ਅਜੋਕੇ ਪੰਜਾਬ ਦੀਆਂ ਉੱਜੜ ਰਹੀਆਂ ਸਿਹਤ ਸਹੂਲਤਾਂ ਨੂੰ ਬਚਾਉਣ ਲਈ ਜਨਤਕ ਲਾਮਬੰਦੀ ਅਤੇ ਸਾਂਝੇ ਸੰਘਰਸ਼ ਸਮੇਂ ਦੀ ਮੁੱਖ ਲੋੜ
ਜਲੰਧਰ,(ਸੰਜੇ ਸ਼ਰਮਾ)-ਪੰਜਾਬ ਦੀ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਇਨਕਲਾਬੀ ਤਬਦੀਲੀਆਂ ਦੇ ਨਾਅਰੇ ਅਤੇ ਪੰਜਾਬ ਦੀਆਂ ਰਿਵਾਇਤੀ ਰਾਜ ਕਰਦੀਆਂ ਪਾਰਟੀਆਂ ਦੀਆਂ ਭ੍ਰਿਸ਼ਟਾਚਾਰੀ ਤੇ ਲੋਕ ਵਿਰੋਧੀ ਨੀਤੀਆਂ ਤੋਂ ਤੰਗ ਲੋਕਾਂ ਨੇ…
