Business Khas

Latest news
राष्ट्रीय महिला आयोग की चेयरपर्सन विजया रहाटकर 18 अगस्त को करेंगे जालंधर का दौरा ਮੀਰੀ-ਪੀਰੀ ਖਾਲਸਾ ਮਾਰਚ ਤੋਂ ਵਾਪਸੀ ਮੌਕੇ 11 ਸਾਲਾ ਬੱਚੀ ਦੀ ਨਿਕਲੀ ਲਾਟਰੀ ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮੁੜ ਫੜੀ ਰਫ਼ਤਾਰ ਇੱਕ ਪਰਿਵਾਰ ‘ਚ ਘੱਟੋ-ਘੱਟ ਤਿੰਨ ਬੱਚੇ : ਜਥੇਦਾਰ ਗੜਗੱਜ  ਸਮ੍ਰਿਤੀ ਈਰਾਨੀ ਅਤੇ ਅਨੁਰਾਗ ਠਾਕੁਰ ਦੀ ਵਾਪਸੀ! ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਵਿਖੇ ਮਨਾਇਆ 80ਵਾਂ ਆਜ਼ਾਦੀ ਦਾ ਦਿਹਾੜਾ 20 ਸਾਲ ਦੀ ਬੱਕਰੀ ਕਟੋਰੀ ਦੀ ਮੌਤ ਤੇ ਕਿਸਾਨ ਨੇ ਛਪਵਾਏ ਕਾਰਡ, 600 ਲੋਕਾਂ ਨੂੰ ਕਰਵਾਇਆ ਤੇਰ੍ਹਵੀਂ ਦਾ ਭੋਜ ਸੁਖਬੀਰ ਬਾਦਲ ਦੇ ਘੱਟੋ-ਘੱਟ 150 ਟਾਂਕੇ ਲੱਗੇ, ਹਰਸਿਮਰਤ ਕੌਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ

ਐਚ.ਐਮ.ਵੀ. ਵਿਖੇ ਪਹੁੰਚੀ ਪੰਜਾਬੀ ਫਿਲਮ ਬੂਹੇ- ਬਾਰੀਆਂ ਦੀ ਟੀਮ

ਜਲੰਧਰ, (ਸੰਜੇ ਸ਼ਰਮਾ)-ਹੰਸ ਰਾਜ ਮਹਿਲਾ ਮਹਾਵਿਦਿਆਲਾ ਵਿਖੇ ਪਿ੍ਰੰਸੀਪਲ ਪ੍ਰੋ. ਡਾ. (ਸ਼੍ਰੀਮਤੀ) ਅਜੇ ਸਰੀਨ ਦੀ ਦੇਖਰੇਖ ਹੇਠ ਪੰਜਾਬੀ ਫਿਲਮ ਬੂਹੇ-ਬਾਰੀਆਂ ਦੀ ਪ੍ਰਮੋਸ਼ਨ ਲਈ ਪੰਜਾਬੀ ਫਿਲਮ ਸਿਤਾਰਾ ਨੀਰੂ ਬਾਜਵਾ ਸਹਿਤ ਉਨ੍ਹਾਂ ਦੀ…

Continue Readingਐਚ.ਐਮ.ਵੀ. ਵਿਖੇ ਪਹੁੰਚੀ ਪੰਜਾਬੀ ਫਿਲਮ ਬੂਹੇ- ਬਾਰੀਆਂ ਦੀ ਟੀਮ

ਲਾੜੇ ਦੇ ਤੀਜੇ ਵਿਆਹ ‘ਤੇ ਪੁੱਜੀ ਔਰਤ ਨੇ ਕੀਤਾ ਹੰਗਾਮਾ,ਬਰਾਤੀਆਂ ਦੀ ਹੋਈ ਕੁੱਟਮਾਰ

ਪੰਜਾਬ ਦੇ ਜਲਾਲਾਬਾਦ ਵਿੱਚ ਵਿਆਹ ਦੇ ਮੰਡਪ ਵਿੱਚ ਇੱਕ ਔਰਤ ਨੇ ਪਹੁੰਚ ਕੇ ਲਾੜੇ ਅਤੇ ਉਸ ਦੀ ਹੋਣ ਵਾਲੀ ਪਤਨੀ ਨੂੰ ਲੱਤਾਂ ਅਤੇ ਮੁੱਕਿਆਂ ਨਾਲ ਕੁੱਟਿਆ। ਡਿਵੀਜ਼ਨ ਵਿੱਚ ਹੋਈ ਲੜਾਈ…

Continue Readingਲਾੜੇ ਦੇ ਤੀਜੇ ਵਿਆਹ ‘ਤੇ ਪੁੱਜੀ ਔਰਤ ਨੇ ਕੀਤਾ ਹੰਗਾਮਾ,ਬਰਾਤੀਆਂ ਦੀ ਹੋਈ ਕੁੱਟਮਾਰ

ਜਲੰਧਰ ਦੀਆਂ ਸਮੁੱਚੀਆਂ ਜਥੇਬੰਦੀਆਂ ਨੂੰ ਇੱਕ ਪਲੇਟਫਾਰਮ ਤੇ ਇਕੱਠੇ ਕਰਨ ਦੇ ਸਿੱਖ ਤਾਲਮੇਲ ਕਮੇਟੀ ਵਲੋਂ ਉਪਰਾਲੇ ਸ਼ੁਰੂ

ਜਲੰਧਰ,(ਸੰਜੇ ਸ਼ਰਮਾ)-ਜਲੰਧਰ ਸ਼ਹਿਰ ਵਿੱਚ ਆਏ ਦਿਨ ਸਿੱਖੀ ਮਸਲਿਆਂ ਤੇ ਕੋਈ ਨਾ ਕੋਈ ਮਸਲਾ ਬਣਿਆ ਰਹਿੰਦਾ ਹੈ ਇਹ ਸਿੱਖੀ ਕਾਰਜਾਂ ਨੂੰ ਲੈ ਕੇ ਸਿੱਖ ਤਾਲਮੇਲ ਕਮੇਟੀ ਵੱਲੋਂ ਸ਼ਹਿਰ ਦੀਆਂ ਵੱਖ-ਵੱਖ ਸਿੱਖ…

Continue Readingਜਲੰਧਰ ਦੀਆਂ ਸਮੁੱਚੀਆਂ ਜਥੇਬੰਦੀਆਂ ਨੂੰ ਇੱਕ ਪਲੇਟਫਾਰਮ ਤੇ ਇਕੱਠੇ ਕਰਨ ਦੇ ਸਿੱਖ ਤਾਲਮੇਲ ਕਮੇਟੀ ਵਲੋਂ ਉਪਰਾਲੇ ਸ਼ੁਰੂ

ਪੰਜਾਬ ਸੂਬੇ ਦੀ ਆਪਣੀ ਸਿੱਖਿਆ ਨੀਤੀ ਬਣਾਉਣਾ ਸਮੇਂ ਦੀ ਮੁੱਖ ਲੋੜ, ਸੁਖਵਿੰਦਰ ਸਿੰਘ ਚਾਹਲ

ਜਲੰਧਰ, (ਬੀ. ਕੇ )-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੱਦੇ ਤੇ ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਵਿਖੇ ਕੌਮੀਂ ਸਿੱਖਿਆ ਨੀਤੀ 2020 ਤੇ ਸਕੂਲ ਆਫ ਐਂਮੀਨੈਸ ਨੀਤੀ ਦੇ ਮਾਰੂ ਪ੍ਰਭਾਵਾਂ ਤੇ ਸੂਬਾਈ…

Continue Readingਪੰਜਾਬ ਸੂਬੇ ਦੀ ਆਪਣੀ ਸਿੱਖਿਆ ਨੀਤੀ ਬਣਾਉਣਾ ਸਮੇਂ ਦੀ ਮੁੱਖ ਲੋੜ, ਸੁਖਵਿੰਦਰ ਸਿੰਘ ਚਾਹਲ

ਲਾਇਲਪੁਰ ਖਾਲਸਾ ਕਾਲਜ ਫਾਰ ਵੂਮੈਨ ਵਿਖੇ ਟੈਲੇਂਟ ਹੰਟ ਦਾ ਆਯੋਜਨ ਕੀਤਾ ਗਿਆ

ਜਲੰਧਰ,(ਸੰਜੇ ਸ਼ਰਮਾ)-ਲਾਇਲਪੁਰ ਖਾਲਸਾ ਕਾਲਜ ਫਾਰ ਵੂਮੈਨ ਵਿਖੇ ਟੈਲੇਂਟ ਹੰਟ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵੱਖ-ਵੱਖ ਵਿਸ਼ਿਆਂ ਅਤੇ ਕਲਾਸਾਂ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਸਰਗਰਮੀ ਨਾਲ…

Continue Readingਲਾਇਲਪੁਰ ਖਾਲਸਾ ਕਾਲਜ ਫਾਰ ਵੂਮੈਨ ਵਿਖੇ ਟੈਲੇਂਟ ਹੰਟ ਦਾ ਆਯੋਜਨ ਕੀਤਾ ਗਿਆ

‘ਕੌਣ ਬਣੇਗਾ ਕਰੋੜਪਤੀ’ ਵਿੱਚ ਇੱਕ ਕਰੋੜ ਰੁਪਏ ਜਿੱਤ ਕੇ ਆਪਣੇ ਘਰ ਪਰਤੇ ਜਸਕਰਨ, ਗਰੀਬੀ ਵਿੱਚੋਂ ਨਿਕਲ ਕੇ ਕਰੋੜਪਤੀ ਬਣਨ ਤੱਕ ਦਾ ਸਫ਼ਰ

ਮੇਰਾ ਟੀਚਾ ਸੀ ਕਿ ਮੈਂ ਉਸ ਹੌਟ ਸੀਟ 'ਤੇ ਬੈਠਾ ਤੇ 7 ਕਰੋੜ ਜਿੱਤ ਕੇ ਹੀ ਆਵਾਂ। ਇਹੋ ਜਿਹਾ ਕੁਝ ਵੀ ਨਹੀਂ ਆਇਆ ਸੀ ਜਿਸ ਨੂੰ ਦੇਖ ਕੇ ਲੱਗਾ ਹੋਵੇ…

Continue Reading‘ਕੌਣ ਬਣੇਗਾ ਕਰੋੜਪਤੀ’ ਵਿੱਚ ਇੱਕ ਕਰੋੜ ਰੁਪਏ ਜਿੱਤ ਕੇ ਆਪਣੇ ਘਰ ਪਰਤੇ ਜਸਕਰਨ, ਗਰੀਬੀ ਵਿੱਚੋਂ ਨਿਕਲ ਕੇ ਕਰੋੜਪਤੀ ਬਣਨ ਤੱਕ ਦਾ ਸਫ਼ਰ

18500 ਡਿਪੂ ਹੋਲਡਰ 15 ਸਤੰਬਰ ਨੂੰ ਚੰਡੀਗੜ੍ਹ ‘ਚ ਲਾਉਣਗੇ ਧਰਨਾ

ਡਿਪੂ ਹੋਲਡਰਾਂ ਨੇ 15 ਸਤੰਬਰ ਨੂੰ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਦੱਸ ਦੇਈਏ ਕਿ ਚੰਡੀਗੜ੍ਹ ਦੇ ਸੈਕਟਰ 39 ਅਨਾਜ ਮੰਡੀ ਦੇ ਬਾਹਰ 18500 ਡਿਪੂ ਹੋਲਡਰ ਰੋਸ ਪ੍ਰਦਰਸ਼ਨ…

Continue Reading18500 ਡਿਪੂ ਹੋਲਡਰ 15 ਸਤੰਬਰ ਨੂੰ ਚੰਡੀਗੜ੍ਹ ‘ਚ ਲਾਉਣਗੇ ਧਰਨਾ

‘ਆਪ’ ਪੰਜਾਬ ‘ਚ ਕਾਂਗਰਸ ਨਾਲ ਨਹੀਂ ਕਰੇਗੀ ਸਮਝੌਤਾ,ਕੈਬਨਿਟ ਮੰਤਰੀ ਅਨਮੋਲ ਗਗਨ ਮਾਨ

ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਦਾ ਗਠਜੋੜ ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆ ਇਆ ਹੈ। ਉਨ੍ਹਾਂ ਨੇ ਕਿਹ‍ਾ ਕਿ ਆਮ ਆਦਮੀ ਪਾਰਟੀ ਪੰਜਾਬ ਵਿੱਚ ਕਾਂਗਰਸ ਨਾਲ ਕੋਈ ਸਮਝੌਤਾ…

Continue Reading‘ਆਪ’ ਪੰਜਾਬ ‘ਚ ਕਾਂਗਰਸ ਨਾਲ ਨਹੀਂ ਕਰੇਗੀ ਸਮਝੌਤਾ,ਕੈਬਨਿਟ ਮੰਤਰੀ ਅਨਮੋਲ ਗਗਨ ਮਾਨ

ਮਕਾਨ ਮਾਲਿਕ ਨੇ ਮਹਿਲਾ ਨਾਲ਼ ਕਮਰੇ ਵਿੱਚ ਘੁਸ ਕੇ ਕੀਤਾ ਜਬਰ ਜ਼ਿਨਾਹ

ਲੁਧਿਆਣਾ 'ਚ ਮਕਾਨ ਮਾਲਕ ਨੇ ਕਿਰਾਏ ਦੇ ਕਮਰੇ 'ਚ ਰਹਿਣ ਵਾਲੀ ਔਰਤ ਨਾਲ ਜਬਰ ਜ਼ਿਨਾਹ ਕੀਤਾ। ਔਰਤ ਨੇ ਰੌਲਾ ਪਾਇਆ ਤਾਂ ਉਹ ਮੌਕੇ ਤੋਂ ਭੱਜ ਗਿਆ। ਪੀੜਤ ਔਰਤ ਨੇ ਮਕਾਨ…

Continue Readingਮਕਾਨ ਮਾਲਿਕ ਨੇ ਮਹਿਲਾ ਨਾਲ਼ ਕਮਰੇ ਵਿੱਚ ਘੁਸ ਕੇ ਕੀਤਾ ਜਬਰ ਜ਼ਿਨਾਹ

ਭਗਵਾਨ ਮੰਦਿਰ ਬਸ਼ਤੀ ਸ਼ੇਖ ਵੱਲੋਂ ਸੋਭਾ ਯਾਤਰਾ ਕੱਢੀ ਗਈ

ਜਲੰਧਰ, (ਸੰਜੇ ਸ਼ਰਮਾ)-ਸ੍ਰੀ �ਿਸ਼ਨ ਜਮਨਉਤਸ਼ਵ ਦੇ ਸਬੰਧ ’ਚ ਵਿਸ਼ਾਲ ਸੋਭਾ ਯਾਤਰਾ ਬਸ਼ਤੀ ਸ਼ੇਖ ਭਗਵਾਨ ਮੰਦਿਰ ਵੱਲੋਂ ਕੱਢੀ ਗਈ। ਸੰਗਤ ਸ਼੍ਰੀ ਰਾਧੇ ਰਾਧੇ ਰਾਧੇ ਗਾਉਦੇ ਨਜਰ ਆਏ। ਇਸ ਮੌਕੇ ’ਤੇ ਸੰਗਤਾਂ…

Continue Readingਭਗਵਾਨ ਮੰਦਿਰ ਬਸ਼ਤੀ ਸ਼ੇਖ ਵੱਲੋਂ ਸੋਭਾ ਯਾਤਰਾ ਕੱਢੀ ਗਈ