Business Khas

Latest news
जालंधर नार्थ हलके के इंचार्ज और मेयर वनीत धीर ने कांग्रेसियों को दिया करारा जवाब जसवंत नगर पहुंचकर प्रगट सिंह ने सुनी वार्डवासियों की समस्याएं, जल्द समाधान का दिया भरोसा ਭਾਰਤੀ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਰੈਲੀ ਸਟੇਜ ਤੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ WhatsApp, 1 अक्टूबर से होगा लागू, जानें आम यूजर्स पर क्या असर? ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ ਜਿਨਸ਼ੀ ਸ਼ੋਸ਼ਣ ਤੇ ਚਿਤਕਾਰਾ 'ਵਰਸਿਟੀ ਵਿੱਚ ਛੇੜਛਾੜ ਦਾ ਸੂ ਮੋਟੋ ਨੋਟਿਸ ਭਾਰਤੀ ਨੌਜਵਾਨ ਨੂੰ ਨਸਲੀ ਟਿੱਪਣੀਆਂ ਤੋਂ ਬਚਾਉਣ ਗਿਆ ਸੀ ਜਗਜੀਤ ਸਿੰਘ ਭੰਨਤੋੜ- ਅਗਜ਼ਨੀ ਕਰਦੇ ਰਹੇ, ਪੁਲਿਸ ਮੂਕ ਦਰਸ਼ਕ ਬਣੀ ਰਹੀ: ਅਨਿਲ ਸਰੀਨ  ਵਿਧਾਇਕਾ ਇੰਦਰਜੀਤ ਕੌਰ ਮਾਨ ਵਲੋਂ ਪਿੰਡ ਸਰੀਂਹ ’ਚ 20 ਲੱਖ ਦੀ ਲਾਗਤ ਨਾਲ ਤਿਆਰ ਹਾਕੀ ਖੇਡ ਮੈਦਾਨ ਦਾ ਉਦਘਾਟਨ

ਬਿਜਲੀ ਹੋਈ ਮਹਿੰਗੀ, 1 ਅਪ੍ਰੈਲ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਉਦਯੋਗਾਂ ਨੂੰ ਵੱਡਾ ਝਟਕਾ ਦਿੱਤਾ ਹੈ। ਪਾਵਰਕੌਮ ਨੇ ਬਿਜਲੀ ਦਰਾਂ ਵਿੱਚ 50 ਪੈਸੇ ਪ੍ਰਤੀ ਯੂਨਿਟ ਵਾਧਾ ਕੀਤਾ ਹੈ। ਇਸ ਤੋਂ ਬਾਅਦ ਹੁਣ ਉਦਯੋਗਾਂ…

Continue Readingਬਿਜਲੀ ਹੋਈ ਮਹਿੰਗੀ, 1 ਅਪ੍ਰੈਲ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

ਅੰਮ੍ਰਿਤਪਾਲ ਦੀਆਂ ਵੀਡੀਓ ਦੀ ਲੋਕੇਸ਼ਨ ਹੋਈ Trace

ਸਾਈਬਰ ਸੈੱਲ ਨੇ ਕਈ ਦਿਨਾਂ ਤੋਂ ਫਰਾਰ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅਤੇ ਖਾਲਿਸਤਾਨ ਪੱਖੀ ਅੰਮ੍ਰਿਤਪਾਲ ਸਿੰਘ ਵੱਲੋਂ ਜਾਰੀ ਵੀਡੀਓਜ਼ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਚ…

Continue Readingਅੰਮ੍ਰਿਤਪਾਲ ਦੀਆਂ ਵੀਡੀਓ ਦੀ ਲੋਕੇਸ਼ਨ ਹੋਈ Trace

CM ਭਗਵੰਤ ਮਾਨ ਦੀ ਬੇਟੀ ਨੂੰ ਅਮਰੀਕਾ ‘ਚ ਖਾਲਿਸਤਾਨ ਸਮਰਥਕਾਂ ਨੇ ਕੱਢੀਆਂ ਗਾਲ੍ਹਾਂ!

ਪੰਜਾਬ ਸਰਕਾਰ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ 'ਤੇ ਲਗਾਤਾਰ ਸ਼ਿਕੰਜਾ ਕੱਸ ਰਹੀ ਹੈ। ਦੂਜੇ ਪਾਸੇ ਵਿਦੇਸ਼ਾਂ ਵਿੱਚ ਖਾਲਿਸਤਾਨ ਦੇ ਸਮਰਥਕ ਭਾਰਤ ਖਿਲਾਫ਼ ਕਈ ਤਰ੍ਹਾਂ ਦੇ ਹੱਥਕੰਡੇ ਅਪਣਾ ਰਹੇ ਹਨ। ਇਸ ਦੇ…

Continue ReadingCM ਭਗਵੰਤ ਮਾਨ ਦੀ ਬੇਟੀ ਨੂੰ ਅਮਰੀਕਾ ‘ਚ ਖਾਲਿਸਤਾਨ ਸਮਰਥਕਾਂ ਨੇ ਕੱਢੀਆਂ ਗਾਲ੍ਹਾਂ!

ਕੇ.ਐਮ.ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਦਿਆਰਥਣਾਂ ਨੂੰ ਪ੍ਰਦਾਨ ਕਰ ਰਿਹਾ ਹੈ ਗੁਣਵੱਤਾ ਭਰਪੂਰ ਵਿਸ਼ਵ ਪੱਧਰੀ ਸਿੱਖਿਆ

ਭਾਰਤ ਦੀ ਵਿਰਾਸਤ ਅਤੇ ਆਟੋਨੌਮਸ ਸੰਸਥਾ, ਕੰਨਿਆ ਮਹਾਂ ਵਿਦਿਆਲਾ, ਜਲੰਧਰ ਦੇ ਅੰਤਰਗਤ ਕੇ.ਐਮ.ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਨਾਰੀ ਸਿੱਖਿਆ ਅਤੇ ਸਸ਼ਕਤੀਕਰਨ ਦੇ ਖੇਤਰ ਵਿੱਚ ਇੱਕ ਮਹੱਤਵਪੂਰਨ ਅਤੇ ਸਨਮਾਨਜਨਕ ਨਾਮ ਹੈ।…

Continue Readingਕੇ.ਐਮ.ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਦਿਆਰਥਣਾਂ ਨੂੰ ਪ੍ਰਦਾਨ ਕਰ ਰਿਹਾ ਹੈ ਗੁਣਵੱਤਾ ਭਰਪੂਰ ਵਿਸ਼ਵ ਪੱਧਰੀ ਸਿੱਖਿਆ

ਸ੍ਰੀ ਅਕਾਲ ਤਖਤ ਸਾਹਿਬ ਨੂੰ ਪਿਠ ਦਿਖਾਉਣ ਵਾਲਾ ਕਦੀ ਸਿੱਖ ਹੋ ਹੀ ਨਹੀਂ ਸਕਦਾ:- ਸਿੱਖ ਤਾਲਮੇਲ ਕਮੇਟੀ

ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬੇਕਸੂਰ ਸਿੱਖਾਂ ਦੀ ਰਿਹਾਈ ਲਈ ਦਿਤੇ ਅਲਟੀਮੇਟਮ ਤੇ ਭਗਵੰਤ ਮਾਨ ਵੱਲੋਂ ਕਿੰਤੂ-ਪ੍ਰੰਤੂ ਕੀਤਾ ਗਿਆ ਹੈ। ਅਤੇ ਜਥੇਦਾਰ ਸਾਹਿਬਾਨ ਦੇ…

Continue Readingਸ੍ਰੀ ਅਕਾਲ ਤਖਤ ਸਾਹਿਬ ਨੂੰ ਪਿਠ ਦਿਖਾਉਣ ਵਾਲਾ ਕਦੀ ਸਿੱਖ ਹੋ ਹੀ ਨਹੀਂ ਸਕਦਾ:- ਸਿੱਖ ਤਾਲਮੇਲ ਕਮੇਟੀ

ਕੰਟਰੋਲ ਰੂਮ ਹੈਲਪਲਾਈਨ 0181-5007725 ਨੰਬਰ ‘ਤੇ ਸਿਹਤ ਸੇਵਾਵਾਂ ਸੰਬੰਧੀ ਕਰੋ ਸੰਪਰਕ: ਡਾ. ਰਾਜੀਵ ਸ਼ਰਮਾ

ਜਲੰਧਰ,(ਸੰਜੇ ਸ਼ਰਮਾ)-ਰਾਮ ਨੌਮੀ ਦੇ ਸੰਬੰਧ ਵਿੱਚ 30 ਮਾਰਚ, 2023 ਦਿਨ ਵੀਰਵਾਰ ਨੂੰ ਧਾਰਮਿਕ ਜਥੇਬੰਦੀਆਂ ਵੱਲੋਂ ਸ਼ਹਿਰ ਵਿੱਚ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ, ਜਿਸ ਵਿੱਚ ਲੋਕਾਂ ਦੀ ਵੱਡੀ ਆਮਦ ਨੂੰ…

Continue Readingਕੰਟਰੋਲ ਰੂਮ ਹੈਲਪਲਾਈਨ 0181-5007725 ਨੰਬਰ ‘ਤੇ ਸਿਹਤ ਸੇਵਾਵਾਂ ਸੰਬੰਧੀ ਕਰੋ ਸੰਪਰਕ: ਡਾ. ਰਾਜੀਵ ਸ਼ਰਮਾ

ਕਿਹਾ ਚੋਣ ਜਾਬਤੇ ਦੀ ਕਿਸੇ ਵੀ ਕਿਸਮ ਦੀ ਉਲੰਘਣਾ ਨਹੀਂ ਹੋਵੇਗੀ ਬਰਦਾਸ਼ਤ

ਜਲੰਧਰ, (ਸੰਜੇ ਸ਼ਰਮਾ)- ਭਾਰਤ ਚੋਣ ਕਮਿਸ਼ਨ ਵਲੋਂ ਲੋਕ ਸਭਾ ਹਲਕਾ 04 ਜਲੰਧਰ ਦੀ ਉਪ ਚੋਣ ਦਾ ਐਲਾਨ ਕਰਨ ਤੋਂ ਤੁਰੰਤ ਬਾਅਦ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਨੇ ਅੱਜ ਸਮੂਹ…

Continue Readingਕਿਹਾ ਚੋਣ ਜਾਬਤੇ ਦੀ ਕਿਸੇ ਵੀ ਕਿਸਮ ਦੀ ਉਲੰਘਣਾ ਨਹੀਂ ਹੋਵੇਗੀ ਬਰਦਾਸ਼ਤ

ਐਚ.ਐਮ.ਵੀ. ਵਿਖੇ ਲੀਡਰਸ਼ਿਪ ਤਾਓ ਵਿਸ਼ੇ ਤੇ ਵਰਕਸ਼ਾਪ ਦਾ ਆਯ¯ਜਨ

ਹੰਸਰਾਜ ਮਹਿਲਾ ਮਹਾਵਿਿਦਆਲਾ, ਜਲੰਧਰ ਦੇ ਪੀਜੀ ਵਿਭਾਗ ਸਾਈਕ¯ਲ¯ਜੀ ਅਤੇ ਐਨਸੀਸੀ ਯੂਨਿਟ ਦੇ ਸੰਯ¹ਕਤ ਸਹਿਯ¯ਗ ਨਾਲ ਪ੍ਰਿੰਸੀਪਲ ਪ੍ਰ¯. ਡਾ. (ਸ਼੍ਰੀਮਤੀ) ਅਜੇ ਸਰੀਨ ਦੀ ਦੇਖਰੇਖ ਹੇਠ ਲੀਡਰਸ਼ਿਪ ਤਾਓ ਵਿਸ਼ੇ ਤੇ ਇਕ ਦਿਨਾ…

Continue Readingਐਚ.ਐਮ.ਵੀ. ਵਿਖੇ ਲੀਡਰਸ਼ਿਪ ਤਾਓ ਵਿਸ਼ੇ ਤੇ ਵਰਕਸ਼ਾਪ ਦਾ ਆਯ¯ਜਨ

ਕੇ.ਐੱਮ.ਵੀ. ਦੇ ਅਧਿਆਪਕਾਂ ਦੁਆਰਾ ਵਾਟਰ ਸਟੈਗਨੇਟ ਇਜੈਕਟਰ ‘ਤੇ ਪੇਟੈਂਟ ਪ੍ਰਕਾਸ਼ਿਤ

ਜਲੰਧਰ,(ਸੰਜੇ ਸ਼ਰਮਾ)- ਭਾਰਤ ਦੀ ਵਿਰਾਸਤ ਅਤੇ ਆਟੋਨਾਮਸ ਸੰਸਥਾ, ਕੰਨਿਆ ਮਹਾਂ ਵਿਦਿਆਲਾ, ਜਲੰਧਰ ਦੇ ਪੋਸਟ ਗਰੈਜੂਏਟ ਡਿਪਾਰਟਮੈਂਟ ਆਫ ਫਿਜ਼ਿਕਸ ਦੇ ਦੋ ਅਧਿਆਪਕਾਂ ਡਾ. ਨੀਤੂ ਵਰਮਾ ਅਤੇ ਡਾ. ਸੁਰਭੀ ਸ਼ਰਮਾ ਨੇ ਸਟੈਗਨੇਟ…

Continue Readingਕੇ.ਐੱਮ.ਵੀ. ਦੇ ਅਧਿਆਪਕਾਂ ਦੁਆਰਾ ਵਾਟਰ ਸਟੈਗਨੇਟ ਇਜੈਕਟਰ ‘ਤੇ ਪੇਟੈਂਟ ਪ੍ਰਕਾਸ਼ਿਤ

ਫਿਰੋਜ਼ਪੁਰ ਤੋਂ ਤਰਨਤਾਰਨ ਜਾ ਰਹੇ ਸੜਕ ਦੁਰਘਟਨਾ

ਜਲੰਧਰ,(ਸੰਜੇ ਸ਼ਰਮਾ)-ਫਿਰੋਜ਼ਪੁਰ ਤੋਂ ਤਰਨਤਾਰਨ ਜਾ ਰਹੇ ਸੜਕ ਦੁਰਘਟਨਾ ਵਿੱਚ ਮਾਰੇ ਗਏ ਅਧਿਆਪਕਾਂ ਪ੍ਰਤੀ ਪੰਜਾਬ ਸਰਕਾਰ ਦੇ ਗੈਰ ਜਿੰਮੇਵਾਰ ਤੇ ਬੇਰੁਖੀ ਭਰੇ ਵਤੀਰੇ ਵਿਰੁੱਧ ਪੰਜਾਬ ਦੇ ਅਧਿਆਪਕਾਂ ਵਲੋਂ ਸਕੂਲਾਂ ਵਿੱਚ ਕਾਲ਼ੇ…

Continue Readingਫਿਰੋਜ਼ਪੁਰ ਤੋਂ ਤਰਨਤਾਰਨ ਜਾ ਰਹੇ ਸੜਕ ਦੁਰਘਟਨਾ