ਵਿਧਾਇਕ ਤੇ ਡਿਪਟੀ ਕਮਿਸ਼ਨਰ ਨੇ 10 ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਸਬੰਧੀ ਪ੍ਰਵਾਨਗੀ ਪੱਤਰ ਵੰਡੇ
ਜਲੰਧਰ, (ਸੰਜੇ ਸ਼ਰਮਾ)-ਰੈੱਡ ਕਰਾਸ ਭਵਨ ਜਲੰਧਰ ਵਿਖੇ ਬੁੱਧਵਾਰ ਨੂੰ ਲਗਾਏ ਗਏ ਸੁਵਿਧਾ ਅਤੇ ਸ਼ਿਕਾਇਤ ਨਿਵਾਰਣ ਕੈਂਪ ਦੌਰਾਨ ਵੱਖ-ਵੱਖ ਲੋਕ ਭਲਾਈ ਸਕੀਮਾਂ ਅਤੇ ਨਾਗਰਿਕ ਸੇਵਾਵਾਂ ਤਹਿਤ ਇਕ ਹਜ਼ਾਰ ਤੋਂ ਵੱਧ ਅਰਜ਼ੀਆਂ…
