Business Khas

Latest news
ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਦੇ ਪ੍ਰਧਾਨ ਭੂਪਿੰਦਰ ਪਾਲ ਸਿੰਘ ਖਾਲਸਾ ਪਤਨੀ ਸਮੇਤ ਕੈਨੇਡਾ ਪਹੁੰਚੇ ਸਤਿਗੁਰੂ ਕਬੀਰ ਮੰਦਿਰ ਤਿਲਕ ਨਗਰ ਵਿਖੇ ਹਫ਼ਤਾਵਾਰੀ ਸਤਿਸੰਗ ਕਰਵਾਇਆ ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਵਿਚ ਅੱਜ ਰਾਤ ਭਾਰੀ ਮੀਂਹ CM ਭਗਵੰਤ ਮਾਨ ਨੇ ਹਸਪਤਾਲ ਪਹੁੰਚ ਕੇ ਜ਼ਖ਼ਮੀਆਂ ਦਾ ਜਾਣਿਆ ਹਾਲ ਬੱਚੇ ਨੂੰ ਗਲੇ ਲਗਾਉਣਾ, ਉਸ ਦੀ ਗੱਲ ਸੁਣਨਾ ਅਤੇ ਤਾਰੀਫ਼ ਕਰਨਾ ਕਿਉਂ ਜ਼ਰੂਰੀ ਹੈ? ਗੜ੍ਹਚਿਰੌਲੀ 'ਚ PM ਮੋਦੀ ਦਾ ਵੱਡਾ ਐਲਾਨ, 3,000 ਕਰੋੜ ਦੇ 246 ਵਿਕਾਸ ਪ੍ਰੋਜੈਕਟ ਰਾਜਸਥਾਨ ਰੇਲਵੇ ਟ੍ਰੈਕ ਧਮਾਕਾ: ਗੁਰਦਾਸਪੁਰ ਤੋਂ ਨੌਜਵਾਨ ਅਤੇ ਮੁਟਿਆਰ ਗ੍ਰਿਫ਼ਤਾਰ ਇਸ ਸੂਬੇ ਦੇ ਲੋਕ ਪੀਂਦੇ ਹਨ ਸਭ ਤੋਂ ਵੱਧ ਸ਼ਰਾਬ ਆ ਗਈ ਟੌਪ-5 ਦੀ ਲਿਸਟ ਤੇਜ਼ ਕਾਰ ਚਲਾਉਣ ਤੋਂ ਰੋਕਣ ‘ਤੇ ਰਿਟਾਇਰਡ ਕਮਾਂਡੋ ਨੂੰ ਮਾਰਿਆ ਥੱਪੜ ਜਨਗਣਨਾ-2027 : ਗਣਨਾਕਾਰਾਂ ਤੇ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਵੰਡੇ

ਵਾਰਡ 26 ’ਚ ਸਿਵਰੇਜ ਟੁੱਟਣ ਕਾਰਨ ਇਲਾਕਾ ਵਾਸੀ ਪ੍ਰੇਸ਼ਾਨ

ਜਲੰਧਰ, (ਸੰਜੇ ਸ਼ਰਮਾ)-ਅਰਬਨ ਸਟੇਟ ਫੇਜ-2 ਬਸੰਤ ਐਵਿਨਿੳੂ ’ਚ ਸਿਵਰੇਜ ਟੁੱਟਣ ਕਾਰਨ ਇਲਾਕਾ ਵਾਸੀ ਪ੍ਰੇਸ਼ਾਨ ਹਨ। ਇੰਦਰਜੀਤ ਸਿੰਘ, ਡਾ. ਮੁਲਤਾਨੀ, ਜੀਐਸ ਸੈਣੀ, ਜੱਗੀ, ਸੰਜੀਵਨ ਖੰਨਾ, ਭੂਪਿੰਦਰਪਾਲ ਸਿੰਘ ਖਾਲਸਾ ਨੇ ਦੱਸਿਆ ਇਕ…

Continue Readingਵਾਰਡ 26 ’ਚ ਸਿਵਰੇਜ ਟੁੱਟਣ ਕਾਰਨ ਇਲਾਕਾ ਵਾਸੀ ਪ੍ਰੇਸ਼ਾਨ

ਮੌਸਮ ਵਿਭਾਗ ਨੇ 16 ਅਪ੍ਰੈਲ ਤੋਂ ਤਿੰਨ ਦਿਨਾਂ ਲਈ ਯੈਲੋ ਅਲਰਟ ਕੀਤਾ ਜਾਰੀ, ਪੈਣ ਦੀ ਸੰਭਾਵਨਾ

ਪੰਜਾਬ ਅਤੇ ਹਰਿਆਣਾ ਵਿੱਚ ਲਗਾਤਾਰ ਤਿੰਨ ਦਿਨਾਂ ਤੋਂ ਲਗਾਤਾਰ ਗਰਮੀ ਪੈ ਰਹੀ ਹੈ। ਸ਼ਨੀਵਾਰ ਨੂੰ ਬਠਿੰਡਾ 42 ਡਿਗਰੀ ਦੇ ਨਾਲ ਪੰਜਾਬ ਦਾ ਸਭ ਤੋਂ ਗਰਮ ਰਿਹਾ। ਪੰਜ ਜ਼ਿਲ੍ਹਿਆਂ ਪਟਿਆਲਾ, ਪਠਾਨਕੋਟ,…

Continue Readingਮੌਸਮ ਵਿਭਾਗ ਨੇ 16 ਅਪ੍ਰੈਲ ਤੋਂ ਤਿੰਨ ਦਿਨਾਂ ਲਈ ਯੈਲੋ ਅਲਰਟ ਕੀਤਾ ਜਾਰੀ, ਪੈਣ ਦੀ ਸੰਭਾਵਨਾ

ਮਲਟੀ ਸਕਿਲ ਡਿਵੈਲਪਮੈਂਟ ਸੈਂਟਰ ’ਚ ਕਰਵਾਇਆ ਸ੍ਰੀ ਸੁਖਮਨੀ ਸਾਹਿਬ ਦਾ ਪਾਠ

ਜਲੰਧਰ, (ਸੰਜੇ ਸ਼ਰਮਾ)-ਲੈਦਰ ਕੰਪਲੈਕਸ ਸਥਿਤ ਮਲਟੀ ਸਕਿੱਲ ਡਿਵੈਲਪਮੈਂਟ ’ਚ ਵਿਸਾਖੀ ਸ਼ੁੱਬ ਦਿਹਾੜੇ ਮੌਕੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਇਸ ਦੌਰਾਨ ਕਾਲਜ ਦੇ ਬੱਚੇ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰ…

Continue Readingਮਲਟੀ ਸਕਿਲ ਡਿਵੈਲਪਮੈਂਟ ਸੈਂਟਰ ’ਚ ਕਰਵਾਇਆ ਸ੍ਰੀ ਸੁਖਮਨੀ ਸਾਹਿਬ ਦਾ ਪਾਠ

ਐਚ.ਐਮ.ਵੀ. ਕਾਲਜੀਏਟ ਸਕੂਲ ਵਿਖੇ ਜਸ਼ਨ-ਏ-ਵਿਸਾਖੀ ਦਾ ਆਯ¯ਜਨ

ਐਚ.ਐਮ.ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਿੰਸੀਪਲ ਪ੍ਰ¯. ਡਾ. (ਸ਼੍ਰੀਮਤੀ) ਅਜੇ ਸਰੀਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜਸ਼ਨ-ਏ-ਵਿਸਾਖੀ ਦੇ ਤਿੳ¹ਹਾਰ ਨੂੰ ਪੂਰੇ ਜ¯ਸ਼ ਅਤੇ ੳ¹ਤਸ਼ਾਹਨਾਲ ਮਨਾਇਆ ਗਿਆ। ਇਸ ਮ½ਕੇ ਤੇ ਪ੍ਰਿੰਸੀਪਲ ਪ੍ਰ¯.…

Continue Readingਐਚ.ਐਮ.ਵੀ. ਕਾਲਜੀਏਟ ਸਕੂਲ ਵਿਖੇ ਜਸ਼ਨ-ਏ-ਵਿਸਾਖੀ ਦਾ ਆਯ¯ਜਨ

ਕੇ.ਐਮ.ਵੀ. ਦੁਆਰਾ 138ਵੇਂ ਸਾਲਾਨਾ ਇਨਾਮ ਵੰਡ ਸਮਾਰੋਹ ਵਿਚ 450 ਤੋਂ ਵੀ ਵੱਧ ਇਨਾਮਾਂ ਨਾਲ ਵਿਦਿਆਰਥਣਾਂ ਨੂੰ ਕੀਤਾ ਗਿਆ ਸਨਮਾਨਿਤ

ਭਾਰਤ ਦੀ ਵਿਰਾਸਤ ਅਤੇ ਆਟੋਨਾਮਸ ਸੰਸਥਾ, ਕੰਨਿਆ ਮਹਾਂ ਵਿਦਿਆਲਾ, ਜਲੰਧਰ ਦੁਆਰਾ 138ਵੇਂ ਸਾਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਨ ਕਰਵਾਇਆ ਗਿਆ ਜਿਸ ਵਿੱਚ ਪੱਤਰਕਾਰੀ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਆਪਣੀ…

Continue Readingਕੇ.ਐਮ.ਵੀ. ਦੁਆਰਾ 138ਵੇਂ ਸਾਲਾਨਾ ਇਨਾਮ ਵੰਡ ਸਮਾਰੋਹ ਵਿਚ 450 ਤੋਂ ਵੀ ਵੱਧ ਇਨਾਮਾਂ ਨਾਲ ਵਿਦਿਆਰਥਣਾਂ ਨੂੰ ਕੀਤਾ ਗਿਆ ਸਨਮਾਨਿਤ

ਵੱਖ ਵੱਖ ਪਾਰਟੀਆਂ ਦੇ ਨਮੁੰਦੇ ਆਮ ਆਦਮੀ ਪਾਰਟੀ ਚ ਸ਼ਾਮਿਲ ਹੋਣਗੇ:ਪਰਵੇਸ਼ ਟਾਂਗਰੀ

ਜਲੰਧਰ, (ਸੰਜੇ ਸ਼ਰਮਾ)- ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿਣ ਤੋਂ ਬਾਅਦ ਆਮ ਪਾਰਟੀ ਵਿਚ ਸ਼ਾਮਲ ਹੋਏ ਸਾਬਕਾ ਡਿਪਟੀ ਮੇਅਰ ਪਰਵੇਸ਼ ਟਾਂਗਰੀ ਸਿਆਸਤ ਪਿਤਾਮਾ ਮੰਨੇ ਜਾਂਦੇ ਹਨ ਅਤੇ ਜਲੰਧਰ ਸ਼ਹਿਰ ਦੀਆਂ…

Continue Readingਵੱਖ ਵੱਖ ਪਾਰਟੀਆਂ ਦੇ ਨਮੁੰਦੇ ਆਮ ਆਦਮੀ ਪਾਰਟੀ ਚ ਸ਼ਾਮਿਲ ਹੋਣਗੇ:ਪਰਵੇਸ਼ ਟਾਂਗਰੀ

ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਵਿਖੇ ਖਾਲਸੇ ਦਾ ਜਨਮ ਦਿਹਾੜਾ ਵਿਸਾਖੀ ਸ਼ਰਧਾ ਪੂਰਵਕ ਮਨਾਇਆ

ਜਲੰਧਰ,(ਸੰਜੇ ਸ਼ਰਮਾ)-ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਵਿਖੇ ਖਾਲਸੇ ਦਾ ਜਨਮ ਦਿਹਾੜਾ ਵਿਸਾਖੀ ਸ਼ਰਧਾ ਪੂਰਵਕ ਮਨਾਇਆ ਗਿਆ ਅੱਜ ਪਿਛਲੇ ਦਿਨਾਂ ਤੋਂ ਰੱਖੇ ਗਏ ਅਖੰਡ ਪਾਠ ਸਾਹਿਬ ਭੋਗ ਪਾਏ ਗਏ ਜਿਸ ਦੀ…

Continue Readingਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਵਿਖੇ ਖਾਲਸੇ ਦਾ ਜਨਮ ਦਿਹਾੜਾ ਵਿਸਾਖੀ ਸ਼ਰਧਾ ਪੂਰਵਕ ਮਨਾਇਆ

ਟ੍ਰੈਫਿਕ ਕਰਮਚਾਰੀ ਨੇ ਰੋਕਿਆ ਤਾਂ ਕਾਰ ਚਾਲਕ ਨੇ ਬੌਨਟ ’ਤੇ ਚੜ੍ਹਾ ਕੇ ਘੜੀਸਿਆ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਇੱਕ ਕਾਰ ਚਾਲਕ ਵੱਲੋਂ ਟ੍ਰੈਫਿਕ ਪੁਲਿਸ ਮੁਲਾਜ਼ਮ ਨਾਲ ਕੁੱਟਮਾਰ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਵਾਹਨ ਚਲਾਉਂਦੇ ਸਮੇਂ ਮੋਬਾਈਲ ਦੀ ਵਰਤੋਂ ਨਾ…

Continue Readingਟ੍ਰੈਫਿਕ ਕਰਮਚਾਰੀ ਨੇ ਰੋਕਿਆ ਤਾਂ ਕਾਰ ਚਾਲਕ ਨੇ ਬੌਨਟ ’ਤੇ ਚੜ੍ਹਾ ਕੇ ਘੜੀਸਿਆ

ਪੰਜਾਬ ਵਿੱਚ ਮੁੜ ਵੱਧ ਰਿਹਾ ਕੋਰੋਨਾ ਦਾ ਖਤਰਾ

ਪੰਜਾਬ ਵਿੱਚ ਕੋਰੋਨਾ ਦਾ ਕਹਿਰ ਜਾਰੀ ਹੈ ਅਤੇ ਇਹ ਹੁਣ ਖਤਰਨਾਕ ਵੀ ਹੁੰਦਾ ਜਾ ਰਿਹਾ ਹੈ। ਸੂਬੇ 'ਚ ਸਿਹਤ ਵਿਭਾਗ ਦੇ ਟੈਸਟਾਂ 'ਚ ਵਾਧਾ ਹੋਣ ਨਾਲ ਕੋਰੋਨਾ ਦੇ ਮਾਮਲੇ ਵੀ…

Continue Readingਪੰਜਾਬ ਵਿੱਚ ਮੁੜ ਵੱਧ ਰਿਹਾ ਕੋਰੋਨਾ ਦਾ ਖਤਰਾ

ਮੈਨੂੰ ਜਾਨੋਂ ਵੀ ਮਾਰ ਸਕਦੇ ਹਨ, ਭਾਵੁਕ ਹੋਏ ਚੰਨੀ

ਵਿਜੀਲੈਂਸ ਕਾਰਵਾਈ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਆਖਿਆ ਹੈ ਕਿ ਉਸ ਖਿਲਾਫ ਕਾਰਵਾਈ ਲਈ ਅੱਜ ਛੁੱਟੀ ਵਾਲੇ ਦਿਨ ਵੀ ਦਫਤਰ ਖੋਲ੍ਹੇ ਗਏ ਹਨ। ਉਨ੍ਹਾਂ ਕਿਹਾ ਕਿ…

Continue Readingਮੈਨੂੰ ਜਾਨੋਂ ਵੀ ਮਾਰ ਸਕਦੇ ਹਨ, ਭਾਵੁਕ ਹੋਏ ਚੰਨੀ