Business Khas

Latest news
राष्ट्रीय महिला आयोग की चेयरपर्सन विजया रहाटकर 18 अगस्त को करेंगे जालंधर का दौरा ਮੀਰੀ-ਪੀਰੀ ਖਾਲਸਾ ਮਾਰਚ ਤੋਂ ਵਾਪਸੀ ਮੌਕੇ 11 ਸਾਲਾ ਬੱਚੀ ਦੀ ਨਿਕਲੀ ਲਾਟਰੀ ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮੁੜ ਫੜੀ ਰਫ਼ਤਾਰ ਇੱਕ ਪਰਿਵਾਰ ‘ਚ ਘੱਟੋ-ਘੱਟ ਤਿੰਨ ਬੱਚੇ : ਜਥੇਦਾਰ ਗੜਗੱਜ  ਸਮ੍ਰਿਤੀ ਈਰਾਨੀ ਅਤੇ ਅਨੁਰਾਗ ਠਾਕੁਰ ਦੀ ਵਾਪਸੀ! ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਵਿਖੇ ਮਨਾਇਆ 80ਵਾਂ ਆਜ਼ਾਦੀ ਦਾ ਦਿਹਾੜਾ 20 ਸਾਲ ਦੀ ਬੱਕਰੀ ਕਟੋਰੀ ਦੀ ਮੌਤ ਤੇ ਕਿਸਾਨ ਨੇ ਛਪਵਾਏ ਕਾਰਡ, 600 ਲੋਕਾਂ ਨੂੰ ਕਰਵਾਇਆ ਤੇਰ੍ਹਵੀਂ ਦਾ ਭੋਜ ਸੁਖਬੀਰ ਬਾਦਲ ਦੇ ਘੱਟੋ-ਘੱਟ 150 ਟਾਂਕੇ ਲੱਗੇ, ਹਰਸਿਮਰਤ ਕੌਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ

ਭਾਈ ਸਤਵੰਤ ਸਿੰਘ ਤੇ ਭਾਈ ਕੇਹਰ ਸਿੰਘ ਦਾ ਸ਼ਹੀਦੀ ਦਿਹਾੜਾ ਸਿੱਖ ਤਾਲਮੇਲ ਕਮੇਟੀ ਵੱਲੋਂ ਅਰਦਾਸ ਦਿਵਸ ਦੇ ਤੌਰ ਤੇ ਮਨਾਇਆ

ਜਲੰਧਰ,(ਸੰਜੇ ਸ਼ਰਮਾ)-ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਸ਼ਾਨ ਨੂੰ ਬਰਕਰਾਰ ਰੱਖਣ ਲਈ ਫਾਂਸੀ ਦੇ ਰੱਸੇ ਚੁੰਮਣ ਵਾਲੇ ਮਹਾਨ ਸ਼ਹੀਦ ਭਾਈ ਸਤਵੰਤ ਸਿੰਘ ਅਤੇ ਕੇਹਰ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਜਿਨਾਂ…

Continue Readingਭਾਈ ਸਤਵੰਤ ਸਿੰਘ ਤੇ ਭਾਈ ਕੇਹਰ ਸਿੰਘ ਦਾ ਸ਼ਹੀਦੀ ਦਿਹਾੜਾ ਸਿੱਖ ਤਾਲਮੇਲ ਕਮੇਟੀ ਵੱਲੋਂ ਅਰਦਾਸ ਦਿਵਸ ਦੇ ਤੌਰ ਤੇ ਮਨਾਇਆ

NRI ਸਭਾ ਦੀ ਪ੍ਰਧਾਨ ਬਣੀ: ਪਰਵਿੰਦਰ ਕੌਰ

ਜਲੰਧਰ,(ਸੰਜੇ ਸ਼ਰਮਾ)-NRI ਸਭਾ ਦੀ ਚੋਣ ਮੈਡਮ ਪਰਵਿੰਦਰ ਕੌਰ ਬੰਗਾ ਨੇ ਜਿੱਤ ਲਈ ਹੈ।ਸਭਾ ਦੇ ਪ੍ਰਧਾਨ ਦੀ ਚੋਣ ਲਈ ਮੈਦਾਨ ’ਚ ਤਿੰਨ ਉਮੀਦਵਾਰ ਹਨ ਜਿਨ੍ਹਾਂ ’ਚ ਸਾਬਕਾ ਪ੍ਰਧਾਨ ਜਸਬੀਰ ਸਿੰਘ ਗਿੱਲ,…

Continue ReadingNRI ਸਭਾ ਦੀ ਪ੍ਰਧਾਨ ਬਣੀ: ਪਰਵਿੰਦਰ ਕੌਰ

ਭਾਈ ਰਾਜੋਆਣਾ ,ਭਾਈ ਭਿਓੁਰਾ ਤੇ ਭਾਈ ਤਾਰਾ ਨੇ ਅਮਿਤ ਸ਼ਾਹ ਨੂੰ ਢੁਕਵਾਂ ਜਵਾਬ ਦੇ ਕੇ ਸਿੱਖੀ ਪ੍ਪਰਾਵਾਂ ਤੇ ਪਹਿਰਾ ਦਿੱਤਾ-ਸਿੱਖ ਤਾਲਮੇਲ ਕਮੇਟੀ

ਜਲੰਧਰ,(ਸੰਜੇ ਸ਼ਰਮਾ)-ਜਿਨਾਂ ਲੋਕਾਂ ਸਿੱਖ ਕੌਮ ਤੇ ਤਸ਼ੱਦਦ ਕੀਤਾ ਸਿੱਖ ਨੌਜਵਾਨੀ ਨੂੰ ਕੋਹ-ਕੋਹ ਕੇ ਮਾਰਿਆ ਝੂਠੇ ਪੁਲਿਸ ਮੁਕਦਮੇ ਬਣਾਏ ਉਨਾਂ ਨੂੰ ਸਿੰਘਾਂ ਨੇ ਢੁਕਵੀਆਂ ਸਜ਼ਾਵਾਂ ਦਿੱਤੀਆਂ ਜਿਸ ਕਰਕੇ 30,32 ਸਾਲਾਂ ਤੋਂ…

Continue Readingਭਾਈ ਰਾਜੋਆਣਾ ,ਭਾਈ ਭਿਓੁਰਾ ਤੇ ਭਾਈ ਤਾਰਾ ਨੇ ਅਮਿਤ ਸ਼ਾਹ ਨੂੰ ਢੁਕਵਾਂ ਜਵਾਬ ਦੇ ਕੇ ਸਿੱਖੀ ਪ੍ਪਰਾਵਾਂ ਤੇ ਪਹਿਰਾ ਦਿੱਤਾ-ਸਿੱਖ ਤਾਲਮੇਲ ਕਮੇਟੀ

ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ,ਸੰਘਣੀ ਧੁੰਦ ਤੇ ਮੀਂਹ ਦੀ ਚਿਤਾਵਨੀ

ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ ਜਾਰੀ ਕੀਤੀ ਗਈ ਹੈ। ਚੰਡੀਗੜ੍ਹ ਮੌਸਮ ਵਿਭਾਗ ਨੇ 8 ਜਨਵਰੀ ਤੱਕ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਮਾਝਾ, ਮਾਲਵਾ ਅਤੇ ਦੁਆਬਾ…

Continue Readingਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ,ਸੰਘਣੀ ਧੁੰਦ ਤੇ ਮੀਂਹ ਦੀ ਚਿਤਾਵਨੀ

ਸਿੱਖਾ ਦੀਆਂ ਧਾਰਮਿਕ ਭਾਵਨਾਵਾਂ ਸੰਬੰਧੀ ਪੁਲਿਸ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਜਲੰਧਰ, ਅੱਜ ਵੱਖ ਵੱਖ ਧਾਰਮਿਕ ਜਥੇਬੰਦੀਆਂ ਵੱਲੋਂ ਮਾਨਯੋਗ ਪੁਲਿਸ ਕਮਿਸ਼ਨਰ ਨੂੰ ਇੱਕ ਸ਼ਿਕਾਇਤ ਦਿੱਤੀ ਗਈ ਜਿਸ ਵਿਚ ਇਹ ਕਿਹਾ ਗਿਆ ਕੀ ਭਾਰਤ ਦੇ ਵੱਖ ਵੱਖ ਸਕੂਲਾਂ ਦੇ ਵਿੱਚ ਸਾਹਿਬਜ਼ਾਦਿਆਂ ਅਤੇ…

Continue Readingਸਿੱਖਾ ਦੀਆਂ ਧਾਰਮਿਕ ਭਾਵਨਾਵਾਂ ਸੰਬੰਧੀ ਪੁਲਿਸ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਜਲੰਧਰ ਸਮਾਰਟ ਸਿਟੀ ਪ੍ਰੋਜੈਕਟ ‘ਚ ਘੁਟਾਲੇ ਦੀ ਜਾਂਚ ਸੀ.ਬੀ.ਆਈ ਤੋਕਰਵਾਈ ਜਾਵੇ: ਭਾਜਪਾ

ਜਲੰਧਰ,ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਹੈ ਕਿ ਉਹ ਸਮਾਰਟ ਸਿਟੀ ਪ੍ਰਾਜੈਕਟ ਲਈ ਜਲੰਧਰ ਨਗਰ ਨਿਗਮ ਨੂੰ ਭੇਜੇ ਕੇਂਦਰੀ ਫੰਡਾਂ ਦੀ ਦੁਰਵਰਤੋਂ ਦੀ ਸੀਬੀਆਈ ਜਾਂਚ ਦੇ ਹੁਕਮ ਦੇਣ। ਇੱਥੇ ਜਾਰੀ ਇੱਕ ਬਿਆਨ ਵਿੱਚ ਸ਼ੇਰਗਿੱਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਰਾਹੀਂ ਜਲੰਧਰ ਨਗਰ ਨਿਗਮ ਨੂੰ 1000 ਕਰੋੜ ਰੁਪਏ ਦੀ ਵੱਡੀ ਗਰਾਂਟ ਭੇਜੀ ਗਈ ਸੀ, ਪਰ ਨਗਰ ਨਿਗਮ ਦੇ ਕੁਝ ਅਧਿਕਾਰੀਆਂ, ਠੇਕੇਦਾਰਾਂ ਅਤੇ ਸਿਆਸਤਦਾਨਾਂ ਦੀ ਮਿਲੀਭੁਗਤ ਕਾਰਨ ਇਸ ਫੰਡ ਵੱਡੇ ਪੱਧਰ ’ਤੇ ਗਬਨ ਹੋਇਆ ਹੈ। ਉਨ੍ਹਾਂ ਕਿਹਾ ਕਿ ਸੀਬੀਆਈ ਦੀ ਜਾਂਚ ਹੀ ਇਸ ਵੱਡੇ ਭ੍ਰਿਸ਼ਟਾਚਾਰ ਘੁਟਾਲੇ ਵਿੱਚ ਸ਼ਾਮਲ ਦੋਸ਼ੀਆਂ ਨੂੰ ਸਜ਼ਾ ਦਿਵਾ ਸਕਦੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ, ਸ਼ੇਰਗਿੱਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਸ਼ਹਿਰ ਨੂੰ ਕੂੜੇ ਦੀ ਸਮੱਸਿਆ ਨੂੰ ਸਥਾਈ ਤੌਰ 'ਤੇ ਹੱਲ ਕਰਨ ਦੇ ਨਾਲ-ਨਾਲ ਸਾਫ਼ ਪਾਣੀ, ਸ਼ਾਨਦਾਰ ਸੜਕਾਂ, ਚੰਗੀਆਂ ਸਟਰੀਟ ਲਾਈਟਾਂ ਅਤੇ ਵਧੀਆ ਸੀਵਰੇਜ ਸਿਸਟਮ ਸਮੇਤ ਬੇਹਤਰੀਨ ਨਾਗਰਿਕ ਸੁਵਿਧਾਵਾਂ ਪ੍ਰਦਾਨ ਕਰਨ ਦਾ ਟੀਚਾ ਰੱਖਿਆ ਗਿਆ ਹੈ ਅਤੇ ਇਸ ਲਈ ਜਲੰਧਰ ਨਗਰ ਨਿਗਮ ਨੂੰ 1000 ਕਰੋੜ ਰੁਪਏ ਦੀ ਗ੍ਰਾਂਟ ਦਿੱਤੀ ਗਈ ਸੀ।  ਪਰ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਸਿਆਸੀ ਪਾਰਟੀਆਂ ਦੇ ਆਗੂਆਂ ਦੀ ਮਿਲੀਭੁਗਤ ਨਾਲ ਠੇਕੇਦਾਰਾਂ ਨੇ ਸਮਾਰਟ ਸਿਟੀ ਪ੍ਰਾਜੈਕਟ ਵਿੱਚ ਵਧੀਆ ਕੁਆਲਿਟੀ ਦਾ ਮਟੀਰੀਅਲ ਵਰਤਣ ਦਾ ਭਰੋਸਾ ਦੇ ਕੇ ਵੱਧ ਰੇਟਾਂ ’ਤੇ ਟੈਂਡਰ ਪੇਸ਼ ਕੀਤੇ।  ਜਦੋਂ ਕਿ ਟੈਂਡਰ ਹੋਣ ਤੋਂ ਬਾਅਦ ਠੇਕੇਦਾਰਾਂ ਨੇ ਇਨ੍ਹਾਂ ਪ੍ਰਾਜੈਕਟਾਂ ਵਿੱਚ ਬਹੁਤ ਹੀ ਘਟੀਆ ਕੁਆਲਿਟੀ ਦਾ ਮਟੀਰੀਅਲ ਵਰਤਿਆ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਅਤੇ ਸਿਆਸਤਦਾਨਾਂ ਦੀ ਮਿਲੀਭੁਗਤ ਨਾਲ ਨਾਜਾਇਜ਼ ਢੰਗ ਨਾਲ ਮੋਟੀ ਕਮਾਈ ਕੀਤੀ।  ਇਹ ਕੇਂਦਰ ਸਰਕਾਰ ਦੇ ਫੰਡਾਂ ਦੇ ਗਬਨ ਦਾ ਸਪੱਸ਼ਟ ਮਾਮਲਾ ਹੈ।  ਇਸ ਤੋਂ ਇਲਾਵਾ, ਇਸ ਪ੍ਰਾਜੈਕਟ ਦੇ ਸਾਰੇ ਟੈਂਡਰ ਸਿਆਸਤਦਾਨਾਂ ਵੱਲੋਂ ਨਗਰ ਨਿਗਮ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਆਪਣੇ ਚਹੇਤੇ ਠੇਕੇਦਾਰਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਉਨ੍ਹਾਂ ਦੇ ਨਾਂ ’ਤੇ ਕੰਪਨੀਆਂ ਬਣਾ ਕੇ ਦਿੱਤੇ ਗਏ, ਜੋ ਸਪੱਸ਼ਟ ਤੌਰ ’ਤੇ ਵੱਡੇ ਘਪਲੇ ਵੱਲ ਇਸ਼ਾਰਾ ਕਰਦਾ ਹੈ।ਭਾਜਪਾ ਬੁਲਾਰੇ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਆਪ ਸਰਕਾਰ ਦੇ ਆਗੂ ਲਗਾਤਾਰ ਇਹ ਗੱਲ ਦੁਹਰਾਉਂਦੇ ਰਹਿੰਦੇ ਹਨ ਕਿ ਉਹ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਏਗੀ ਅਤੇ ਪੰਜਾਬ ਦੀ ਪਿਛਲੀ ਕਾਂਗਰਸ ਸਰਕਾਰ ਦੇ ਆਗੂਆਂ ਵੱਲੋਂ ਕੀਤੇ ਭ੍ਰਿਸ਼ਟਾਚਾਰ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਪਰ ਜਲੰਧਰ ਸਮਾਰਟ ਸਿਟੀ ਪ੍ਰੋਜੈਕਟ ਫੰਡ ਭ੍ਰਿਸ਼ਟਾਚਾਰ ਘੁਟਾਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਲਈ ਕੁਝ ਨਹੀਂ ਕੀਤਾ ਗਿਆ।ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਇਹ ਬਿਲਕੁੱਲ ਸਪੱਸ਼ਟ ਹੈ ਕਿ ਕਾਂਗਰਸੀ ਅਤੇ ਆਪ ਆਗੂ, ਜਲੰਧਰ ਨਗਰ ਨਿਗਮ ਦੇ ਅਧਿਕਾਰੀ, ਠੇਕੇਦਾਰ ਅਤੇ ਕੁਝ ਸੇਵਾਮੁਕਤ ਸਿਵਲ ਅਧਿਕਾਰੀ, ਜਿਨ੍ਹਾਂ ਨੂੰ ਸਮਾਰਟ ਸਿਟੀ ਪ੍ਰਾਜੈਕਟ ਲਈ ਗੈਰ ਕਾਨੂੰਨੀ ਤੌਰ 'ਤੇ ਨਿਯੁਕਤ ਕੀਤਾ ਗਿਆ, ਇਸ ਪੂਰੇ ਘਪਲੇ 'ਚ ਸ਼ਾਮਲ ਹਨ।

Continue Readingਜਲੰਧਰ ਸਮਾਰਟ ਸਿਟੀ ਪ੍ਰੋਜੈਕਟ ‘ਚ ਘੁਟਾਲੇ ਦੀ ਜਾਂਚ ਸੀ.ਬੀ.ਆਈ ਤੋਕਰਵਾਈ ਜਾਵੇ: ਭਾਜਪਾ

ਆਖਰੀ ਉਮੀਦ ਐਨਜੀਓ ਵੱਲੌ ਖੰਨਾ ਸ਼ਹਿਰ ਵਿੱਚ ਨਵੇਂ ਸਾਲ ਨਵੀਂ ਬਰਾਂਚ ਦਾ ਉਦਘਾਟਨ

ਜਲੰਧਰ,(ਸੰਜੇ ਸ਼ਰਮਾ)-ਆਖਰੀ ਉਮੀਦ ਵੈਲਫੇਅਰ ਸੋਸਾਇਟੀ(ਰਜਿ.) ਜਲੰਧਰ ਐਨ.ਜੀ.ਉ.ਵਲੋ ਇਕ ਬ੍ਰਾਂਚ ਖੰਨਾ ਅਨਾਜ਼ ਮੰਡੀ 12 ਬੀ ਵਿਖੇ ਖੋਲੀ ਗਈ ਜਿਸ ਦਾ ਉਦਘਾਟਨ ਹਲਕਾ ਵਿਧਾਇਕ ਮੀਤ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਤਰੁਨਪ੍ਰੀਤ ਸਿੰਘ…

Continue Readingਆਖਰੀ ਉਮੀਦ ਐਨਜੀਓ ਵੱਲੌ ਖੰਨਾ ਸ਼ਹਿਰ ਵਿੱਚ ਨਵੇਂ ਸਾਲ ਨਵੀਂ ਬਰਾਂਚ ਦਾ ਉਦਘਾਟਨ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ, 8ਵੀਂ, 10ਵੀਂ ਅਤੇ 12 ਜਮਾਤ ਦੀ ਡੇਟਸ਼ੀਟ ਜਾਰੀ

5ਵੀਂ ਜਮਾਤ ਦੀਆਂ ਪ੍ਰੀਖਿਆਵਾਂ 7, 11, 12, 13 ਅਤੇ 14 ਮਾਰਚ ਨੂੰ ਕਰਵਾਈਆਂ ਜਾਣਗੀਆਂ। ਇਨ੍ਹਾਂ ਵਿਦਿਆਰਥੀਆਂ ਦੀ ਪ੍ਰੀਖਿਆ ਸਵੇਰੇ 10 ਵਜੇ ਤੋਂ ਦੁਪਹਿਰ 1:15 ਵਜੇ ਤੱਕ ਹੋਵੇਗੀ। ਪੰਜਵੀਂ ਜਮਾਤ ਦੀਆਂ…

Continue Readingਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ, 8ਵੀਂ, 10ਵੀਂ ਅਤੇ 12 ਜਮਾਤ ਦੀ ਡੇਟਸ਼ੀਟ ਜਾਰੀ

ਪੰਜਾਬ ‘ਚ ਠੰਡ ਤੇ ਧੁੰਦ ਦਾ ਕਹਿਰ ਜਾਰੀ,ਅਗਲੇ ਚਾਰ ਦਿਨ ਮੌਸਮ ਰਹੇਗਾ ਖੁਸ਼ਕ

ਪੰਜਾਬ ਦਾ ਘੱਟੋ-ਘੱਟ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਬੀਤੀ ਰਾਤ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਗੁਰਦਾਸਪੁਰ ਦਾ ਘੱਟੋ-ਘੱਟ ਤਾਪਮਾਨ 6.6 ਡਿਗਰੀ ਦਰਜ ਕੀਤਾ ਗਿਆ, ਜੋ ਕਿ ਪੂਰੇ ਸੂਬੇ ਵਿੱਚ ਸਭ…

Continue Readingਪੰਜਾਬ ‘ਚ ਠੰਡ ਤੇ ਧੁੰਦ ਦਾ ਕਹਿਰ ਜਾਰੀ,ਅਗਲੇ ਚਾਰ ਦਿਨ ਮੌਸਮ ਰਹੇਗਾ ਖੁਸ਼ਕ

ਪੰਜਾਬ ‘ਚ ਪੈਟਰੋਲ ਪੰਪਾਂ ‘ਤੇ ਲੱਗੀਆਂ ਲੰਬੀਆਂ ਲਾਈਨਾਂ,ਮੁੱਕਣ ਲੱਗਾ ਪੈਟਰੋਲ-ਡੀਜ਼ਲ!

ਟਰੱਕਾਂ ਅਤੇ ਟੈਂਕਰਾਂ ਸਮੇਤ ਬਾਕੀ ਵਪਾਰਕ ਵਾਹਨਾਂ ਦੇ ਡਰਾਈਵਰਾਂ ਨੇ ‘ਹਿੱਟ ਐਂਡ ਰਨ’ ਮਾਮਲਿਆਂ ਨਾਲ ਸਬੰਧਤ ਨਵੇਂ ਕਾਨੂੰਨ ਦੇ ਵਿਰੋਧ ਵਿੱਚ ਆਵਾਜਾਈ ਠੱਪ ਕਰ ਦਿੱਤੀ, ਜਿਸ ਕਾਰਨ ਕੁਝ ਸੂਬਿਆਂ ਵਿਚ…

Continue Readingਪੰਜਾਬ ‘ਚ ਪੈਟਰੋਲ ਪੰਪਾਂ ‘ਤੇ ਲੱਗੀਆਂ ਲੰਬੀਆਂ ਲਾਈਨਾਂ,ਮੁੱਕਣ ਲੱਗਾ ਪੈਟਰੋਲ-ਡੀਜ਼ਲ!