ਕੇ.ਐਮ.ਵੀ. ਵਿਖੇ ਸਥਾਪਿਤ ਸ਼ਹੀਦ ਭਗਤ ਸਿੰਘ ਹੈਰੀਟੇਜ ਮੈਮੋਰੀਅਲ ‘ਤੇ ਅਰਪਿਤ ਕੀਤੇ ਗਏ ਸ਼ਰਧਾ ਦੇ ਫੁੱਲ
ਜਲੰਧਰ, (ਸੰਜੇ ਸ਼ਰਮਾ)-ਕੰਨਿਆ ਮਹਾਂ ਵਿਦਿਆਲਾ ਦੁਆਰਾ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਸ਼ਰਧਾਪੂਰਵਕ ਸ਼ਰਧਾਂਜਲੀ ਅਰਪਿਤ ਕੀਤੀ ਗਈ। ਵਿਦਿਆਲਾ ਦੇ ਪੋਸਟ ਗ੍ਰੈਜੂਏਟ ਡਿਪਾਰਟਮੈਂਟ ਆਫ ਇੰਗਲਿਸ਼ ਅਤੇ ਸਟੂਡੈਂਟ ਵੈਲਫੇਅਰ ਵਿਭਾਗ…
