ਸਰਕਾਰੀ ਸਕੂਲਾਂ ਵਿੱਚ ਸਿੱਖਿਆ ਗ੍ਰਹਿਣ ਕਰਨ ਦਾ ਕਨੂੰਨ ਅਸੰਬਲੀ ਵਿੱਚ ਪਾਸ ਕਰੇ ਪੰਜਾਬ ਸਰਕਾਰ: ਗੌਰਮਿੰਟ ਟੀਚਰਜ਼ ਯੂਨੀਅਨ
ਜਲੰਧਰ, ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸਬੂਾਈ ਆਗੂਆਂ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜਨਰਲ ਸਕੱਤਰ ਕੁਲਦੀਪ ਸਿੰਘ ਦੌੜਕਾ, ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਕਰਨੈਲ ਫਿਲੌਰ,ਜਨਰਲ ਸਕੱਤਰ ਗਣੇਸ਼ ਭਗਤ, ਐਕਟਿੰਗ ਸਕੱਤਰ ਸੁਖਵਿੰਦਰ…
