Business Khas

Latest news
ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਦੇ ਪ੍ਰਧਾਨ ਭੂਪਿੰਦਰ ਪਾਲ ਸਿੰਘ ਖਾਲਸਾ ਪਤਨੀ ਸਮੇਤ ਕੈਨੇਡਾ ਪਹੁੰਚੇ ਸਤਿਗੁਰੂ ਕਬੀਰ ਮੰਦਿਰ ਤਿਲਕ ਨਗਰ ਵਿਖੇ ਹਫ਼ਤਾਵਾਰੀ ਸਤਿਸੰਗ ਕਰਵਾਇਆ ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਵਿਚ ਅੱਜ ਰਾਤ ਭਾਰੀ ਮੀਂਹ CM ਭਗਵੰਤ ਮਾਨ ਨੇ ਹਸਪਤਾਲ ਪਹੁੰਚ ਕੇ ਜ਼ਖ਼ਮੀਆਂ ਦਾ ਜਾਣਿਆ ਹਾਲ ਬੱਚੇ ਨੂੰ ਗਲੇ ਲਗਾਉਣਾ, ਉਸ ਦੀ ਗੱਲ ਸੁਣਨਾ ਅਤੇ ਤਾਰੀਫ਼ ਕਰਨਾ ਕਿਉਂ ਜ਼ਰੂਰੀ ਹੈ? ਗੜ੍ਹਚਿਰੌਲੀ 'ਚ PM ਮੋਦੀ ਦਾ ਵੱਡਾ ਐਲਾਨ, 3,000 ਕਰੋੜ ਦੇ 246 ਵਿਕਾਸ ਪ੍ਰੋਜੈਕਟ ਰਾਜਸਥਾਨ ਰੇਲਵੇ ਟ੍ਰੈਕ ਧਮਾਕਾ: ਗੁਰਦਾਸਪੁਰ ਤੋਂ ਨੌਜਵਾਨ ਅਤੇ ਮੁਟਿਆਰ ਗ੍ਰਿਫ਼ਤਾਰ ਇਸ ਸੂਬੇ ਦੇ ਲੋਕ ਪੀਂਦੇ ਹਨ ਸਭ ਤੋਂ ਵੱਧ ਸ਼ਰਾਬ ਆ ਗਈ ਟੌਪ-5 ਦੀ ਲਿਸਟ ਤੇਜ਼ ਕਾਰ ਚਲਾਉਣ ਤੋਂ ਰੋਕਣ ‘ਤੇ ਰਿਟਾਇਰਡ ਕਮਾਂਡੋ ਨੂੰ ਮਾਰਿਆ ਥੱਪੜ ਜਨਗਣਨਾ-2027 : ਗਣਨਾਕਾਰਾਂ ਤੇ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਵੰਡੇ

ਪੰਜਾਬ ਤੇ ਹਰਿਆਣਾ ਵਿਚ 29 ਤੇ 30 ਅਪ੍ਰੈਲ ਨੂੰ ਮੀਂਹ ਤੇ ਗੜੇਮਾਰੀ ਦਾ ਅਲਰਟ

ਦਿੱਲੀ-ਐਨਸੀਆਰ ਵਿਚ ਅੱਜ ਮੌਸਮ ਸੁਹਾਵਣਾ ਰਹਿਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ ਅਨੁਸਾਰ ਅੱਜ ਦਿੱਲੀ ਅਤੇ ਇਸ ਦੇ ਆਸ-ਪਾਸ ਦੇ ਖੇਤਰਾਂ ਵਿਚ ਬੱਦਲਵਾਈ ਰਹੇਗਾ ਅਤੇ ਹਲਕੀ ਬਾਰਿਸ਼ ਜਾਂ ਬੂੰਦਾਬਾਂਦੀ ਹੋ…

Continue Readingਪੰਜਾਬ ਤੇ ਹਰਿਆਣਾ ਵਿਚ 29 ਤੇ 30 ਅਪ੍ਰੈਲ ਨੂੰ ਮੀਂਹ ਤੇ ਗੜੇਮਾਰੀ ਦਾ ਅਲਰਟ

ਸਰਦਾਰ ਬਾਦਲ ਜਾਂਦੇ-ਜਾਂਦੇ ਪਵਾ ਗਏ ਭਰਾਵਾਂ ਦੀਆਂ ਜੱਫੀਆਂ!

ਪ੍ਰਕਾਸ਼ ਸਿੰਘ ਬਾਦਲ ਪੰਜ ਤੱਤਾਂ 'ਚ ਵਲੀਨ ਹੋ ਗਏ ਹਨ ਪਰ ਸੀਨੀਅਰ ਬਾਦਲ ਦੀ ਵਿਦਾਈ ਮੌਕੇ ਕੁਝ ਅਜਿਹੀਆਂ ਤਸਵੀਰਾਂ ਸਾਹਮਣੇ ਆਈਆਂ ਜਿਹਨਾਂ ਦੀ ਹਰ ਕੋਈ ਚਰਚਾ ਕਰ ਰਿਹਾ ਹੈ। ਇਹ…

Continue Readingਸਰਦਾਰ ਬਾਦਲ ਜਾਂਦੇ-ਜਾਂਦੇ ਪਵਾ ਗਏ ਭਰਾਵਾਂ ਦੀਆਂ ਜੱਫੀਆਂ!

ਸ੍ਰੀ ਗੁਰੂ ਅਮਰਦ‍ਾਸ ਜੀ ਦੇ ਆਗਮਨ ਪੂਰਬ ਨੂੰ ਸਮਰਪਿਤ ਗੁਰਮਤਿ ਸਮਾਗਮ 1 ਮਈ ਤੋਂ 4 ਮਈ ਤੱਕ ਗੁਰਦੁਆਰਾ ਗੁਰਦੇਵ ਨਗਰ ਵਿਖੇ

ਜਲੰਧਰ,(ਸੰਜੇ ਸ਼ਰਮਾ)-ਸ੍ਰੀ ਗੁਰੂ ਨਾਨਕ ਸਾਹਿਬ ਜੀ ਦੀ ਤੀਸਰੀ ਜੋਤ ਸ੍ਰੀ ਗੁਰੂ ਅਮਰਦ‍ਾਸ ਸਾਹਿਬ ਜੀ ਦੇ ਆਗਮਨ ਪੂਰਬ 4 ਮਈ ਦਿਨ ਵੀਰਵਾਰ ਨੂੰ ਆ ਰਿਹਾ ਹੈ, ਆਗਮਨ ਪੂਰਬ ਨੂੰ ਸਮਰਪਿਤ 4…

Continue Readingਸ੍ਰੀ ਗੁਰੂ ਅਮਰਦ‍ਾਸ ਜੀ ਦੇ ਆਗਮਨ ਪੂਰਬ ਨੂੰ ਸਮਰਪਿਤ ਗੁਰਮਤਿ ਸਮਾਗਮ 1 ਮਈ ਤੋਂ 4 ਮਈ ਤੱਕ ਗੁਰਦੁਆਰਾ ਗੁਰਦੇਵ ਨਗਰ ਵਿਖੇ

ਧਾਰਮਿਕ ਸੇਵਾ ਪ੍ਰਤੀ ਬਲਦੇਵ ਸਿੰਘ ਗਤਕਾ ਮਾਸਟਰ ਦਾ ਸਨਮਾਨ

ਜਲੰਧਰ,(ਸੰਜੇ ਸ਼ਰਮਾ)-ਬਾਬਾ ਦੀਪ ਸਿੰਘ ਜੀ ਸੇਵਾ ਮਿਸ਼ਨ ਮੁੱਖ ਸੇਵਾਦਾਰ ਬਲਦੇਵ ਸਿੰਘ ਅਤੇ ਜਤਿੰਦਰਪਾਲ ਸਿੰਘ ਮਝੈਲ ਵਲੋਂ ਧਾਰਮਿਕ ਕੈਂਪ ਸੀ ਰ ਪੀ ਫ ਜਲੰਧਰ, ਗੁਰੂ ਗ੍ਰਾਮ, ਹਰਿਆਣਾ, ਕਰਨਪੁਰ ਛੱਤੀਸਗੜ੍ਹ, ਵਿਖ਼ੇ ਲਾ…

Continue Readingਧਾਰਮਿਕ ਸੇਵਾ ਪ੍ਰਤੀ ਬਲਦੇਵ ਸਿੰਘ ਗਤਕਾ ਮਾਸਟਰ ਦਾ ਸਨਮਾਨ

ਸਮੂਹ ਸਕੂਲਾਂ ਨੂੰ ਹਰ ਪ੍ਰਕਾਰ ਦੀਆਂ ਪੂਰੀਆਂ ਸਹੂਲਤਾਂ ਦੇ ਕੇ ਸਕੂਲ ਆਫ਼ ਐੱਮੀਨੈੱਸ ਦਾ ਦਰਜ਼ਾ ਦਿੱਤਾ ਜਾਵੇ

ਜਲੰਧਰ,( ਸੰਜੇ ਸ਼ਰਮਾ)-ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੀ ਨਵੀਂ ਸਿੱਖਿਆ ਨੀਤੀ 2020 ਨੂੰ ਲੁਕਵੇਂ ਰੂਪ ਵਿੱਚ ਲਾਗੂ ਕਰਦੇ ਹੋਏ ਸਕੂਲ ਆਫ਼ ਐੱਮੀਨੈੱਸ ਦਾ ਐਲਾਨ ਕੀਤਾ ਸੀ। ਜਿਸ ਦੇ…

Continue Readingਸਮੂਹ ਸਕੂਲਾਂ ਨੂੰ ਹਰ ਪ੍ਰਕਾਰ ਦੀਆਂ ਪੂਰੀਆਂ ਸਹੂਲਤਾਂ ਦੇ ਕੇ ਸਕੂਲ ਆਫ਼ ਐੱਮੀਨੈੱਸ ਦਾ ਦਰਜ਼ਾ ਦਿੱਤਾ ਜਾਵੇ

ਪੰਜਾਬ ਸਰਕਾਰ ਨੇ ਸੋਗ ਵਜੋਂ ਕੱਲ੍ਹ 27 ਅਪਰੈਲ ਨੂੰ ਸੂਬੇ ਵਿਚ ਛੁੱਟੀ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ ਹੋ ਗਿਆ। ਉਹ 95 ਸਾਲ ਦੇ ਸਨ ਅਤੇ ਮੰਗਲਵਾਰ ਦੇਰ ਸ਼ਾਮ ਨੂੰ ਉਨ੍ਹਾਂ ਮੁਹਾਲੀ…

Continue Readingਪੰਜਾਬ ਸਰਕਾਰ ਨੇ ਸੋਗ ਵਜੋਂ ਕੱਲ੍ਹ 27 ਅਪਰੈਲ ਨੂੰ ਸੂਬੇ ਵਿਚ ਛੁੱਟੀ ਦਾ ਐਲਾਨ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਅੰਤਿਮ ਸ਼ਰਧਾਂਜਲੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇਥੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਅੰਤਿਮ ਸ਼ਰਧਾਂਜਲੀ ਦਿੱਤੀ। ਬੀਤੇ ਦਿਨ ਸ੍ਰੀ ਮੋਦੀ ਨੇ ਸ੍ਰੀ ਬਾਦਲ ਦੇ ਦੇਹਾਂਤ ’ਤੇ ਦੁੱਖ…

Continue Readingਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਅੰਤਿਮ ਸ਼ਰਧਾਂਜਲੀ

ਪ੍ਰਕਾਸ਼ ਸਿੰਘ ਬਾਦਲ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ

ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਿਆ। 95 ਸਾਲ ਦੇ ਪ੍ਰਕਾਸ਼ ਸਿੰਘ ਬਾਦਲ 5 ਵਾਰ ਪੰਜਾਬ ਦੇ…

Continue Readingਪ੍ਰਕਾਸ਼ ਸਿੰਘ ਬਾਦਲ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ

ਪੰਜਾਬ ਪੰਜਾਬੀਅਤ ਲਈ ਜਿਮਨੀ ਚੋਣ ਲੜਨਾ ਸਾਡਾ ਦਰਦ ਸਮਝਿਆ ਜਾਵੇ ਨਾ ਕਿ ਰਾਜਨੀਤੀ, ਭਾਈ ਵਡਾਲਾ

ਜਲੰਧਰ , (ਸੰਜੇ ਸ਼ਰਮਾ)- ਜਲੰਧਰ ਜ਼ਿਮਨੀ ਚੋਣਾਂ ‘ਚ ਸਿੱਖ ਸਦਭਾਵਨਾ ਦਲ ਵਲੋਂ ਅਜ਼ਾਦ ਉਮੀਦਵਾਰ ਵਜ਼ੋਂ ਨਿੱਤਰੀ ਬੀਬੀ ਪਲਵਿੰਦਰ ਕੌਰ ਨੇ ਆਪਣਾ ਚੋਣ ਏਜੰਡਾ ਸ਼ਪੱਸਟ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਦਲ…

Continue Readingਪੰਜਾਬ ਪੰਜਾਬੀਅਤ ਲਈ ਜਿਮਨੀ ਚੋਣ ਲੜਨਾ ਸਾਡਾ ਦਰਦ ਸਮਝਿਆ ਜਾਵੇ ਨਾ ਕਿ ਰਾਜਨੀਤੀ, ਭਾਈ ਵਡਾਲਾ

ਜਾਣੋ ਕਦੋਂ ਜਾਰੀ ਹੋਣਗੇ ਪੰਜਾਬ ਬੋਰਡ 8ਵੀਂ ਜਮਾਤ ਦੇ ਨਤੀਜੇ

ਪੰਜਾਬ ਸਕੂਲ ਸਿੱਖਿਆ ਬੋਰਡ 8ਵੀਂ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਜਲਦੀ ਹੀ ਜਾਰੀ ਹੋਣ ਜਾ ਰਹੇ ਹਨ। ਪੰਜਾਬ ਬੋਰਡ ਵੱਲੋਂ 2022-23 ਲਈ ਅੱਠਵੀਂ ਜਮਾਤ ਲਈ ਲਈਆਂ ਗਈਆਂ ਬੋਰਡ ਪ੍ਰੀਖਿਆਵਾਂ ਦੇ ਨਤੀਜੇ…

Continue Readingਜਾਣੋ ਕਦੋਂ ਜਾਰੀ ਹੋਣਗੇ ਪੰਜਾਬ ਬੋਰਡ 8ਵੀਂ ਜਮਾਤ ਦੇ ਨਤੀਜੇ