Business Khas

Latest news
केरन डेरे में श्रद्धा और भक्ति के साथ मनाया गया बाबा भगता साध महाराज जी का 274वां जन्मोत्सव ਪਰਿਵਾਰ ਲਈ ਘਰ ਤੇ ਆਪਣੀ Dream Car ਖਰੀਦਣ ਦਾ ਬਣਾਇਆ ਪਲਾਨ जालंधर नार्थ हलके के इंचार्ज और मेयर वनीत धीर ने कांग्रेसियों को दिया करारा जवाब जसवंत नगर पहुंचकर प्रगट सिंह ने सुनी वार्डवासियों की समस्याएं, जल्द समाधान का दिया भरोसा ਭਾਰਤੀ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਰੈਲੀ ਸਟੇਜ ਤੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ WhatsApp, 1 अक्टूबर से होगा लागू, जानें आम यूजर्स पर क्या असर? ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ ਜਿਨਸ਼ੀ ਸ਼ੋਸ਼ਣ ਤੇ ਚਿਤਕਾਰਾ 'ਵਰਸਿਟੀ ਵਿੱਚ ਛੇੜਛਾੜ ਦਾ ਸੂ ਮੋਟੋ ਨੋਟਿਸ ਭਾਰਤੀ ਨੌਜਵਾਨ ਨੂੰ ਨਸਲੀ ਟਿੱਪਣੀਆਂ ਤੋਂ ਬਚਾਉਣ ਗਿਆ ਸੀ ਜਗਜੀਤ ਸਿੰਘ

ਪੰਜਾਬ ‘ਚ ਹੜ੍ਹ ਵਰਗੇ ਬਣੇ ਹਾਲਾਤ!

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਨੇ ਰਿਕਾਰਡ ਤੋੜ ਦਿੱਤੇ ਹਨ। ਸ਼ਨੀਵਾਰ ਸਵੇਰੇ ਸ਼ੁਰੂ ਹੋਇਆ ਮੀਂਹ ਐਤਵਾਰ ਸ਼ਾਮ ਤੱਕ ਜਾਰੀ ਰਿਹਾ। ਪੰਜਾਬ 'ਚ ਸ਼ਨੀਵਾਰ ਰਾਤ ਅਤੇ ਐਤਵਾਰ ਨੂੰ 57.5 ਮਿਲੀਮੀਟਰ ਬਾਰਿਸ਼…

Continue Readingਪੰਜਾਬ ‘ਚ ਹੜ੍ਹ ਵਰਗੇ ਬਣੇ ਹਾਲਾਤ!

ਪੰਜਾਬ ਦੇ ਸਾਰੇ ਸਕੂਲਾਂ ਵਿਚ 13 ਜੁਲਾਈ ਤੱਕ ਛੁੱਟੀਆਂ ਦਾ ਐਲਾਨ

ਪੰਜਾਬ ਦੇ ਸਾਰੇ ਸਕੂਲਾਂ ਵਿਚ 13 ਜੁਲਾਈ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ। ਭਾਰੀ ਬਾਰਸ਼ ਕਾਰਨ ਬਣੇ ਹਾਲਾਤਾਂ ਪਿੱਛੋਂ ਇਹ ਫੈਸਲਾ ਲਿਆ ਗਿਆ ਹੈ।ਪੰਜਾਬ ਦੇ ਸਿੱਖਿਆ ਮੰਤਰੀ ਨੇ ਇਹ…

Continue Readingਪੰਜਾਬ ਦੇ ਸਾਰੇ ਸਕੂਲਾਂ ਵਿਚ 13 ਜੁਲਾਈ ਤੱਕ ਛੁੱਟੀਆਂ ਦਾ ਐਲਾਨ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਸਬ ਡਵੀਜ਼ਨ ਸ਼ਾਹਕੋਟ ਤੇ ਫਿਲੌਰ ਦੇ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ ਤੇ ਵਿੱਦਿਅਕ ਅਦਾਰਿਆਂ ’ਚ 10 ਜੁਲਾਈ ਨੂੰ ਛੁੱਟੀ ਦਾ ਐਲਾਨ

ਜਲੰਧਰ, (ਸੰੰਜੇ ਸ਼਼ਾਰਮਾ)-ਜ਼ਿਲ੍ਹਾ ਮੈਜਿਸਟ੍ਰੇਟ ਵਿਸ਼ੇਸ਼ ਸਾਰੰਗਲ ਵੱਲੋਂ ਸਬ ਡਵੀਜ਼ਨ ਸ਼ਾਹਕੋਟ ਅਤੇ ਫਿਲੌਰ ਦੇ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ ਅਤੇ ਵਿੱਦਿਅਕ ਅਦਾਰਿਆਂ ਵਿੱਚ 10 ਜੁਲਾਈ 2023 ਦਿਨ ਸੋਮਵਾਰ ਨੂੰ ਛੁੱਟੀ ਦੇ ਹੁਕਮ ਜਾਰੀ…

Continue Readingਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਸਬ ਡਵੀਜ਼ਨ ਸ਼ਾਹਕੋਟ ਤੇ ਫਿਲੌਰ ਦੇ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ ਤੇ ਵਿੱਦਿਅਕ ਅਦਾਰਿਆਂ ’ਚ 10 ਜੁਲਾਈ ਨੂੰ ਛੁੱਟੀ ਦਾ ਐਲਾਨ

ਜਿਹਨਾਂ ਦੇ ਘਰ ਬਰਸਾਤਾਂ ਅਤੇ ਹੜ੍ਹਾਂ ਨਾਲ ਤਬਾਹ ਹੋਏ ਉਹਨਾਂ ਨੂੰ 5-5 ਲੱਖ ਰੁਪਏ ਮੁਆਵਜ਼ਾ ਅਤੇ ਫਸਲਾਂ ਦੇ ਨੁਕਸਾਨ ਲਈ 25 ਹਜ਼ਾਰ ਰੁਪਏ

ਜਿਹਨਾਂ ਦੇ ਘਰ ਬਰਸਾਤਾਂ ਅ5t4ਤੇ ਹੜ੍ਹਾਂ ਨਾਲ ਤਬਾਹ ਹੋਏ ਉਹਨਾਂ ਨੂੰ 5-5 ਲੱਖ ਰੁਪਏ ਮੁਆਵਜ਼ਾ ਅਤੇ ਫਸਲਾਂ ਦੇ ਨੁਕਸਾਨ ਲਈ 25 ਹਜ਼ਾਰ ਰੁਪਏ ਦੇ ਐਡਵਾਂਸ ਮੁਆਵਜ਼ਾ ਦਿੱਤਾ ਜਾਵੇ: ਸੁਖਬੀਰ ਸਿੰਘ…

Continue Readingਜਿਹਨਾਂ ਦੇ ਘਰ ਬਰਸਾਤਾਂ ਅਤੇ ਹੜ੍ਹਾਂ ਨਾਲ ਤਬਾਹ ਹੋਏ ਉਹਨਾਂ ਨੂੰ 5-5 ਲੱਖ ਰੁਪਏ ਮੁਆਵਜ਼ਾ ਅਤੇ ਫਸਲਾਂ ਦੇ ਨੁਕਸਾਨ ਲਈ 25 ਹਜ਼ਾਰ ਰੁਪਏ

CM ਭਗਵੰਤ ਮਾਨ ਨੇ ਉਦਯੋਗਪਤੀਆਂ ਤੋਂ ਫੀਡਬੈਕ ਲਈ ਵਟਸਐਪ ਨੰਬਰ ਅਤੇ ਈਮੇਲ ਆਈਡੀ ਕੀਤੀ ਜਾਰੀ

ਪੰਜਾਬ 'ਚ ਉਦਯੋਗਾਂ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿੱਚਰਵਾਰ ਨੂੰ ਸੂਬੇ 'ਚ ਕਾਰੋਬਾਰੀ ਅਨੁਕੂਲ ਮਾਹੌਲ ਦੇਣ ਲਈ ਉਦਯੋਗਪਤੀਆਂ ਤੋਂ ਫੀਡਬੈਕ ਮੰਗਣ ਲਈ ਵਟਸਐਪ ਨੰਬਰ…

Continue ReadingCM ਭਗਵੰਤ ਮਾਨ ਨੇ ਉਦਯੋਗਪਤੀਆਂ ਤੋਂ ਫੀਡਬੈਕ ਲਈ ਵਟਸਐਪ ਨੰਬਰ ਅਤੇ ਈਮੇਲ ਆਈਡੀ ਕੀਤੀ ਜਾਰੀ

ਭਾਰੀ ਬਾਰਸ਼ ਕਾਰਨ ਪੰਜਾਬ ਵਿਚ ਹਾਲਾਤ ਲਗਾਤਾਰ ਵਿਗੜ ਰਹੇ,ਕਈ ਸੁਸਾਇਟੀਆਂ ਪਾਣੀ ਵਿਚ ਡੁੱਬੀਆਂ

ਭਾਰੀ ਬਾਰਸ਼ ਕਾਰਨ ਪੰਜਾਬ ਵਿਚ ਹਾਲਾਤ ਲਗਾਤਾਰ ਵਿਗੜ ਰਹੇ ਹਨ। ਕਈ ਇਲਾਕਿਆਂ ਵਿਚ ਪਾਣੀ ਘਰਾਂ ਵਿਚ ਦਾਖਲ ਹੋ ਗਿਆ ਹੈ। ਡੇਰਾਬੱਸੀ ਤੋਂ ਡਰਾਉਣੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਇਥੇ ਕਈ ਸੁਸਾਇਟੀਆਂ…

Continue Readingਭਾਰੀ ਬਾਰਸ਼ ਕਾਰਨ ਪੰਜਾਬ ਵਿਚ ਹਾਲਾਤ ਲਗਾਤਾਰ ਵਿਗੜ ਰਹੇ,ਕਈ ਸੁਸਾਇਟੀਆਂ ਪਾਣੀ ਵਿਚ ਡੁੱਬੀਆਂ

ਰੋਪੜ:ਭਾਰੀ ਮੀਂਹ ਕਾਰਨ 10 ਜੁਲਾਈ ਨੂੰ ਸਕੂਲਾਂ ਵਿਚ ਛੁੱਟੀ ਦਾ ਐਲਾਨ

ਭਾਰੀ ਮੀਂਹ ਕਾਰਨ ਰੋਪੜ ਦੀ ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਨੇ ਭਲਕੇ 10 ਜੁਲਾਈ ਨੂੰ ਜ਼ਿਲ੍ਹੇ ਦੇ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਅਤੇ ਹੋਰ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ…

Continue Readingਰੋਪੜ:ਭਾਰੀ ਮੀਂਹ ਕਾਰਨ 10 ਜੁਲਾਈ ਨੂੰ ਸਕੂਲਾਂ ਵਿਚ ਛੁੱਟੀ ਦਾ ਐਲਾਨ

ਭਾਰੀ ਬਾਰਸ਼ ਕਾਰਨ ਪੰਜਾਬ ਵਿਚ ਹੜ੍ਹ ਦਾ ਖਤਰਾ!, ਕਈ ਪਿੰਡ ਖਾਲੀ ਕਰਨ ਦੇ ਹੁਕਮ

ਭਾਰੀ ਬਾਰਸ਼ ਕਾਰਨ ਪੰਜਾਬ ਵਿਚ ਹਾਲਾਤ ਲਗਾਤਾਰ ਵਿਗੜ ਰਹੇ ਹਨ। ਕਈ ਇਲਾਕਿਆਂ ਵਿਚ ਪਾਣੀ ਘਰਾਂ ਵਿਚ ਦਾਖਲ ਹੋ ਗਿਆ ਹੈ। ਡੇਰਾਬੱਸੀ ਤੋਂ ਡਰਾਉਣੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਇਥੇ ਕਈ ਸੁਸਾਇਟੀਆਂ…

Continue Readingਭਾਰੀ ਬਾਰਸ਼ ਕਾਰਨ ਪੰਜਾਬ ਵਿਚ ਹੜ੍ਹ ਦਾ ਖਤਰਾ!, ਕਈ ਪਿੰਡ ਖਾਲੀ ਕਰਨ ਦੇ ਹੁਕਮ

ਬਸਤੀ ਸ਼ੇਖ ਗੁਰਦੁਆਰਾ ਚਰਨ ਕੰਵਲ ਸਾਹਿਬ ਚ ਚਰਨ ਪਾਵਨ ਦਿਵਸ ਮਨਾਇਆ ਜਾਵੇਗਾ

ਜਲੰਧਰ, (ਸੰਜੇ ਸ਼ਰਮਾ)-ਦੁਆਬੇ ਦੀ ਧਰਤੀ ਜਲੰਧਰ ਸ਼ਹਿਰ ਦੇ ਇਤਿਹਾਸਿਕ ਅਸਥਾਨ ਗੁਰਦੁਆਰਾ ਚਰਨ ਕੰਵਲ ਸਾਹਿਬ ਛੇਵੀਂ ਪਾਤਸ਼ਾਹੀ ਵਿਖੇ ਚਰਨ ਪਾਵਨ ਦਿਵਸ ਬੜੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ…

Continue Readingਬਸਤੀ ਸ਼ੇਖ ਗੁਰਦੁਆਰਾ ਚਰਨ ਕੰਵਲ ਸਾਹਿਬ ਚ ਚਰਨ ਪਾਵਨ ਦਿਵਸ ਮਨਾਇਆ ਜਾਵੇਗਾ

ਲੁਧਿਆਣਾ: ਟ੍ਰਿਪਲ ਮਰਡਰ ਮਾਮਲੇ ‘ਚ ਗੁਆਂਢੀ ਹੀ ਨਿਕਲਿਆ ਕਾਤਲ, ਕਤਲ ਦਾ ਕਾਰਨ ਸੁਣ ਹੋ ਜਾਵੋਗੇ ਹੈਰਾਨ

ਲੁਧਿਆਣਾ ‘ਚ ਟ੍ਰਿਪਲ ਮਰਡਰ ਮਾਮਲੇ ਨੂੰ ਜਿੱਥੇ ਪੁਲਿਸ ਨੇ ਸੁਲਝਾ ਲਿਆ ਹੈ ਉੱਥੇ ਹੀ ਦੂਜੇ ਪਾਸੇ ਇਸ ਮਾਮਲੇ ‘ਚ ਵੱਡਾ ਖੁਲਾਸਾ ਕੀਤਾ ਹੈ। ਮਾਮਲੇ ਸਬੰਧੀ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸੰਧੂ…

Continue Readingਲੁਧਿਆਣਾ: ਟ੍ਰਿਪਲ ਮਰਡਰ ਮਾਮਲੇ ‘ਚ ਗੁਆਂਢੀ ਹੀ ਨਿਕਲਿਆ ਕਾਤਲ, ਕਤਲ ਦਾ ਕਾਰਨ ਸੁਣ ਹੋ ਜਾਵੋਗੇ ਹੈਰਾਨ