Business Khas

Latest news
ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਦੇ ਪ੍ਰਧਾਨ ਭੂਪਿੰਦਰ ਪਾਲ ਸਿੰਘ ਖਾਲਸਾ ਪਤਨੀ ਸਮੇਤ ਕੈਨੇਡਾ ਪਹੁੰਚੇ ਸਤਿਗੁਰੂ ਕਬੀਰ ਮੰਦਿਰ ਤਿਲਕ ਨਗਰ ਵਿਖੇ ਹਫ਼ਤਾਵਾਰੀ ਸਤਿਸੰਗ ਕਰਵਾਇਆ ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਵਿਚ ਅੱਜ ਰਾਤ ਭਾਰੀ ਮੀਂਹ CM ਭਗਵੰਤ ਮਾਨ ਨੇ ਹਸਪਤਾਲ ਪਹੁੰਚ ਕੇ ਜ਼ਖ਼ਮੀਆਂ ਦਾ ਜਾਣਿਆ ਹਾਲ ਬੱਚੇ ਨੂੰ ਗਲੇ ਲਗਾਉਣਾ, ਉਸ ਦੀ ਗੱਲ ਸੁਣਨਾ ਅਤੇ ਤਾਰੀਫ਼ ਕਰਨਾ ਕਿਉਂ ਜ਼ਰੂਰੀ ਹੈ? ਗੜ੍ਹਚਿਰੌਲੀ 'ਚ PM ਮੋਦੀ ਦਾ ਵੱਡਾ ਐਲਾਨ, 3,000 ਕਰੋੜ ਦੇ 246 ਵਿਕਾਸ ਪ੍ਰੋਜੈਕਟ ਰਾਜਸਥਾਨ ਰੇਲਵੇ ਟ੍ਰੈਕ ਧਮਾਕਾ: ਗੁਰਦਾਸਪੁਰ ਤੋਂ ਨੌਜਵਾਨ ਅਤੇ ਮੁਟਿਆਰ ਗ੍ਰਿਫ਼ਤਾਰ ਇਸ ਸੂਬੇ ਦੇ ਲੋਕ ਪੀਂਦੇ ਹਨ ਸਭ ਤੋਂ ਵੱਧ ਸ਼ਰਾਬ ਆ ਗਈ ਟੌਪ-5 ਦੀ ਲਿਸਟ ਤੇਜ਼ ਕਾਰ ਚਲਾਉਣ ਤੋਂ ਰੋਕਣ ‘ਤੇ ਰਿਟਾਇਰਡ ਕਮਾਂਡੋ ਨੂੰ ਮਾਰਿਆ ਥੱਪੜ ਜਨਗਣਨਾ-2027 : ਗਣਨਾਕਾਰਾਂ ਤੇ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਵੰਡੇ

ਕਮਿਸ਼ਨਰੇਟ ਪੁਲਿਸ ਨੇ 4 ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ, 330 ਗ੍ਰਾਮ ਹੈਰੋਇਨ ਬਰਾਮਦ

ਜਲੰਧਰ, (ਸੰਜੇ ਸ਼ਰਮਾ)-ਸ਼ਹਿਰ ਵਿੱਚ ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 330 ਗ੍ਰਾਮ…

Continue Readingਕਮਿਸ਼ਨਰੇਟ ਪੁਲਿਸ ਨੇ 4 ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ, 330 ਗ੍ਰਾਮ ਹੈਰੋਇਨ ਬਰਾਮਦ

ਪੰਜਾਬ ਦੇ ਸਾਰੇ ਸਕੂਲ ਕੱਲ੍ਹ ਤੋਂ ਮੁੜ ਬੰਦ, ਫਿਰ ਹੋਇਆ ਛੁੱਟੀਆਂ ਦਾ ਐਲਾਨ

ਚੰਡੀਗੜ੍ਹ,(ਸੰਜੇ ਸ਼ਰਮਾ)-ਪੰਜਾਬ ‘ਚ ਪੈ ਰਹੀ ਕੜਾਕੇ ਦੀ ਠੰਡ ਅਤੇ ਧੁੰਦ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਅਹਿਮ ਫੈਸਲਾ ਲਿਆ ਹੈ। ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ…

Continue Readingਪੰਜਾਬ ਦੇ ਸਾਰੇ ਸਕੂਲ ਕੱਲ੍ਹ ਤੋਂ ਮੁੜ ਬੰਦ, ਫਿਰ ਹੋਇਆ ਛੁੱਟੀਆਂ ਦਾ ਐਲਾਨ

ਭਾਈ ਸਤਵੰਤ ਸਿੰਘ ਤੇ ਭਾਈ ਕੇਹਰ ਸਿੰਘ ਦਾ ਸ਼ਹੀਦੀ ਦਿਹਾੜਾ ਸਿੱਖ ਤਾਲਮੇਲ ਕਮੇਟੀ ਵੱਲੋਂ ਅਰਦਾਸ ਦਿਵਸ ਦੇ ਤੌਰ ਤੇ ਮਨਾਇਆ

ਜਲੰਧਰ,(ਸੰਜੇ ਸ਼ਰਮਾ)-ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਸ਼ਾਨ ਨੂੰ ਬਰਕਰਾਰ ਰੱਖਣ ਲਈ ਫਾਂਸੀ ਦੇ ਰੱਸੇ ਚੁੰਮਣ ਵਾਲੇ ਮਹਾਨ ਸ਼ਹੀਦ ਭਾਈ ਸਤਵੰਤ ਸਿੰਘ ਅਤੇ ਕੇਹਰ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਜਿਨਾਂ…

Continue Readingਭਾਈ ਸਤਵੰਤ ਸਿੰਘ ਤੇ ਭਾਈ ਕੇਹਰ ਸਿੰਘ ਦਾ ਸ਼ਹੀਦੀ ਦਿਹਾੜਾ ਸਿੱਖ ਤਾਲਮੇਲ ਕਮੇਟੀ ਵੱਲੋਂ ਅਰਦਾਸ ਦਿਵਸ ਦੇ ਤੌਰ ਤੇ ਮਨਾਇਆ

NRI ਸਭਾ ਦੀ ਪ੍ਰਧਾਨ ਬਣੀ: ਪਰਵਿੰਦਰ ਕੌਰ

ਜਲੰਧਰ,(ਸੰਜੇ ਸ਼ਰਮਾ)-NRI ਸਭਾ ਦੀ ਚੋਣ ਮੈਡਮ ਪਰਵਿੰਦਰ ਕੌਰ ਬੰਗਾ ਨੇ ਜਿੱਤ ਲਈ ਹੈ।ਸਭਾ ਦੇ ਪ੍ਰਧਾਨ ਦੀ ਚੋਣ ਲਈ ਮੈਦਾਨ ’ਚ ਤਿੰਨ ਉਮੀਦਵਾਰ ਹਨ ਜਿਨ੍ਹਾਂ ’ਚ ਸਾਬਕਾ ਪ੍ਰਧਾਨ ਜਸਬੀਰ ਸਿੰਘ ਗਿੱਲ,…

Continue ReadingNRI ਸਭਾ ਦੀ ਪ੍ਰਧਾਨ ਬਣੀ: ਪਰਵਿੰਦਰ ਕੌਰ

ਭਾਈ ਰਾਜੋਆਣਾ ,ਭਾਈ ਭਿਓੁਰਾ ਤੇ ਭਾਈ ਤਾਰਾ ਨੇ ਅਮਿਤ ਸ਼ਾਹ ਨੂੰ ਢੁਕਵਾਂ ਜਵਾਬ ਦੇ ਕੇ ਸਿੱਖੀ ਪ੍ਪਰਾਵਾਂ ਤੇ ਪਹਿਰਾ ਦਿੱਤਾ-ਸਿੱਖ ਤਾਲਮੇਲ ਕਮੇਟੀ

ਜਲੰਧਰ,(ਸੰਜੇ ਸ਼ਰਮਾ)-ਜਿਨਾਂ ਲੋਕਾਂ ਸਿੱਖ ਕੌਮ ਤੇ ਤਸ਼ੱਦਦ ਕੀਤਾ ਸਿੱਖ ਨੌਜਵਾਨੀ ਨੂੰ ਕੋਹ-ਕੋਹ ਕੇ ਮਾਰਿਆ ਝੂਠੇ ਪੁਲਿਸ ਮੁਕਦਮੇ ਬਣਾਏ ਉਨਾਂ ਨੂੰ ਸਿੰਘਾਂ ਨੇ ਢੁਕਵੀਆਂ ਸਜ਼ਾਵਾਂ ਦਿੱਤੀਆਂ ਜਿਸ ਕਰਕੇ 30,32 ਸਾਲਾਂ ਤੋਂ…

Continue Readingਭਾਈ ਰਾਜੋਆਣਾ ,ਭਾਈ ਭਿਓੁਰਾ ਤੇ ਭਾਈ ਤਾਰਾ ਨੇ ਅਮਿਤ ਸ਼ਾਹ ਨੂੰ ਢੁਕਵਾਂ ਜਵਾਬ ਦੇ ਕੇ ਸਿੱਖੀ ਪ੍ਪਰਾਵਾਂ ਤੇ ਪਹਿਰਾ ਦਿੱਤਾ-ਸਿੱਖ ਤਾਲਮੇਲ ਕਮੇਟੀ

ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ,ਸੰਘਣੀ ਧੁੰਦ ਤੇ ਮੀਂਹ ਦੀ ਚਿਤਾਵਨੀ

ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ ਜਾਰੀ ਕੀਤੀ ਗਈ ਹੈ। ਚੰਡੀਗੜ੍ਹ ਮੌਸਮ ਵਿਭਾਗ ਨੇ 8 ਜਨਵਰੀ ਤੱਕ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਮਾਝਾ, ਮਾਲਵਾ ਅਤੇ ਦੁਆਬਾ…

Continue Readingਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ,ਸੰਘਣੀ ਧੁੰਦ ਤੇ ਮੀਂਹ ਦੀ ਚਿਤਾਵਨੀ

ਸਿੱਖਾ ਦੀਆਂ ਧਾਰਮਿਕ ਭਾਵਨਾਵਾਂ ਸੰਬੰਧੀ ਪੁਲਿਸ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਜਲੰਧਰ, ਅੱਜ ਵੱਖ ਵੱਖ ਧਾਰਮਿਕ ਜਥੇਬੰਦੀਆਂ ਵੱਲੋਂ ਮਾਨਯੋਗ ਪੁਲਿਸ ਕਮਿਸ਼ਨਰ ਨੂੰ ਇੱਕ ਸ਼ਿਕਾਇਤ ਦਿੱਤੀ ਗਈ ਜਿਸ ਵਿਚ ਇਹ ਕਿਹਾ ਗਿਆ ਕੀ ਭਾਰਤ ਦੇ ਵੱਖ ਵੱਖ ਸਕੂਲਾਂ ਦੇ ਵਿੱਚ ਸਾਹਿਬਜ਼ਾਦਿਆਂ ਅਤੇ…

Continue Readingਸਿੱਖਾ ਦੀਆਂ ਧਾਰਮਿਕ ਭਾਵਨਾਵਾਂ ਸੰਬੰਧੀ ਪੁਲਿਸ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਜਲੰਧਰ ਸਮਾਰਟ ਸਿਟੀ ਪ੍ਰੋਜੈਕਟ ‘ਚ ਘੁਟਾਲੇ ਦੀ ਜਾਂਚ ਸੀ.ਬੀ.ਆਈ ਤੋਕਰਵਾਈ ਜਾਵੇ: ਭਾਜਪਾ

ਜਲੰਧਰ,ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਹੈ ਕਿ ਉਹ ਸਮਾਰਟ ਸਿਟੀ ਪ੍ਰਾਜੈਕਟ ਲਈ ਜਲੰਧਰ ਨਗਰ ਨਿਗਮ ਨੂੰ ਭੇਜੇ ਕੇਂਦਰੀ ਫੰਡਾਂ ਦੀ ਦੁਰਵਰਤੋਂ ਦੀ ਸੀਬੀਆਈ ਜਾਂਚ ਦੇ ਹੁਕਮ ਦੇਣ। ਇੱਥੇ ਜਾਰੀ ਇੱਕ ਬਿਆਨ ਵਿੱਚ ਸ਼ੇਰਗਿੱਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਰਾਹੀਂ ਜਲੰਧਰ ਨਗਰ ਨਿਗਮ ਨੂੰ 1000 ਕਰੋੜ ਰੁਪਏ ਦੀ ਵੱਡੀ ਗਰਾਂਟ ਭੇਜੀ ਗਈ ਸੀ, ਪਰ ਨਗਰ ਨਿਗਮ ਦੇ ਕੁਝ ਅਧਿਕਾਰੀਆਂ, ਠੇਕੇਦਾਰਾਂ ਅਤੇ ਸਿਆਸਤਦਾਨਾਂ ਦੀ ਮਿਲੀਭੁਗਤ ਕਾਰਨ ਇਸ ਫੰਡ ਵੱਡੇ ਪੱਧਰ ’ਤੇ ਗਬਨ ਹੋਇਆ ਹੈ। ਉਨ੍ਹਾਂ ਕਿਹਾ ਕਿ ਸੀਬੀਆਈ ਦੀ ਜਾਂਚ ਹੀ ਇਸ ਵੱਡੇ ਭ੍ਰਿਸ਼ਟਾਚਾਰ ਘੁਟਾਲੇ ਵਿੱਚ ਸ਼ਾਮਲ ਦੋਸ਼ੀਆਂ ਨੂੰ ਸਜ਼ਾ ਦਿਵਾ ਸਕਦੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ, ਸ਼ੇਰਗਿੱਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਸ਼ਹਿਰ ਨੂੰ ਕੂੜੇ ਦੀ ਸਮੱਸਿਆ ਨੂੰ ਸਥਾਈ ਤੌਰ 'ਤੇ ਹੱਲ ਕਰਨ ਦੇ ਨਾਲ-ਨਾਲ ਸਾਫ਼ ਪਾਣੀ, ਸ਼ਾਨਦਾਰ ਸੜਕਾਂ, ਚੰਗੀਆਂ ਸਟਰੀਟ ਲਾਈਟਾਂ ਅਤੇ ਵਧੀਆ ਸੀਵਰੇਜ ਸਿਸਟਮ ਸਮੇਤ ਬੇਹਤਰੀਨ ਨਾਗਰਿਕ ਸੁਵਿਧਾਵਾਂ ਪ੍ਰਦਾਨ ਕਰਨ ਦਾ ਟੀਚਾ ਰੱਖਿਆ ਗਿਆ ਹੈ ਅਤੇ ਇਸ ਲਈ ਜਲੰਧਰ ਨਗਰ ਨਿਗਮ ਨੂੰ 1000 ਕਰੋੜ ਰੁਪਏ ਦੀ ਗ੍ਰਾਂਟ ਦਿੱਤੀ ਗਈ ਸੀ।  ਪਰ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਸਿਆਸੀ ਪਾਰਟੀਆਂ ਦੇ ਆਗੂਆਂ ਦੀ ਮਿਲੀਭੁਗਤ ਨਾਲ ਠੇਕੇਦਾਰਾਂ ਨੇ ਸਮਾਰਟ ਸਿਟੀ ਪ੍ਰਾਜੈਕਟ ਵਿੱਚ ਵਧੀਆ ਕੁਆਲਿਟੀ ਦਾ ਮਟੀਰੀਅਲ ਵਰਤਣ ਦਾ ਭਰੋਸਾ ਦੇ ਕੇ ਵੱਧ ਰੇਟਾਂ ’ਤੇ ਟੈਂਡਰ ਪੇਸ਼ ਕੀਤੇ।  ਜਦੋਂ ਕਿ ਟੈਂਡਰ ਹੋਣ ਤੋਂ ਬਾਅਦ ਠੇਕੇਦਾਰਾਂ ਨੇ ਇਨ੍ਹਾਂ ਪ੍ਰਾਜੈਕਟਾਂ ਵਿੱਚ ਬਹੁਤ ਹੀ ਘਟੀਆ ਕੁਆਲਿਟੀ ਦਾ ਮਟੀਰੀਅਲ ਵਰਤਿਆ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਅਤੇ ਸਿਆਸਤਦਾਨਾਂ ਦੀ ਮਿਲੀਭੁਗਤ ਨਾਲ ਨਾਜਾਇਜ਼ ਢੰਗ ਨਾਲ ਮੋਟੀ ਕਮਾਈ ਕੀਤੀ।  ਇਹ ਕੇਂਦਰ ਸਰਕਾਰ ਦੇ ਫੰਡਾਂ ਦੇ ਗਬਨ ਦਾ ਸਪੱਸ਼ਟ ਮਾਮਲਾ ਹੈ।  ਇਸ ਤੋਂ ਇਲਾਵਾ, ਇਸ ਪ੍ਰਾਜੈਕਟ ਦੇ ਸਾਰੇ ਟੈਂਡਰ ਸਿਆਸਤਦਾਨਾਂ ਵੱਲੋਂ ਨਗਰ ਨਿਗਮ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਆਪਣੇ ਚਹੇਤੇ ਠੇਕੇਦਾਰਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਉਨ੍ਹਾਂ ਦੇ ਨਾਂ ’ਤੇ ਕੰਪਨੀਆਂ ਬਣਾ ਕੇ ਦਿੱਤੇ ਗਏ, ਜੋ ਸਪੱਸ਼ਟ ਤੌਰ ’ਤੇ ਵੱਡੇ ਘਪਲੇ ਵੱਲ ਇਸ਼ਾਰਾ ਕਰਦਾ ਹੈ।ਭਾਜਪਾ ਬੁਲਾਰੇ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਆਪ ਸਰਕਾਰ ਦੇ ਆਗੂ ਲਗਾਤਾਰ ਇਹ ਗੱਲ ਦੁਹਰਾਉਂਦੇ ਰਹਿੰਦੇ ਹਨ ਕਿ ਉਹ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਏਗੀ ਅਤੇ ਪੰਜਾਬ ਦੀ ਪਿਛਲੀ ਕਾਂਗਰਸ ਸਰਕਾਰ ਦੇ ਆਗੂਆਂ ਵੱਲੋਂ ਕੀਤੇ ਭ੍ਰਿਸ਼ਟਾਚਾਰ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਪਰ ਜਲੰਧਰ ਸਮਾਰਟ ਸਿਟੀ ਪ੍ਰੋਜੈਕਟ ਫੰਡ ਭ੍ਰਿਸ਼ਟਾਚਾਰ ਘੁਟਾਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਲਈ ਕੁਝ ਨਹੀਂ ਕੀਤਾ ਗਿਆ।ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਇਹ ਬਿਲਕੁੱਲ ਸਪੱਸ਼ਟ ਹੈ ਕਿ ਕਾਂਗਰਸੀ ਅਤੇ ਆਪ ਆਗੂ, ਜਲੰਧਰ ਨਗਰ ਨਿਗਮ ਦੇ ਅਧਿਕਾਰੀ, ਠੇਕੇਦਾਰ ਅਤੇ ਕੁਝ ਸੇਵਾਮੁਕਤ ਸਿਵਲ ਅਧਿਕਾਰੀ, ਜਿਨ੍ਹਾਂ ਨੂੰ ਸਮਾਰਟ ਸਿਟੀ ਪ੍ਰਾਜੈਕਟ ਲਈ ਗੈਰ ਕਾਨੂੰਨੀ ਤੌਰ 'ਤੇ ਨਿਯੁਕਤ ਕੀਤਾ ਗਿਆ, ਇਸ ਪੂਰੇ ਘਪਲੇ 'ਚ ਸ਼ਾਮਲ ਹਨ।

Continue Readingਜਲੰਧਰ ਸਮਾਰਟ ਸਿਟੀ ਪ੍ਰੋਜੈਕਟ ‘ਚ ਘੁਟਾਲੇ ਦੀ ਜਾਂਚ ਸੀ.ਬੀ.ਆਈ ਤੋਕਰਵਾਈ ਜਾਵੇ: ਭਾਜਪਾ

ਆਖਰੀ ਉਮੀਦ ਐਨਜੀਓ ਵੱਲੌ ਖੰਨਾ ਸ਼ਹਿਰ ਵਿੱਚ ਨਵੇਂ ਸਾਲ ਨਵੀਂ ਬਰਾਂਚ ਦਾ ਉਦਘਾਟਨ

ਜਲੰਧਰ,(ਸੰਜੇ ਸ਼ਰਮਾ)-ਆਖਰੀ ਉਮੀਦ ਵੈਲਫੇਅਰ ਸੋਸਾਇਟੀ(ਰਜਿ.) ਜਲੰਧਰ ਐਨ.ਜੀ.ਉ.ਵਲੋ ਇਕ ਬ੍ਰਾਂਚ ਖੰਨਾ ਅਨਾਜ਼ ਮੰਡੀ 12 ਬੀ ਵਿਖੇ ਖੋਲੀ ਗਈ ਜਿਸ ਦਾ ਉਦਘਾਟਨ ਹਲਕਾ ਵਿਧਾਇਕ ਮੀਤ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਤਰੁਨਪ੍ਰੀਤ ਸਿੰਘ…

Continue Readingਆਖਰੀ ਉਮੀਦ ਐਨਜੀਓ ਵੱਲੌ ਖੰਨਾ ਸ਼ਹਿਰ ਵਿੱਚ ਨਵੇਂ ਸਾਲ ਨਵੀਂ ਬਰਾਂਚ ਦਾ ਉਦਘਾਟਨ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ, 8ਵੀਂ, 10ਵੀਂ ਅਤੇ 12 ਜਮਾਤ ਦੀ ਡੇਟਸ਼ੀਟ ਜਾਰੀ

5ਵੀਂ ਜਮਾਤ ਦੀਆਂ ਪ੍ਰੀਖਿਆਵਾਂ 7, 11, 12, 13 ਅਤੇ 14 ਮਾਰਚ ਨੂੰ ਕਰਵਾਈਆਂ ਜਾਣਗੀਆਂ। ਇਨ੍ਹਾਂ ਵਿਦਿਆਰਥੀਆਂ ਦੀ ਪ੍ਰੀਖਿਆ ਸਵੇਰੇ 10 ਵਜੇ ਤੋਂ ਦੁਪਹਿਰ 1:15 ਵਜੇ ਤੱਕ ਹੋਵੇਗੀ। ਪੰਜਵੀਂ ਜਮਾਤ ਦੀਆਂ…

Continue Readingਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ, 8ਵੀਂ, 10ਵੀਂ ਅਤੇ 12 ਜਮਾਤ ਦੀ ਡੇਟਸ਼ੀਟ ਜਾਰੀ