੱਜ SAD ਦੇ ਕਈ ਕੌਂਸਲਰ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਏ ਹਨ। ਜ਼ਿਲ੍ਹਾ ਇਕਾਈਆਂ ਦੇ ਕਈ ਅਹੁਦੇਦਾਰ…

Continue Readingਸ਼੍ਰੋਮਣੀ ਅਕਾਲੀ ਦਲ SAD ਦੇ ਕਈ ਕੌਂਸਲਰ AAP ‘ਚ ਸ਼ਾਮਿਲ