Business Khas

Latest news
ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਦੇ ਪ੍ਰਧਾਨ ਭੂਪਿੰਦਰ ਪਾਲ ਸਿੰਘ ਖਾਲਸਾ ਪਤਨੀ ਸਮੇਤ ਕੈਨੇਡਾ ਪਹੁੰਚੇ ਸਤਿਗੁਰੂ ਕਬੀਰ ਮੰਦਿਰ ਤਿਲਕ ਨਗਰ ਵਿਖੇ ਹਫ਼ਤਾਵਾਰੀ ਸਤਿਸੰਗ ਕਰਵਾਇਆ ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਵਿਚ ਅੱਜ ਰਾਤ ਭਾਰੀ ਮੀਂਹ CM ਭਗਵੰਤ ਮਾਨ ਨੇ ਹਸਪਤਾਲ ਪਹੁੰਚ ਕੇ ਜ਼ਖ਼ਮੀਆਂ ਦਾ ਜਾਣਿਆ ਹਾਲ ਬੱਚੇ ਨੂੰ ਗਲੇ ਲਗਾਉਣਾ, ਉਸ ਦੀ ਗੱਲ ਸੁਣਨਾ ਅਤੇ ਤਾਰੀਫ਼ ਕਰਨਾ ਕਿਉਂ ਜ਼ਰੂਰੀ ਹੈ? ਗੜ੍ਹਚਿਰੌਲੀ 'ਚ PM ਮੋਦੀ ਦਾ ਵੱਡਾ ਐਲਾਨ, 3,000 ਕਰੋੜ ਦੇ 246 ਵਿਕਾਸ ਪ੍ਰੋਜੈਕਟ ਰਾਜਸਥਾਨ ਰੇਲਵੇ ਟ੍ਰੈਕ ਧਮਾਕਾ: ਗੁਰਦਾਸਪੁਰ ਤੋਂ ਨੌਜਵਾਨ ਅਤੇ ਮੁਟਿਆਰ ਗ੍ਰਿਫ਼ਤਾਰ ਇਸ ਸੂਬੇ ਦੇ ਲੋਕ ਪੀਂਦੇ ਹਨ ਸਭ ਤੋਂ ਵੱਧ ਸ਼ਰਾਬ ਆ ਗਈ ਟੌਪ-5 ਦੀ ਲਿਸਟ ਤੇਜ਼ ਕਾਰ ਚਲਾਉਣ ਤੋਂ ਰੋਕਣ ‘ਤੇ ਰਿਟਾਇਰਡ ਕਮਾਂਡੋ ਨੂੰ ਮਾਰਿਆ ਥੱਪੜ ਜਨਗਣਨਾ-2027 : ਗਣਨਾਕਾਰਾਂ ਤੇ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਵੰਡੇ

ਕਪਿਲ ਸ਼ਰਮਾ ਦੀ ਭੈਣ ਦੇ ਘਰ ‘ਤੇ ਗੋਲੀਬਾਰੀ

ਮਸ਼ਹੂਰ ਕਮੇਡੀਅਨ ਕਪਿਲ ਸ਼ਰਮਾ ਦੀ ਭੈਣ ਦੇ ਘਰ ਦੇ ਬਾਹਰ ਫਾਇਰਿੰਗ ਦੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਮੁਤਾਬਕ, ਗੋਲੀਬਾਰੀ ਦੀ ਘਟਨਾ ਤੋਂ ਪਹਿਲਾਂ ਫਿਰੌਤੀ ਵੀ ਮੰਗੀ ਗਈ ਸੀ। ਇਸ ਤੋਂ…

Continue Readingਕਪਿਲ ਸ਼ਰਮਾ ਦੀ ਭੈਣ ਦੇ ਘਰ ‘ਤੇ ਗੋਲੀਬਾਰੀ

ਪੰਜਾਬ ‘ਚ 26 ਨੂੰ ਜਨਤਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਨੇ ਆਉਣ ਵਾਲੀਆਂ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਦੇ ਮੱਦੇਨਜ਼ਰ 26 ਮਈ ਨੂੰ ਸੂਬੇ ਭਰ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਨੋਟੀਫਿਕੇਸ਼ਨ ਅਨੁਸਾਰ, ਪੰਜਾਬ ਭਰ ਵਿੱਚ ਨਗਰ ਨਿਗਮਾਂ,…

Continue Readingਪੰਜਾਬ ‘ਚ 26 ਨੂੰ ਜਨਤਕ ਛੁੱਟੀ ਦਾ ਐਲਾਨ

ਨਿੰਦਣਯੋਗ ਸਿੱਖ ਇਤਹਾਸ ਨਾਲ ਖਿਲਵਾੜ ਬਰਦਾਸ਼ਤ ਨਹੀਂ ਕਰਾਂਗੇ ਸਿੱਖ ਤਾਲਮੇਲ

ਗੁਰੂ ਅਰਜਨ ਦੇਵ ਜੀ ਅਤੇ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਫਾਂਸੀ ਲਿਖਣਾ ਅਤੀ ਨਿੰਦਣਯੋਗ ਸਿੱਖ ਇਤਹਾਸ ਨਾਲ ਖਿਲਵਾੜ ਬਰਦਾਸ਼ਤ ਨਹੀਂ ਕਰਾਂਗੇ ਸਿੱਖ ਤਾਲਮੇਲ ਕਮੇਟੀ। ਖਾਲਸਾ ਕਾਲਜ ਅੰਮ੍ਰਿਤਸਰ ਦੇ…

Continue Readingਨਿੰਦਣਯੋਗ ਸਿੱਖ ਇਤਹਾਸ ਨਾਲ ਖਿਲਵਾੜ ਬਰਦਾਸ਼ਤ ਨਹੀਂ ਕਰਾਂਗੇ ਸਿੱਖ ਤਾਲਮੇਲ

ਜਥੇਦਾਰ ਗਰਗੱਜ ਸਿੰਘ ਦਾ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਵਿਖੇ ਨਿੱਘਾ ਸਵਾਗਤ

ਜਲੰਧਰ, (ਸੰਜੇ ਸ਼ਰਮਾ)- ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਵਿਖੇ ਜਥੇਦਾਰ ਗਰਗੱਜ ਸਿੰਘ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਵੱਲੋਂ ਉਨ੍ਹਾਂ ਨੂੰ ਸਿਰੋਪਾਓ…

Continue Readingਜਥੇਦਾਰ ਗਰਗੱਜ ਸਿੰਘ ਦਾ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਵਿਖੇ ਨਿੱਘਾ ਸਵਾਗਤ

ਡਿਊਟੀ ‘ਤੇ ਜਾ ਰਹੇ ASI ਜੋਗਾ ਸਿੰਘ ਦੀ ਗੋਲੀ ਮਾਰ ਕੇ ਹੱਤਿਆ

ਅੰਮ੍ਰਿਤਸਰ ਦੇ ਮਜੀਠਾ ਵਿੱਚ ਅੱਜ ਸਵੇਰੇ ਡਿਊਟੀ 'ਤੇ ਮੌਜੂਦ ਪੰਜਾਬ ਪੁਲਿਸ ਦੇ ਇੱਕ ਏਐਸਆਈ ਨੂੰ ਅਣਪਛਾਤੇ ਨੌਜਵਾਨਾਂ ਨੇ ਗੋਲੀ ਮਾਰ ਦਿੱਤੀ। ਹਮਲਾਵਰ ਮੋਟਰਸਾਈਕਲ 'ਤੇ ਆਏ ਅਤੇ ਏਐਸਆਈ 'ਤੇ ਦੋ ਗੋਲੀਆਂ…

Continue Readingਡਿਊਟੀ ‘ਤੇ ਜਾ ਰਹੇ ASI ਜੋਗਾ ਸਿੰਘ ਦੀ ਗੋਲੀ ਮਾਰ ਕੇ ਹੱਤਿਆ

ਪੰਜਾਬ ਚ ਗਰਮੀ ਦਾ ਕਹਿਰ, ਅਗਲੇ 4 ਦਿਨਾਂ ਲਈ ਹੀਟਵੇਵ ਦੀ ਚੇਤਾਵਨੀ

ਮੌਸਮ ਰਿਪੋਰਟ ਅਨੁਸਾਰ, ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ 40 ਡਿਗਰੀ ਤੋਂ ਉੱਪਰ ਬਣਿਆ ਹੋਇਆ ਹੈ, ਜਦੋਂ ਕਿ ਆਉਣ ਵਾਲੇ ਚਾਰ ਦਿਨਾਂ ਵਿੱਚ ਹੀਟਵੇਵ ਦਾ ਪ੍ਰਭਾਵ ਹੋਰ ਵਧ ਸਕਦਾ ਹੈ।…

Continue Readingਪੰਜਾਬ ਚ ਗਰਮੀ ਦਾ ਕਹਿਰ, ਅਗਲੇ 4 ਦਿਨਾਂ ਲਈ ਹੀਟਵੇਵ ਦੀ ਚੇਤਾਵਨੀ

ਮੂੰਹ-ਖੁਰ ਦੀ ਬੀਮਾਰੀ ਤੋਂ ਬਚਾਅ ਲਈ ਪਸ਼ੂਆਂ ਦੇ ਕੀਤੇ ਜਾ ਰਹੇ ਟੀਕਾਕਰਨ ਦੀ ਸਮੀਖਿਆ

ਜਲੰਧਰ,ਪਸ਼ੂ ਪਾਲਣ ਵਿਭਾਗ ਦੇ ਤਹਿਸੀਲ ਨਕੋਦਰ ਅਤੇ ਸ਼ਾਹਕੋਟ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮੀਟਿੰਗ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਜਲੰਧਰ ਡਾ. ਰਾਮ ਮੂਰਤੀ ਦੀ ਅਗਵਾਈ ਹੇਠ ਅਤੇ ਸੀਨੀਅਰ ਵੈਟਰਨਰੀ ਅਫ਼ਸਰ ਡਾ.…

Continue Readingਮੂੰਹ-ਖੁਰ ਦੀ ਬੀਮਾਰੀ ਤੋਂ ਬਚਾਅ ਲਈ ਪਸ਼ੂਆਂ ਦੇ ਕੀਤੇ ਜਾ ਰਹੇ ਟੀਕਾਕਰਨ ਦੀ ਸਮੀਖਿਆ

ਨਿਰਪੱਖ, ਸੁਤੰਤਰਤ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣਗੀਆਂ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ : ਜ਼ਿਲ੍ਹਾ ਚੋਣ ਅਫ਼ਸਰ

ਜਲੰਧਰ,ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਵਰਜੀਤ ਵਾਲੀਆ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 26 ਮਈ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਰਾਜ ਚੋਣ ਕਮਿਸ਼ਨ, ਪੰਜਾਬ ਦੀਆਂ ਹਦਾਇਤਾਂ…

Continue Readingਨਿਰਪੱਖ, ਸੁਤੰਤਰਤ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣਗੀਆਂ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ : ਜ਼ਿਲ੍ਹਾ ਚੋਣ ਅਫ਼ਸਰ

ਮਾਸੂਮ ਧੀ ਦਾ ਕਤਲ ਕਰਨ ਵਾਲੀ ਮਹਿਲਾ ਨੂੰ ਉਮਰਕੈਦ ਦੀ ਸਜ਼ਾ

ਯਮੁਨਾਨਗਰ ਵਿੱਚ ਔਰਤਾਂ ਵਿਰੁੱਧ ਘਿਨਾਉਣੇ ਅਪਰਾਧ ਲਈ ਜਗਾਧਰੀ ਵਿਖੇ ਸਥਿਤ ਇੱਕ ਵਿਸ਼ੇਸ਼ ਜ਼ਿਲ੍ਹਾ ਅਦਾਲਤ ਨੇ ਇੱਕ 36 ਸਾਲਾ ਮਨਿੰਦਰ ਕੌਰ ਨੂੰ ਅੰਮ੍ਰਿਤਸਰ ਵਿੱਚ ਆਪਣੀ ਤਿੰਨ ਸਾਲ ਦੀ ਧੀ ਦਾ ਕਤਲ…

Continue Readingਮਾਸੂਮ ਧੀ ਦਾ ਕਤਲ ਕਰਨ ਵਾਲੀ ਮਹਿਲਾ ਨੂੰ ਉਮਰਕੈਦ ਦੀ ਸਜ਼ਾ

ਪੰਜਾਬ ‘ਚ ਪੈਟਰੋਲ-ਡੀਜ਼ਲ ਫਿਰ ਹੋਇਆ ਮਹਿੰਗਾ

ਪੰਜਾਬ ਅਤੇ ਚੰਡੀਗੜ੍ਹ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਫਿਰ ਵਾਧਾ ਹੋਇਆ ਹੈ। ਪੈਟਰੋਲ ਦੀਆਂ ਕੀਮਤਾਂ ਵਿੱਚ ਲਗਭਗ 87 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਵਿੱਚ 91 ਪੈਸੇ ਪ੍ਰਤੀ ਲੀਟਰ…

Continue Readingਪੰਜਾਬ ‘ਚ ਪੈਟਰੋਲ-ਡੀਜ਼ਲ ਫਿਰ ਹੋਇਆ ਮਹਿੰਗਾ